Sunday, July 26, 2026

ਸਿੱਖਿਆ ਸੰਸਾਰ

ਸਰਵ ਸਿੱਖਿਆ/ਰਮਸਾ ਦੇ ਦਫਤਰੀ ਕਾਮਿਆਂ ਨੂੰ ਵੀ ਕੀਤਾ ਜਾਵੇ ਵਿਭਾਗ `ਚ ਰੈਗੂਲਰ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ 10/10 ਸਾਲਾਂ ਤੋ ਸਰਵ ਸਿੱਖਿਆ/ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ `ਚ ਰੈਗੂਲਰ ਕਰ ਦਿੱਤਾ ਗਿਆ ਹੈ।ਜਦੋ ਕਿ ਇਸੇ ਸੋਸਾਇਟੀ ਅਧੀਨ ਵੱਖ ਵੱਖ ਕੈਟਾਗਿਰੀਆਂ ਅਧੀਨ ਕੰਮ ਕਰਦੇ 983 ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕਰਦੇ ਹੋਏ ਵਿਭਾਗ ਵਿੱਚ ਰੈਗੂਲਰ ਨਹੀ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਸੱਤਿਆਜੀਤ ਮਜੀਠੀਆ ਨੇ ਖਾਲਸਾ ਕਾਲਜ ਵਿਖੇ 1450 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ੁੱਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 113ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ …

Read More »

ਸਿੱਖਿਆ ਮੰਤਰੀ ਵਲੋਂ ਹਿੰਦੂ ਕਾਲਜ ਨੂੰ 25 ਲੱਖ ਦੇਣ ਦਾ ਐਲਾਨ

ਕਾਲਜ ਦੇ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ  ਸੋਨੀ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ ਸੋਨੀ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹਿੰਦੂ ਕਾਲਜ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਇਸ ਮੌਕੇ ਕਾਲਜ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।     ਸਮਾਗਮ …

Read More »

ਡੀ.ਏ.ਵੀ ਇੰਟਨੈਸ਼ਨਲ ਵਿਖੇ ਸਵਾਮੀ ਦਯਾਨੰਦ ਜੀ ਦੇ ਜਨਮ ਦਿਵਸ ਅਤੇ ਰਿਸ਼ੀ ਬੋਧ ਦਿਵਸ `ਤੇ ਵਿਸ਼ੇਸ਼ ਯੱਗ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਨੈਸ਼ਨਲ ਸਕੂਲ ਵਿਖੇ ਸਵਾਮੀ ਦਯਾਨੰਦ ਜੀ ਦੇ ਜਨਮ ਦਿਵਸ ਅਤੇ ਰਿਸ਼ੀ ਬੋਧ ਦਿਵਸ ਮੌਕੇ ਵਿਸ਼ੇਸ਼ ਯੱਗ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਵੈਦਿਕ ਮੰਤਰ ਉਚਾਰਣ ਕਰ ਕੇ ਹਵਨ ਦੀ ਪਾਵਨ ਅਗਨੀ ਵਿੱਚ ਆਹੂਤੀਆਂ ਅਰਪਿਤ ਕੀਤੀਆਂ ਗਈਆਂ।ਧਾਰਮਿਕ ਵਿਸ਼ੇ ਦੇ ਟੀਚਰਾਂ ਨੇ ਸਵਾਮੀ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ …

Read More »

ਬਾਬਾ ਫ਼ਰੀਦ ਬੀ.ਐਡ ਕਾਲਜ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਫੈਂਸੀ ਡਰੈਸ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਆਈਆਂ …

Read More »

ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ 7 ਰੋਜ਼ਾ ਕੈਂਪ ਦੀ ਸ਼ੁਰੂਆਤ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਅ ਚੱਲ ਰਹੇ 7 ਰੋਜਾ ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਮੋਕੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਪ੍ਰੋਗਰਾਮ ਅਫ਼ਸਰ ਰੀਤਿਕਾ ਗਰਗ ਅਤੇ ਰਾਜਵੀਰ ਕੌਰ ਨੇ ਪ੍ਰਾਰਥਨਾ ਅਤੇ ਯੋਗਾ ਕਰਵਾ ਕੇ ਐਨ.ਐਸ.ਐਸ ਕੋਆਰਡੀਨੇਟਰ ਮੈਡਮ ਜਸਵਿੰਦਰ ਕੌਰ ਕਲੇਰ ਨੇ ਅੱਜ ਦੇ ਪ੍ਰੋਜੈਕਟ ਸਫ਼ਾਈ ਮੁਹਿੰਮ ਦੀ …

Read More »

ਯੱਸਸਵੀ ਅਕੈਡਮੀ ਫਾਰ ਸਕਿਲਜ਼ ਦੇ 15 ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ)- ਸਥਾਨਕ ਯੱਸਸਵੀ ਅਕੈਡਮੀ ਫਾਰ ਸਕਿਲਸ ਦੇ ਪ੍ਰਬੰਧ ਅਧੀਨ ਚੱਲ ਰਹੀ ਮਲਟੀ ਸਕਿਲ ਡਿਵੈਲਪ ਸੈਂਟਰ ਵਿਖੇ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਕੋਰਸਾਂ ਵਿੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨੇ ਬੀਤੇ ਦਿਨੀ ਪੰਜਾਬ ਸਰਕਾਰ ਦੇ ਵੱਲੋਂ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਿਖੇ ਲਗਾਏ ਗਏ ਚੌਥੇ ਰੋਜ਼ਗਾਰ ਮੇਲੇ ਦੇ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਸੈਂਟਰ ਇੰਚਾਰਜ ਸੁਖਜਿੰਦਰ …

Read More »

ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ ਮਨਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਿਸ਼ੀ ਬੋਧ ਉਤਸਵ ਮਨਾਇਆ ਗਿਆ।ਇਸ ਦਿਨ ਜਿਥੇ ਸਵਾਮੀ ਦਇਆਨੰਦ ਸਰਸਵਤੀ ਜੀ ਨੂੰ ਗਿਆਨ ਦੀ ਪ੍ਰਾਪਤੀ ਹੋਈ ਸੀ, ਉਥੇ ਸਮੁੱਚੇ ਆਰੀਆ ਸਮਾਜ ਲਈ ਵੀ ਇਹ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ ।     ਇਹ ਵਿਸ਼ੇਸ਼ ਦਿਨ ਸਕੂਲ ਦੇ ਵਿਹੜੇ ਵਿੱਚ ਪਿ੍ਰੰਸੀਪਲ ਡਾ. ਨੀਰਾ ਸ਼ਰਮਾ …

Read More »

A Lecture on “Structural Changes and Role of service sector in India” organized at DAV College

Amritsar, March 2 (Punjab Post Bureau) – PG Department of Economics, DAV College Amritsar organized a guest lecture on the topic “Structural Changes and Role of service sector in India”. This Seminar was organized under supervision of Principal Dr Rajesh Kumar and Head Department of Economics Prof Anita Sekri.              Dr. Kuldeep Kaur, Head Punjab School of Economics, GNDU was …

Read More »