Monday, September 16, 2024

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੂੰ ਮਿਲੀ ਸੀ.ਆਈ.ਸੀ.ਐਸ.ਸੀ ਬੋਰਡ ਦੀ ਮਾਨਤਾ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੂੰ ਸੀ.ਆਈ.ਸੀ.ਐਸ.ਸੀ ਬੋਰਡ ਦੀ ਮਾਨਤਾ ਮਿਲ ਗਈ ਹੈ। ਇਸ ਖੁਸ਼ੀ ਵਿਚ ਸਮੂਹ ਸਟਾਫ ਮੈਂਬਰਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ …

Read More »

ਗ੍ਰੇਸ ਪਬਲਿਕ ਸਕੂਲ ਨੇ ਐਲਾਨਿਆ ਸਲਾਨਾ ਨਤੀਜਾ

ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਐਲਾਨਿਆ ਗਿਆ, ਜੋ ਕਿ 100% ਰਿਹਾ।ਡਾ: ਰੰਧਾਵਾ ਨੇ ਕਿਹਾ ਕਿ ਵਧੀਆ ਨਤੀਜੇ ਦਾ ਸਿਹਰਾ ਗ੍ਰੇਸ ਪਬਲਿਕ ਸਕੂਲ ਦੇ ਸਾਰੇ ਸਟਾਫ਼ ਤੇ ਬੱਚਿਆ …

Read More »

Tribute paid to Martyr Shaheed Bhagat Singh in St. Soldier Elite Convent School

Jandiala Guru, Mar. 23  (Punjab Post- Harinder Pal Singh) – Special assembly was conducted by St. Soldier Elite Convent School  to pay a tribute to Martyr Bhagat Singh, Sukhdev Thapar and Shivam Rajguru o Shaheed Diwas. Mangal Singh Kishanpuri M.D addressing the students said that Shaheed Bhagat Singh and his two companions fought for the freedom of India from the colonial rulers and sacrificed their lives. They …

Read More »

ਸੇਂਟ ਸੋਲਜਰ ਸਕੂਲ `ਚ ਸ਼ਹੀਦੀ ਦਿਵਸ ਮਨਾਇਆ

ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ।ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ …

Read More »

ਨਸ਼ਾ ਮੁਕਤ ਸਮਾਜ ਦੀ ਸਥਾਪਤੀ ਲਈ ਚੁਕਾਈ ਸਹੁੰ

ਸਹੀਦਾਂ ਦੇ ਸਿਧਾਤਾਂ ਤੇ ਚੱਲਣ ਦੀ ਲੋੜ – ਪ੍ਰਿੰ. ਭੁਪਿੰਦਰ ਕੌਰ ਸੁਜਾਨਪੁਰ, 23 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਸਮਾਜ, ਸੂਬੇ ਅਤੇ ਦੇਸ਼ ਦੀ ਬਿਹਤਰੀ ਅਤੇ ਸੁਰੱਖਿਆ ਅਤੇ ਪੰਜਾਬ ਨੂੰ ਨਸਿ਼ਆਂ ਤੋਂ ਮੁਕਤ ਕਰਨ ਲਈ ਸਹੰੁ …

Read More »

ਪੰਜਾਬੀ ਅਧਿਐਨ ਸਕੂਲ ਵਲੋਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਬਾਬਤ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਉਹਨਾਂ ਦੇ ਨਕਸ਼ੇ ਕਦਮ ਉੱਪਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ ਮੱਖੀ ਡਾ. ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ …

Read More »

ਐਨਰਜ਼ੀ ਕੰਜਰਵੇਸ਼ਨ ਬਿਲਡਿੰਗ ਕੋਡ ਸਿਮੂਲੇਸ਼ਨ ਵਿਸ਼ੇ `ਤੇ ਦੋ ਰੋਜ਼ਾ ਟਰੇਨਿੰਗ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਪੰਜਾਬ ਐਨਰਜ਼ੀ ਡਿਵੈਲਪਮੈਂਟ ਏਜੰਸੀ ਦੇ ਸਹਿਯੋਗ ਨਾਲ ਐਨਰਜ਼ੀ ਕੰਜਰਵੇਸ਼ਨ ਬਿਲਡਿੰਗ ਕੋਡ ਸਿਮੂਲੇਸ਼ਨ ਵਿਸ਼ੇ ਤੇ ਦੋ ਰੋਜ਼ਾ ਇੰਨਟੈਨਸਿਵ ਟਰੇਨਿੰਗ ਪ੍ਰੋਗਰਾਮ ਦੀ ਆਰ਼ੰਭਤਾ ਹੋਈ।ਇਹ ਸਮਾਗਮ ਪ੍ਰੋਫੈਸਰ ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਦੇ ਦਿਸ਼ਾ ਨਿਦਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਇੰ. ਹਰਮਿੰਦਰ …

Read More »

ਨਸ਼ਿਆਂ ਦੀ ਰੋਕਥਾਮ ਸਬੰਧੀ ਹੋਇਆ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮਹਿੰਮ  ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕਰਦੇ ਹੋਏ ਵਾਲੰਟੀਅਰਜ਼ ਵਜੋਂ ਆਮ ਲੋਕਾਂ ਨੂੰ ਜੋੜਨ ਲਈ `ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫੀਸਰ (ਡੀ.ਏ.ਪੀ.ਓ) ਦੇ ਬੈਨਰ ਹੇਠ ਪ੍ਰੋਗਰਾਮ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਾਹਮਣੇ ਇਕ ਵਿਸ਼ੇਸ਼ ਸਮਾਗਮ ਵਿਚ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹਾ ਮਹਾਨ ਕ੍ਰਾਂਤੀਕਾਰੀ ਸੀ, ਜਿਸ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਕੁਰਬਾਨੀ ਦਿੱਤੀ।ਜਲ੍ਹਿਆਂ ਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਦਿਮਾਗ `ਤੇ ਬਹੁਤ …

Read More »