Tuesday, May 26, 2026

ਸਿੱਖਿਆ ਸੰਸਾਰ

ਡੀ.ਏ.ਵੀ ਇੰਟਰਨੈਸ਼ਲ ਸਕੂਲ ਪੁੱਜੇ ਜਰਮਨੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ  ਸਿੰਘ ਸੱਗੂ) – ਜਰਮਨੀ ਦੇ ਇੱਕ ਸਕੂਲ ਤੋਂ ਟੀਚਰ ਏ.ਕੇ ਐਂਡੀ ਅਤੇ ਕੈਥਰੀਨਾ ਐਲਬਰਟ ਦੀ ਅਗਵਾਈ `ਚ ਵਿਦਿਅਕ ਟੂਰ `ਤੇ ਆਏ 11 ਵਿਦਿਆਰਥੀਆਂ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ।ਉਨਾਂ ਨਾਲ ਕੁਲਾਚੀ ਹੰਸ ਰਾਜ ਮਾਡਲ ਸਕੂਲ ਦਿੱਲੀ ਦੇ ਅਧਿਆਪਕ ਸ੍ਰੀਮਤੀ ਅਨੀਤਾ ਬਾਜਰਹ, ਡਾ. ਅਮਸ਼ੂਮਨ ਰਿਸ਼ੀ ਅਤੇ ਨੀਰਾ ਗੌੜ ਵੀ ਆਏ।     ਪ੍ਰਿੰਸੀਪਲ ਅੰਜ਼ਨਾ …

Read More »

ਮਜੀਠੀਆ ਨੇ ਪੰਜਾਬੀ ਰੈਫ਼ਰੀਡ ਰਿਸਰਚ ਜਰਨਲ ‘ਸੰਵਾਦ’ ਕੀਤਾ ਲੋਕ ਅਰਪਿਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ  ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਇੱਥੇ ਪੰਜਾਬੀ ਰੈਫ਼ਰੀਡ ਰਿਸਰਚ ਜਰਨਲ ‘ਸੰਵਾਦ’ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੀ ਮੌਜ਼ੂਦ ਸਨ। ਸੰਵਾਦ …

Read More »

ਖਾਲਸਾ ਕਾਲਜ ਦੇ 3 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ‘ਵਿਪਰੋ’ ਵਲੋਂ ਨੌਕਰੀ ਲਈ ਚੋਣ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਦੇ 3 ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀ ਵਿਪਰੋ ’ਚ ਨੌਕਰੀ ਲਈ ਚੁਣਿਆ ਗਿਆ।ਕੰਪਨੀ ਵੱਲੋਂ ੳਨ੍ਹਾਂ ਨੰ 2.7 ਲੱਖ ਦਾ ਸੈਲਰੀ ਪੈਕੇਜ਼ ਦਿੱਤਾ ਗਿਆ।     ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਪਰੋ ਵਰਗੀ ਨਾਮੀ ਕੰਪਨੀ ’ਚ ਚੁਣੇ ਜਾਣਾ ਬੜੇ ਮਾਨ ਵਾਲੀ ਗੱਲ ਹੈ। ਉਨ੍ਹਾਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਅਤੇ ਰਿਸਰਚ’ ਵਿਸ਼ੇ ’ਤੇ 2 ਵਿਸ਼ੇਸ਼ ਭਾਸ਼ਣ ਆਯੋਜਿਤ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ ’ਚ ਗੈਸਟ ਸਪੀਕਰ ਇਲਾਹਾਬਾਦ ਯੂਨੀਵਰਸਿਟੀ ਡਾ. ਪੀ.ਕੇ ਸਾਹੂ, ਡਿਪਾਰਟਮੈਂਟ ਆਫ਼ ਐਜੂਕੇਸ਼ਨ ਨੇ ਦੇਸ਼ ’ਚ ਅਧਿਆਪਕਾਂ ਦੀ ਸਿੱਖਿਆ ਦੇ …

Read More »

ਬੱਚਿਆਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਂਦੀ ਜਾਗਰੂਕਤਾ ਰੈਲੀ ਕੱਢੀ

ਹੌਲੀ ਹਰਟ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਲਿਆ ਭਾਗ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੱਚਿਆਂ ਦੇ ਅਧਿਕਾਰਾਂ ਸਬੰਧੀ ਅੱਜ ਬੁਢਲਾਡਾ ਵਿਖੇ ਬਾਲ ਸੁਰੱਖਿਆ ਚਾਈਲਡਲਾਈਨ ਮਾਨਸਾ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ (ਅੰਡਰ ਟਰੇਨਿੰਗ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾਰੈਲੀ ਵਿਚ ਹੌਲੀ ਹਰਟ ਸਕੂਲ ਬੁਢਲਾਡਾ ਦੇ ਬੱਚਿਆਂ ਨੇ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੇ ਸਾਲਾਨਾ ਸਮਾਗਮ ਵਿੱਚ ਝੂਮੇ ਦਰਸ਼ਕ

ਪੂਰਬੀ ਤੇ ਦੱਖਣੀ ਸੂਬਿਆਂ ਦੇ ਲੋਕ ਨਾਚਾਂ ਦਾ ਵਿਦਿਆਰਥੀਆਂ ਨੇ ਕੀਤਾ ਸਫਲ ਪ੍ਰਦਰਸ਼ਨ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਸੀਨੀ. ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਅਨੇਕਤਾ ਵਿੱਚ ਏਕਤਾ ਦੇ ਦਰਸ਼ਨ ਤੇ ਆਯੋਜਿਤ ਕੀਤਾ ਗਿਆ।ਵਿਦਿਆਰਥੀਆ ਵੱਲੋ ਭਾਰਤ ਦੀ ਵਿਲੱਖਣਾ ਨੂੰ ਦਰਸਾਉਦੇ ਵੱਖ-ਵੱਖ ਰਾਜਾ ਦੇ ਲੋਕ ਸਾਹਿਤ ਅਤੇ ਸੱਭਿਆਚਾਰਕ ਨੂੰ ਅਲੱਗ-ਅਲੱਗ ਦ੍ਰਿਸਟੀ …

Read More »

ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦੀ ਇੱਕ ਸ਼ਾਮ ਆਯੋਜਿਤ

ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼਼ਾਸਤਰੀ ਸੰਗੀਤ ਦੀ ਇੱਕ ਸ਼ਾਮ ਦਾ ਆਯੋਜਨ ਕੀਤਾ ਗਿਆ।ਇਸ ਦੋਰਾਨ ਸ਼ਾਸਤਰੀ ਸੰਗੀਤ ਦੀ ਪ੍ਰਸਿੱਧ ਅਤੇ ਨੋਜਵਾਨ ਗਾਇਕਾ ਸਾਨਿਕਾ ਰਾਜਨ ਕੁਲਕਰਨੀ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ।ਤਕਰੀਬਨ ਇੱਕ ਘੰਟਾ ਚੱਲੇ ਇਸ ਪ੍ਰੋਗਰਾਮ …

Read More »

‘ਸਿੱਖ ਇਤਿਹਾਸ ਖੋਜ਼ ਸੈਂਟਰ’ ਦਾ ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤਾ ਉਦਘਾਟਨ

ਲੰਡਨ ਤੇ ਲਾਹੌਰ ਤੋਂ ਇਲਾਵਾ ਲਾਇਬ੍ਰੇਰੀ ’ਚ ਮੌਜ਼ੂਦ ਹੈ ਮੁਹੰਮਦ ਜ਼ਮਾਲ ਦਾ ਲਿਖਤ ‘ਸ਼ਾਹਨਾਮਾ’ – ਛੀਨਾ  ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ 88 ਸਾਲ ਪੁਰਾਣੇ ਸਿੱਖ ਖ਼ੋਜ ਲਾਇਬ੍ਰੇਰੀ ਅਤੇ ਮਿਊਜੀਅਮ, ਜਿਸ ’ਚ ਪੁਰਾਤਨ ਸੈਂਕੜੇ ਅਣਮੁੱਲੇ ਦਸਤਾਵੇਜ, ਕਿਤਾਬਾਂ ਅਤੇ ਸਿੱਖ ਗੁਰੂ ਸਾਹਿਬਾਨ ਦੇ ਹੱਥ ਲਿਖਤ ਖਰੜੇ ਸੰਭਾਲੇ ਹੋਏ ਸਨ, ਨੂੰ ਹੁਣ ਦੀ ਨਵ-ਸਥਾਪਿਤ …

Read More »

Punjab Govt. Signs MOU with Canada’s Alberta Province on Education

Chandigarh, Feb. 7 (Punjab Post Bureau) –   In order to give further impetus to the education, training and skill development sector, the Punjab Government under the leadership of Chief Minister Captain Amarinder Singh on Thursday inked an MoU with the Government of Alberta, Canada. The two sides also agreed to explore information exchange and cooperation in other priority areas of …

Read More »