Wednesday, September 23, 2026

ਸਿੱਖਿਆ ਸੰਸਾਰ

ਪੰਜਾਬ ਸਪੋਰਟਸ ਸੈਲ ਵਲੋਂ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ ਦਾ ਸਨਮਾਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ …

Read More »

ਵਿਦਿਆਰਥੀਆਂ ਨੂੰ ਪ੍ਰਤੀਯੋਗੀ ਵਾਤਾਵਰਣ ਨਾਲ ਚੰਗੀ ਤਰ੍ਹਾਂ ਜਾਣੂ ਹੋਣ ਦੀ ਲੋੜ – ਪ੍ਰੋ. ਸੰਧੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਮੌਜੂਦਾ ਸੰਕਲਪਾਂ ਅਤੇ ਸਪੋਰਟਸ ਮੈਡੀਸਨ ਵਿੱਚ ਅਡਵਾਂਸ” ਵਿਸ਼ੇ `ਤੇ ਦੋ ਦਿਨਾ ਸੀ.ਐਮ.ਈ (ਡਾਕਟਰੀ ਸਿੱਖਿਆ ਪ੍ਰੋਗਰਾਮ) ਦਾ ਉਦਘਾਟਨ ਅੱਜ ਇੱਥੇ ਮਿਆਸ- ਜੀ.ਐਨ.ਡੀ.ਯੂ ਡਿਪਾਟਮੈਟ ਆਫ ਸਪੋਰਟਸ ਸ਼ਇੰਸਜ਼ ਅਤੇ ਮੈਡੀਸ਼ਨ ਵਿਭਾਗ ਵਿਖੇ ਹੋਇਆ।ਇਸ ਵਿੱਚ ਭਾਰਤ ਦੇੇ ਵੱਖ ਵੱਖ ਖੇਤਰਾਂ ਦੇ ਵਿਸ਼ੇ ਨਾਲ ਸੰਬੰਧਤ ਮਸ਼ਹੂਰ ਬੁਲਾਰੇ ਸ਼ਾਮਲ ਹੋਏ ਅਤੇ …

Read More »

ਡਾ. ਰਮਿੰਦਰ ਕੌਰ ਨੇ ਹੁਨਰ ਸਿਖਲਾਈ ਕੋਰਸ `ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਗਰੀਬ ਅਤੇ ਜਰੂਰਤਮੰਦ ਔਰਤਾਂ ਵਾਸਤੇ ਚਲ ਰਹੇ ਮੁਫ਼ਤ 3 ਮਹੀਨੇ ਦੇ ਸਰਟੀਫਿਕੇਟ ਕੋਰਸ (ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ) ਮੌਕੇ ਪ੍ਰੋ. (ਡਾ.) ਰਮਿੰਦਰ ਕੌਰ ਮੁੱਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ’ਚ ਦੂਜਾ ਸਥਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਕਾਲਜ ਦੀ ਵਿਦਿਆਰਥਣ ਹਰਸ਼ਾ ਨੇ 439 ਅੰਕਾਂ …

Read More »

ਖਾਲਸਾ ਕਾਲਜ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ ਦੇ ਨਤੀਜੇ ਸ਼ਾਨਦਾਰ ਰਹੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।     ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ …

Read More »

ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਦਾ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਸਨਮਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਡਿਪਾਟਮੈਂਟ ਕਲਚਰ ਫੈਸਟੀਵਲ ਦੇ ਮੁੱਖ ਮਹਿਮਾਨ ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਜੀ.ੳ.ਸੀ 15 ਇੰਨਫੈਨਟਰੀ ਨੂੰ ਫੁੱਲਾਂ ਦਾ ਗੁਦਸਲਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ।  

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018 `ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜੋ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਫੂਡ ਸਾਇੰਸ ਐਂਡ ਤਕਨਾਲੋਜੀ (ਆਨਰਜ਼), ਸਮੈਸਟਰ-7, ਬੀ.ਐਸ.ਸੀ ਇਨ ਇੰਟਰਨੈਟ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਬਸੰਤ ਬਹਾਰ ਮੇਲਾ ਸ਼ੁਰੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਗੋਲਡਨ ਜੁਬਲੀ ਬੰਸਤ ਬਹਾਰ ਫ਼ਲਾਵਰ ਅਤੇ ਪਲਾਂਟ ਸ਼ੋਅ  ਕਰਵਾਇਆ ਗਿਆ।ਜਿਸ ਵਿਚ ਕੁਦਰਤ ਪ੍ਰੇਮੀਆਂ ਵੱਲੋਂ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ।ਵੱਖ ਵੱਖ ਫ਼ੁੱਲਾਂ ਦੀ ਮਹਿਕ ਨੇ ਯੂਨੀਵਰਸਿਟੀ ਦੇ ਵਿਹੜੇ ਨੂੰ ਮਹਿਕਾਇਆਂ।ਵੱਖ ਵੱਖ ਕਿਸਮ ਦੀਆਂ ਰੰਗੋਲੀਆਂ ਨੇ ਵੀ ਵਿਸ਼ੇਸ ਧਿਆਨ ਖਿੱਚਿਆ ਅਤੇ ਖ਼ੇਤੀਬਾੜੀ ਅਤੇ ਕਾਸ਼ਤਕਾਰੀ ਨਾਲ ਸਬੰਧਤ  …

Read More »

ਯੂਨੀਵਰਸਿਟੀ `ਚ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਗੋਲਡਨ ਜੁਬਲੀ ‘ਜਸ਼ਨ-2019’

ਅਨੁਸ਼ਾਸਨ ਵਿੱਚ ਰਹਿ ਕੇ ਨਿਸ਼ਚੈ ਨਾਲ ਪ੍ਰਾਪਤ ਹੁੰਦੀਆਂ ਜਿੱਤਾਂ – ਮੇਜਰ ਜਨਰਲ ਬਰਾੜ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ  ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019’ ‘ਲੋਕ ਗੀਤਾਂ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿੱਚ ਧੂਮ ਧੜੱਕੇ ਨਾਲ ਸ਼ੁਰੂ ਹੋਇਆ। 14 ਮਾਰਚ ਤੋਂ …

Read More »

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ `ਚ ਤਿੰਨ ਰੋਜ਼ਾ ਵਰਕਸ਼ਾਪ

ਪ੍ਰਮੁੱਖ ਹਸਤੀਆਂ ਪੰ. ਰਾਜੇਂਦਰ ਵੈਸ਼ਨਵ (ਜੋਧਪੁਰ) ਤੇ ਡਾ. ਪ੍ਰਤੀਕ ਚੌਧਰੀ (ਦਿੱਲੀ) ਨੇ ਕੀਤੀ ਸ਼ਮੂਲੀਅਤ ਪਟਿਆਲਾ, 15 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ `ਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਗੀਤ ਜਗਤ ਦੀਆਂ …

Read More »