ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਅਧੀਨ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਨੂੰ ਦਿਲਕਸ਼ ਬਣਾਉਣ ਲਈ ਮਿਸ ਤੀਜ਼, ਮਹਿੰਦੀ, ਮੀਢੀਆ ਗੁੰਦਣਾ, ਸੇਵੀਆਂਂ ਵੱਟਣਾ ਅਤੇ ਲੰਮੀਆਂ ਹੇਕਾਂ ਵਾਲੇ ਗੀਤਾਂ ਦੇ ਮੁਕਾਬਲਿਆਂ ਦਾ ਆਯੋਜਨ …
Read More »ਸਿੱਖਿਆ ਸੰਸਾਰ
ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲ-ਰੁਬੈਲਾ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਸੇਂਟ ਜ਼ੇਵੀਅਰ ਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਦੌਰਾਨ ਲੱਗਾ ਸੈਸ਼ਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਸੇਂਟ ਜ਼ੇਵੀਅਰ ਸਕੂਲ ਅਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ, ਮਾਪਿਆਂ ਦੀ ਮਿਲਣੀ ਦੌਰਾਨ ਮੀਜ਼ਲ-ਰੁਬੇਲਾ ਦੀ ਜਾਣਕਾਰੀ ਲਈ ਸਪੈਸ਼ਲ ਸੈਸ਼ਨ ਲਗਾਇਆ ਗਿਆ। ਜਿਸ ਵਿਚ …
Read More »ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ ਕਰਵਾਇਆ ਸਕਾਲਰਸ਼ਿਪ ਟੈਸਟ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਇਲਾਕੇ ਦੇ ਕਾਲਜ ਗਲੋਬਲ ਪੋਲੀਟੈਕਨਿਕ ਕਾਲਜ ਚੱਕ ਰੁਲਦੂ ਸਿੰਘ ਵਾਲਾ ਵਿਖੇ ਡਿਪਲੋਮਾ, ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ ਦੇ ਦਾਖਲੇ ਲਈ ਸਕਾਲਸ਼ਿਪ ਟੈਸਟ ਕਰਵਾਇਆ ਗਿਆ।ਇਸ ਟੈਸਟ ਵਿੱਚ ਇਲਾਕੇ ਦੇ ਬਹੁਤ ਸਾਰੇ ਵਿਦਿਅਿਾਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸੰਸਥਾ ਦੇ ਚੇਅਰਮੈਨ ਬਸੰਤ ਸਿੰਘ ਸਿੱਧੂੁ ਅਤੇ ਸੈਕਟਰੀ ਸੁਲੱਖਣ ਸਿੰਘ ਉਰਫ਼ ਯੋਗੀ ਬਰਾੜ …
Read More »DAV Public School Grabs top Position in National Science Talent Search Exam
Amritsar, Aug. 10 (Punjab Post Bureau) – The Second level of National Science Talent Search Examination -2018 was conducted by Unified Council. This exam is conducted every year to identify nurture the best brains and young science enthusiastic in the country. Three students of DAV Public School Prabal Chabbra of Std. II, Japnoor Singh of Std. VIII and Shashipal Biala …
Read More »DAV students Outshined in University Exams
Amritsar, Aug. 10 (Punjab Post Bureau) – Students of DAV College bagged various merit positions in the university examinations held in May 2018. In the recent results declared by the Guru Nanak Dev University Amritsar for Bachelors of Design and Multimedia Sem- II and IV, Divya Dhall of sem II bagged 5th position in University AND Dinesh Kakkar and Nikhil Jain of Sem IV bagged …
Read More »ਆਜ਼ਾਦੀ ਦਿਹਾੜੇ ਪ੍ਰਤੀ ਬੱਚਿਆਂ `ਚ ਦਿਸਿਆ ਭਾਰੀ ਉਤਸ਼ਾਹ
ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਰੋਹ ਸਬੰਧੀ ਅੱਜ ਦੂਜੀ ਰਿਹਰਸਲ ਸੱਭਿਆਚਾਰ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅਤੇ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਦੀ ਮੌਜੂਦਗੀ ਵਿੱਚ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ। …
Read More »ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਕੰਪਿਊਟਰ ਲੈਬ ਮੁਕਾਬਲੇ
ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ `ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿਕਟਸ ਸੁਸਾਇਟੀ ਅਧੀਨ ਸਕੂਲਾਂ ਦੇ ਸਵੱਛ ਕੰਪਿਊਟਰ ਲੈਬ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਸੁਭਾਸ ਚੰਦਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਗਰੁੱਪ-ਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਨੇ ਪਹਿਲਾ ਸਥਾਨ ਅਤੇ …
Read More »ਪੱਖੀ ਨੂੰ ਖਾ ਗਏ ਪੱਖੇ, ਪੱਖੇ ਨੂੰ ਕੂਲਰ ਖਾ ਗਿਆ, ਕੀ ਬਣੂਗਾ ਕੂਲਰ ਦਾ, ਹੁਣ ਠੰਡਾ ਏ.ਸੀ ਦਾ ਆ ਗਿਆ
ਆਪਣਾ ਸੱਭਿਆਚਾਰ ਯਾਦ ਰੱਖਣ ਵਾਲੀਆਂ ਕੌਮਾਂ ਹੀ ਜਿਊਂਦੀਆਂ ਨੇ – ਪ੍ਰਿੰਸੀਪਲ ਚਾਹਲ ਬਟਾਲਾ, 10 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਕੂਲੀ ਬੱਚਿਆਂ ਨੂੰ ਸਾਊਣ ਮਹੀਨੇ ਦੀ ਮਹੱਤਤਾ ਦੱਸਣ ਤੇ ਵਿਦਿਆਰਥੀਆ ਵਿਚ ਸੱਭਿਆਚਾਰ ਦੀ ਭਾਵਨਾਂ ਊਜਾਗਰ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਤੀਆਂ ਦਾ ਤਿਊਹਾਰ ਪੂਰੀ ਭਾਵਨਾ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਦੀ ਅਗਵਾਈ ਕਰਵਾਏ …
Read More »‘ਮਲ੍ਹਾਰ ਰਾਗ ਅਧਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਆਯੋਜਿਤ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਅਤੇ ਇੱਕ ਟੀ.ਵੀ ਚੈਨਲ ਵਲੋਂ ਸਿੱਖ ਪਨੀਰੀ ਨੂੰ ਰਾਗਬੱਧ ਕੀਰਤਨ ਪਰੰਪਰਾ ਨਾਲ ਜੋੜਨ ਲਈ ਇਕ ਸਾਂਝੇ ਉਪਰਾਲੇ ਹੇਠ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮਲ੍ਹਾਰ ਰਾਗਾਂ ਅਦਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ …
Read More »ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧਾ ਤੇ ਬੋਲੀਆਂ ਪਾਈਆਂ ।ਸੁਹਾਵਣੇ ਮੌਸਮ ’ਚ ਕਾਲਜ ਵਿਦਿਆਰਥਣਾਂ ਵੱਲੋਂ …
Read More »