Thursday, September 19, 2024

ਸਿੱਖਿਆ ਸੰਸਾਰ

ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਮਹਿਲਾ ਦਿਵਸ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੱਜ ਵਿਸ਼ਵ ਕੌਮਾਂਤਰੀ ਔਰਤ ਦਿਵਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਮਹਿਲਾ ਦਿਵਸ’ ਮਨਾਇਆ ਗਿਆ।‘ਯੂਨਾਈਟਡ ਨੇਸ਼ਨਜ ਵੂਮੈਨ’ ਵੱਲੋਂ ਦਿੱਤੇ ਗਏ ਸੰਦੇਸ਼ ‘ਪ੍ਰੈਸ ਫ਼ਾਰ ਪ੍ਰੋਗਰੈਸ’ (ਤਰੱਕੀ ਲਈ ਅੱਗੇ ਵਧੋ) ਸਬੰਧੀ ਖ਼ਾਲਸਾ ਕਾਲਜ ਦੇ ਬਾਹਰ ਖ਼ਾਲਸਾ ਕਾਲਜ ਆਫ਼ ਨਰਸਿੰਗ …

Read More »

ਪੰਜਾਬ, ਹਰਿਆਣਾ ਤੇ ਯੂ.ਪੀ ਦੇ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ ਨਾਈਟ੍ਰੋਜਨ ਪ੍ਰਦੂਸ਼ਣ ਦਾ ਸਾਹਮਣਾ

ਖਾਲਸਾ ਕਾਲਜ ਵਿਖੇ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੈਂਟਰ ਫ਼ਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐੱਸ. ਈ), ਨਵੀਂ ਦਿੱਲੀ ਵੱਲੋਂ ਅੱਜ ਖ਼ਾਲਸਾ ਕਾਲਜ ਅਤੇ ਡਾਊਨ ਟੂ ਅਰਥ ਮੈਗਜ਼ੀਨ ਦੇ ਸਹਿਯੋਗ ਨਾਲ ਨਾਈਟ੍ਰੋਜ਼ਨ ਦੇ ਪ੍ਰਦੂਸ਼ਣ ਦੇ ਕਾਰਨ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਸੀ.ਐਸ.ਈ ਪ੍ਰੋਗਰਾਮ ਡਾਇਰੈਕਟਰ ਮੀਡੀਆ ਸੁਪਰਾਨੋ ਬੈਨਰਜੀ, ਰਿਚਰਡ ਮਹਾਪਾਤਰਾ ਮੈਨੇਜਿੰਗ ਐਡੀਟਰ (ਡਾਊਨ ਟੂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਨੇ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ ਡਾ. ਕੁਲਜੀਤ ਕੌਰ, ਵਿਭਾਗ ਦੇ ਮੁਖੀ ਦੀ ਅਗਵਾਈ ਹੇਠ ਮਹਿਲਾ ਦਿਵਸ ਮਨਾਇਆ ਗਿਆ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੇ ਸਰਪ੍ਰਸਤ ਡਾ. ਇੰਦਰਜੀਤ ਕੌਰ ਇਸ ਸਮਾਗਮ ਵਿਚ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ। ਆਪਣੇ ਭਾਸ਼ਣ ਵਿੱਚ, ਡਾ. ਇੰਦਰਜੀਤ ਕੌਰ ਦੁਆਰਾ ਪੇਸ਼ ਕੀਤੇ ਗਏ ਪ੍ਰਮੁੱਖ ਖੇਤਰਾਂ …

Read More »

ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਕੌਂਸਲਿੰਗ ਜ਼ਰੂਰੀ – ਡਾ. ਸੋਨੀਆ ਕਪੂਰ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀਆਂ, ਕਰਮਚਾਰੀਆਂ ਅਤੇ ਹੋਰਾਂ ਦੀ ਮਾਨਸਿਕ ਸਿਹਤ ਅਤੇ ਮਨੋਬਲ ਨੂੰ ਮਜ਼ਬੂਤ ਕਰਨ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿਚ ਸਾਈਕੋ ਕੌਂਸਲਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਜਾਂਦੇ ਕਾਉਂਸਲਿੰਗ ਸੈਸ਼ਨਾਂ ਦੀ ਲੜੀ ਦੇ ਤਹਿਤ, ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਲਈ ਇੱਕ …

Read More »

‘ਜਸ਼ਨ-2018’ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਰੰਭ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ‘ਸ਼ਬਦ/ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਿਆ। 11 ਮਾਰਚ ਨੂੰ ਸੰਪੰਨ ਹੋਣ ਵਾਲੇ ਜਸ਼ਨ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 700 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ।     ਪ੍ਰਸਿੱਧ ਡਾਕਟਰ ਡਾ. ਡਿੰਪਲ ਸ੍ਰੀਵਾਸਤਵਾ ਨੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ‘ਸਪਰਿੰਗ-2018’ ’ਚ ਪਹਿਲਾ ਸਥਾਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਹਰ ਸਾਲ ਬਸੰਤ ਦੀ ਸੁਹਾਵਣੀ ਰੁੱਤ ’ਚ ਖਿੜਣ ਵਾਲੇ ਫੁੱਲਾਂ ਨਾਲ ਸਬੰਧਿਤ ‘ਸਪਰਿੰਗ ਫੈਸਟੀਵਲ’ ਮਨਾਇਆ ਜਾਂਦਾ ਹੈ ਜਿਸ ’ਚ ਵਾਤਾਵਰਣ ਅਤੇ ਫੁੱਲਾਂ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਸਾਲ ‘ਸਪਰਿੰਗ-2018’ ’ਚ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਇੰਟਰ ਕਾਲਜ ਫ਼ਲਾਵਰ ਸ਼ੋਅ ਦੇ ਮੁਕਾਬਲਿਆਂ ’ਚ ਕੁੱਲ 415 ਅਂੈਟਰੀਆਂ ’ਚੋਂ ਖ਼ਾਲਸਾ ਕਾਲਜ ਚਵਿੰਡਾ …

Read More »

ਖ਼ਾਲਸਾ ਕਾਲਜ ਦੇ 24 ਵਿਦਿਆਰਥੀ ਆਈ.ਸੀ.ਆਈ.ਸੀ.ਆਈ ਪਰੂਡੈਨਸ਼ੀਅਲ ਨੇ ਚੁਣੇ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਡਰਾਇਵ ’ਚ 24 ਵਿਦਿਆਰਥੀਆਂ ਦੀ ਚੋਣ ਹੋਈ। ਇਹ ਡਰਾਇਵ ਮਲਟੀਨੈਸ਼ਨਲ ਕੰਪਨੀ ਆਈ.ਸੀ.ਆਈ.ਸੀ.ਆਈ ਪਰੂਡੈਨਸ਼ਿਅਲ ਲਾਈਫ਼ ਇੰਸ਼ੋਰੈਨਸ ਵੱਲੋਂ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਇਹ ਬਹੁਤ …

Read More »

ਕੈਨੇਡਾ ਬਹੁਭਾਸ਼ਾਈ ਤੇ ਬਹੁ-ਸਭਿਆਚਾਰਕ ਸਮਾਜ ਦੀ ਸਿਰਜਣਾ `ਚ ਯਕੀਨ ਰੱਖਣ ਵਾਲਾ ਦੇਸ਼ – ਡਾ. ਗਿਬਿਨਜ਼

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਦ ਕੌਂਸਲੇਟ ਜਨਰਲ ਆਫ ਕੈਨੇਡਾ (ਚੰਡੀਗੜ੍ਹ) ਅਤੇ ਢਾਹਾਂ ਸਾਹਿਤ ਸਨਮਾਨ ਕੈਨੇਡਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਡਾ. ਕ੍ਰਿਸਟੋਫ਼ਰ ਗਿਬਿਨਜ਼ ਕੌਂਸਲ ਜਨਰਲ ਆਫ ਕੈਨੇਡਾ ਮੁੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 15 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਕੰਪਨੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਆਯੋਜਨ ਕੀਤਾ ਗਿਆ।ਸੀਨੀਅਰ ਫਾਈਨੈਂਸ਼ੀਅਲ ਸਰਵਿਸਿਜ਼ ਮੈਨੇਜਰ ਜਾਂ ਯੂਨਿਟ ਮੈਨੇਜਰ ਦੇ ਅਹੁਦੇ ਲਈ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਦੁਆਰਾ 15 ਐਮ.ਬੀ.ਏ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।ਇਹ ਚੋਣ ਗਰੁੱਪ ਚਰਚਾ ਅਤੇ ਐੱਚ.ਆਰ ਇੰਟਰਵਿਊ ‘ਤੇ ਆਧਾਰਿਤ ਹੋਈ।ਚੁਣੇ ਹੋਏ …

Read More »