Tuesday, March 3, 2026

ਸਿੱਖਿਆ ਸੰਸਾਰ

ਸਾਧੂਚੱਕ ਸਕੂਲ਼ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਬਟਾਲਾ, 22 ਦਸੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਡਾਇਰੈਕਟਰ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਡ ਟ੍ਰੇਨਿੰਗ ਚੰਡੀਗੜ ਦੇ ਦਿਸ਼ਾ ਨਿਰਦੁਸ਼ਾਂ ਅਨੁਸਾਰ ਕਰਵਾਏ ਗਏ ਬਲਾਕ ਪੱਧਰੀ ਸੰਦਰ ਲਿਖਾਈ ਮੁਕਾਬਲੇ ਤੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚੋਂ ਸਰਕਾਰੀ ਹਾਈ ਸਕੂਲ ਸਾਧੂਚੱਕ ਦੇ ਵਿਦਿਆਥੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸਕੂਲ ਮੁੱਖੀ ਮੁਕੇਸ਼ ਕੁਮਾਰ, ਅਮਰਜੀਤ ਸਿੰਘ ਪੁਰੇਵਾਲ ਤੇ ਸਮੂਹ ਸਟਾਫ ਨੇ …

Read More »

ਸਰਕਾਰੀ ਕੰਨਿਆ ਸੀ.ਸੈ.ਸਕੂਲ ਵਿਖੇ ਦਾ ਬਲਾਕ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਾਂ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀ.ਸੈ.ਸਕੂਲ ਕਟੜਾ ਕਰਮ ਸਿੰਘ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ।10+1 ਦੀ ਸਿਮਰਨ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਬਲਾਕ 6 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕੰਪਿਊਟਰ ਕੁਇਜ਼ ਮੁਕਾਬਲੇ …

Read More »

ਸ਼ਹਿਰੀ ਵਿਕਾਸ ਦੋਰਾਨ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ `ਤੇ ਜੋਰ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਸ਼ਹਿਰੀ ਵਿਕਾਸ ਲਈ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਵਿਸ਼ੇ `ਤੇ ਤਿੰਨ ਦਿਨਾਂ ਸੈਮਿਨਾਰ ਸੰਪਨ ਹੋ ਗਿਆ।ਸੈਮਿਨਾਰ ਯੁਨੀਵਰਸਿਟੀ ਦੇ ਫਕੈਲਟੀ ਡਿਵੈਲਪਮੈਂਟ ਕੇਂਦਰ ਯੂ.ਜੀ.ਸੀ, ਐਚ.ਆਰ.ਡੀ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵਿਧਵਾਨਾ ਨੇ ਹਿਸਾ ਲਿਆ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਚਾਇਤ ਚੋਣਾਂ ਕਰਕੇ ਡੇਟ ਸ਼ੀਟ ਤਬਦੀਲ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਵਿਚ ਪੰਚਾਇਤਾਂ ਦੀਆਂ ਚੋਣਾ-2018 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ਦੇ ਪਹਿਲਾ ਅਪਲੋਡ ਕੀਤੀਆ ਡੇਟ ਸ਼ੀਟਾ/ਜਾਰੀ ਕੀਤੇ ਨੋਟੀਫਿਕੇਸ਼ਨਾਂ ਅਨੁਸਾਰ ਮਿੱਤੀ 29 ਅਤੇ 30 ਦਸੰਬਰ ਨੂੰ ਰਿਹੇਸਲ ਅਤੇ ਚੋਣਾ ਵਾਲੇ ਦਿਨ ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਸਿਸਟਮ ਅਤੇ ਸਿਮੈਸਟਰ ਸਿਸਟਮ ਦੀਆ (ਥਿਊਰੀ ਅਤੇ ਪ੍ਰੈਕਟੀਕਲ) ਪ੍ਰੀਖਿਆਵਾ ਮੁਲੱਤਵੀ ਕੀਤੀਆਂ ਜਾਦੀਆਂ ਹਨ। …

Read More »

Walk-in-Interview at GNDU

Amritsar Dec. 21 (Punjab Post Bureau) – The walk-in-Interview for the posts of Instructor in Dress Designing Cutting & Tailoring, Cosmetology courses in the Department of Lifelong Learning  Guru Nanak Dev University on purely part-time contract basis for the Session 2018-19 will be held on Feb. 9, 2019 in the office of Dean, Academic Affairs of the University.              Prof. …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸਵਾਮੀ ਸ਼ਰਧਾਨੰਦ ਨੂੰ ਬਲਿਦਾਨ ਦਿਵਸ `ਤੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ `ਚ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਉਹ ਇੱਕ ਪੜ੍ਹੇ-ਲਿਖੇ ਆਰਿਆ ਸਮਾਜੀ ਸਨ, ਜਿੰਨ੍ਹਾਂ ਨੇ ਲੜਕੀਆਂ: ਦੀ ਪੜ੍ਹਾਈ ਨੂੰ ਲਾਜ਼ਮੀ ਬਣਾਉਣ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅਜ਼ਾਦੀ ਲਈ ਸੰਘਰਸ਼ ਵਿੱਚ ਵੀ ਆਪਣਾ ਖ਼ਾਸ ਯੋਗਦਾਨ ਪਾਇਆ …

Read More »

ਦਾਖਲੇ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਕੱਢੀ ਰੈਲੀ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿੱਖਿਆ ਸਕੱਤਰ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾਖਲੇ ਵਧਾਉਣ ਸੰਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਮਾਨਸਾ ਰਾਜਿੰਦਰ ਕੌਰ ‘ਹੀਰ’ ਦੀ ਅਗਵਾਈ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਦੇ ਸਕੂਲ ਮੁਖੀ ਬਲਦਰਸ਼ਨ ਸਿੰਘ ਦੀ ਅਗਵਾਈ ਹੇਠ ਸਕੂਲ ਸਟਾਫ ਵਲੋਂ ਬੱਚਿਆਂ ਸਮੇਤ …

Read More »

ਸਵੈ-ਰੱਖਿਆ ਲਈ ਸਵੈ ਭਰੋਸਾ ਜਰੂਰੀ – ਸਮਰਾਟਵੀਰ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀਆ ਵਿਦਿਆਰਥਣਾ ਨੂੰ ਸਵੈ-ਸੁਰੱਖਿਆਂ ਦੇ ਨੁੱਕਤੇ ਸਿਖਾਉਂਦੇ ਹੋਏ ਪੁਲਿਸ ਥਾਣਾ ਭੀਖੀ ਦੇ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਸਮਟਾਰਵੀਰ ਨੇ ਵਿਦਿਆਰਥਣਾ ਨੂੰ ਦੱਸਿਆ ਕਿ ਕਿਸੇ ਵੀ ਅਣਹੋਣੀ ਸਮੇ ਹੌਸ਼ਲਾ ਛੱਡਣ ਦੀ ਬਜਾਏ ਡਟ ਕੇ ਦਲੇਰੀ ਨਾਲ ਸਾਹਮਣਾ ਕਰਨਾ ਚਾਹੀਦਾ ਹੈ।ਹਮਲਾਵਰ ਦਾ ਮੂੰਹ-ਤੋੜ ਜਵਾਬ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਨੇ ਸਮਾਜਿਕ ਕੁਰੀਤੀਆਂ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ

ਰੈਲੀ ਦਾ ਮਕਸਦ ਭਰੂਣ ਹੱਤਿਆਵਾਂ, ਦਾਜ, ਨਸ਼ਾ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਸੀ : ਪ੍ਰਿੰ: ਹਰਪ੍ਰੀਤ ਕੌਰ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਸਮਾਜਿਕ ਕੁਰੀਤੀਆਂ ਸਬੰਧੀ ਜਾਗਰੂਕ ਕਰਨ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਛੇਹਰਟਾ ਜੀ.ਟੀ ਰੋਡ ਤੋਂ ਹੁੰਦੇ …

Read More »