Saturday, June 14, 2025

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਗਏ ਧਾਰਮਿਕ ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਨਾਲ ਕੀਤੀ …

Read More »

ਨਿਰਮਲ ਸਿੰਘ ਤੇ ਸਾਥੀਆਂ ਵਲੋਂ ਸਿੱਖੀ, ਸਿੱਖਿਆ ਤੇ ਪ੍ਰਬੰਧਕੀ ਸੁਧਾਰ ਪ੍ਰਤੀ ਚੋਣ ਮੈਨੀਫੈਸਟੋ ਜਾਰੀ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ ਚੋਣ ਲਈ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ, ਭਾਗ ਸਿੰਘ ਅਣਖੀ, ਰਾਜਮਹਿੰਦਰ ਸਿੰਘ ਮਜੀਠੀਆ ਅਤੇ ਧਨਰਾਜ ਸਿੰਘ ਵਲੋਂ ਦੀਵਾਨ ਦੀਆਂ ਚੋਣਾਂ ’ਚ ਖੜੇ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਸਵਿੰਦਰ ਸਿੰਘ ਕਥੂਨੰਗਲ ਅਤੇ ਸੁਖਦੇਵ ਸਿੰਘ ਮੱਤੇਵਾਲ ਦੀ ਮੌਜੂਦਗੀ ਅਤੇ ਰਜਿੰਦਰਮੋਹਨ ਸਿੰਘ ਛੀਨਾ, ਨਰਿੰਦਰ ਸਿੰਘ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ

ਰੁਜ਼ਗਾਰ ਮੇਲਿਆਂ ਦੌਰਾਨ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜਗਾਰ – ਸੋਨੀ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਦੂਜਾ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ 1361 ਨੌਜਵਾਨਾਂ ਨੇ ਮੇਲੇ ਵਿੱਚ ਭਾਗ ਲਿਆ।47 ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ …

Read More »

ਵਿਦਿਆਰਥੀਆਂ ਦੇ ਬੋਧਿਕ ਵਿਕਾਸ ਲਈ ਅਨੁਸ਼ਾਸਨ ਅਤਿ ਜਰੂਰੀ

ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਮਹਿਬੂਬ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਤੇ ਵਿਦਿਆਰਥੀਆਂ ਦੇ ਬੋਧਿਕ ਅਤੇ ਸਰੀਰਕ ਵਿਕਾਸ ਲਈ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਸਰੀਰਕ ਵੰਨਗੀਆ ਕਰਵਾਈਆਂ ਗਈਆਂ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਚੇਅਰਪਰਸਨ ਅੰਜੂ ਸਿੰਗਲਾ ਨੇ ਕਿਹਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ `ਬਿਯੋਂਡ ਫੇਕ ਨਿਊਜ਼` ਦਾ ਆਯੋਜਨ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਸੀ ਚੈਨਲ ਵਲੋਂ ਵਿਦਿਆਰਥੀਆਂ ਵਿੱਚ ਝੂਠੀਆਂ ਖ਼ਬਰਾ ਅਤੇ ਇਹੋ ਜਿਹੀਆਂ ਖ਼ਬਰਾ ਪ੍ਰਤੀ ਨਿਆਂਪੂਰਨ ਤਰੀਕੇ ਨਾਲ ਜਾਗਰੁਕਤਾ ਪੈਦਾ ਕਰਨ ਲਈ ਇੱਕ ਰੋਜ਼ਾ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ, “ਬਿਯੋਂਡ ਫੇਕ ਨਿਊਜ਼“ ਦਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਝੂਠੀਆਂ ਖ਼ਬਰਾਂ ਵਿੱਚ ਫ਼ਰਕ ਦੱਸਣ ਲਈ ਪ੍ਰਮਾਣਿਤ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ।ਕਾਰਜਸ਼ਾਲਾ ਤੋਂ …

Read More »

ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਫਗਵਾੜਾ …

Read More »

ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿਖੇ ਬਾਲ ਦਿਵਸ ਮਨਾਇਆ

ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿਖੇ ਬਾਲ ਦਿਵਸ ਨੂੰ ਬਾਲ ਮੇਲੇ ਦੇ ਰੂਪ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬਾਲ-ਗੀਤ, ਕਵਿਤਾਵਾਂ, ਬਾਲ ਖੇਡਾਂ ਦੀ ਪੇਸ਼ਕਾਰੀ ਕੀਤੀ।ਸਕੂਲ ਅਧਿਆਪਕ ਸੁਖਰਾਜ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿੱਚ ਬੱਚਿਆਂ ਦਾ ਦਾਖਲਾ ਵੱਧ ਤੋਂ ਵੱਧ ਕਰਵਾਉਣ …

Read More »

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰ ਸਿਖਿਆ ਲਾਜ਼ਮੀ – ਸੋਨੀ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਾਲ ਦਿਵਸ ਮੌਕੇ ਸਿਖਿਆ ਮੰਤਰੀ ਓ.ਪੀ ਸੋਨੀ ਵੱਲੋਂ ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਡੂ ਬਰੁੱਕ ਸੰਸਥਾ ਦੇ ਸਹਿਯੋਗ ਨਾਲ ਪੰਡਿਤ ਨਹਿਰੂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।ਐਡੂ ਬਰੁੱਕ ਸੰਸਥਾ ਵੱੱਲੋਂ ਅੰਗਰੇਜੀ ਦੇ ਗਿਆਨ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਗਰੇਜੀ ਐਕਸੀਲੈਂਟ ਐਵਾਰਡ ਦਿੱਤੇ ਗਏ।       …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 19 ਤੇ 20 ਨੂੰ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਰਤ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 19 ਤੇ 20 ਨਵੰਬਰ 2018 ਨੂੰ ਹੋਵੇਗੀ।ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸੈਸ਼ਨ 2018-19 ਵਿੱਚ ਪੂਰੇ ਭਾਰਤ …

Read More »