Friday, April 17, 2026

ਸਿੱਖਿਆ ਸੰਸਾਰ

ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆ

ਭੀਖੀ/ਮਾਨਸਾ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰੰਘ ਵਾਲਾ ਵਿਖੇ ਮਾਘੀ ਦੇ ਤਿਉਹਾਰ ਤੇ ਦਸ਼ਮੇਸ ਯੂਵਕ ਸੇਵਾਵਾਂ ਕਲੱਬ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ।ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲਂ ਪਿੰਡ ਦੇ ਨੋਜਵਾਨਾਂ ਦੇ ਸਹਿਯੋਗ ਨਾਲ ਭਲਾਈ ਕਾਰਜ਼ ਕਰਨ ਦਾ ਨਿਰੰਤਰ ਉਪਰਾਲਾ ਕੀਤਾ ਜਾਦਾ ਹੈ।ਜਿਸ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬਚਿਆਂ ਦੇ ਵਿੱਚ ਭਾਸ਼ਣ, ਲੇਖ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਨਮਾਨਿਤ ਕੀਤਾ …

Read More »

ਬੀ.ਐਸ.ਐਫ 17 ਬਟਾਲੀਅਨ ਨੇ ਵੰਡੀ ਸਕੂਲੀ ਵਿਦਿਆਰਥੀਆਂ ਨੂੰ ਵਿਦਿਅਕ ਸਮੱਗਰੀ

ਬੀ.ਐਸ.ਐਫ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ – ਭਾਰਦਵਾਜ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੀ ਸੁਰੱਖਿਆ ਦੇ ਵਿੱਚ ਲੱਗੀ ਬੀ.ਐਸ.ਐਫ ਸਮਾਜ ਸੇਵਾ ਦੇ ਵਿੱਚ ਵੀ ਪਿੱਛੇ ਨਹੀਂ ਹੈ।ਇਸੇ ਸਿਲਸਿਲੇ ਤਹਿਤ ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ (ਅੰਮ੍ਰਿ੍ਰਤਸਰ) ਦੇ ਅਧਿਕਾਰਿਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਦੇ ਵੱਲੋਂ ਡੀ.ਆਈ.ਜੀ ਜੇ.ਐਸ ਓੁਬਰਾਏ ਦੇ ਦਿਸ਼ਾ-ਨਿਰਦੇਸ਼ਾਂ …

Read More »

ਜੀਵਨ ਬੀਮਾ ਨਿਗਮ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਹੋਣਹਾਰ ਬੱਚਿਆਂ ਦਾ ਸਨਮਾਨ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)  – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਜੀਵਨ ਬੀਮਾ ਨਿਗਮ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਬਰਾਂਚ ਮੈਨਜਰ ਐਸ.ਕੇ ਸ਼ਰਮਾ ਅਤੇ ਸਲਾਹਕਾਰ ਕਿਰਨ ਕੁਮਾਰ ਸ਼ਰਮਾ ਵਲੋਂ 2017-8 ਦੌਰਾਨ ਚੰਗੇ ਨੰਬਰਾਂ ਨਾਲ …

Read More »

ਇੰਟਰਨੈਸ਼ਨਲ ਅਰਥ ਸਾਇੰਸ ਓਲੰਪਿਆਡ ਦਾਖਲਾ ਟੈਸਟ 19 ਜਨਵਰੀ ਨੂੰ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਿਉਲੋਜੀਕਲ ਸੁਸਾਇਟੀ ਆਫ ਇੰਡੀਆ ਵੱਲੋਂ ਇੰਟਰਨੈਸ਼ਨਲ ਅਰਥ ਸਾਇੰਸ ਓਲੰਪਿਆਡ-2019 ਲਈ ਦਾਖਲਾ ਟੈਸਟ 19 ਜਨਵਰੀ 2019 ਨੂੰ ਸਵੇਰੇ 10.30 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੈਕਚਰ ਥਿਏਟਰ ਕੰਪਲੈਕਸ ਵਿਚ ਕਰਵਾਇਆ ਜਾ ਰਿਹਾ ਹੈ।ਇਹ ਟੈਸਟ 90 ਮਿੰਟ ਦਾ ਹੋਵੇਗਾ, ਜਿਸ ਵਿਚ 100 ਬਹੁ ਚੋਣ ਸਵਾਲ ਹੋਣਗੇ। ਟੈਸਟ ਸੈਂਟਰ ਦੇ ਇੰਚਾਰਜ ਪ੍ਰੋਫੈਸਰ ਅਵਿਨਾਸ਼ …

Read More »

ਜੀਵ ਵਿਗਿਆਨ `ਚ ਖੋਜ ਪਹੁੰਚ ਵਿਧੀ ਵਿਸ਼ੇ ‘ਤੇ ਵਰਕਸ਼ਾਪ ਸੰਪਨ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਾਇਰੈਕਟਰ ਰਿਸਰਚ ਪ੍ਰੋ. ਏ.ਕੇ ਠੁਕਰਾਲ ਨੇ ਕਿਹਾ ਕਿ ਪਿਛਲੇ ਦਹਾਕਿਆਂ ਦੌਰਾਨ ਦੇਸ਼ ਭਰ ਵਿਚ ਉੱਚ ਸਿੱਖਿਆ ਦੇ ਸੰਸਥਾਵਾਂ ਨੂੰ ਵਧਾਉਣ ਦੇ ਬਾਵਜੂਦ ਦੇਸ਼ ਵਿਚ ਸਿੱਖਿਆ ਦੀ ਗੁਣਵੱਤਾ ਹੋਰ ਜ਼ਿਆਦਾ ਲੋੜ ਹੈ।ਪ੍ਰੋ. ਠੁਕਰਾਲ ਨੇ ‘ਜੀਵ ਵਿਗਿਆਨ ਵਿਚ ਖੋਜ ਪਹੁੰਚ ਵਿਧੀ’ ਵਿਸ਼ੇ ‘ਤੇ ਵਰਕਸ਼ਾਪ ਵਿਚ ਮੁੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਰਲੀਜ਼

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਨਵੇਂ ਸਾਲ ਦਾ ਵਾਲ ਕੈਲੰਡਰ ਰਲੀਜ਼ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀ ਜਿਥੇ ਕਲਾਸ ਰੂਮ ਵਿਚ ਸਿਖਿਆ ਪ੍ਰਾਪਤ ਕਰਦੇ ਹਨ, ਉਥੇ ਉਨ੍ਹਾਂ ਨੂੰ ਸੈਲਫ ਸਟੱਡੀ ਨੂੰ ਵੀ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ …

Read More »

ਪ੍ਰੋ: ਹਰਮਹਿੰਦਰ ਸਿੰਘ ਬੇਦੀ ਨੇ ਚੌਥੇ ਕਾਵਿ ਸੰਗ੍ਰਹਿ ਦੀ ਕੀਤੀ ਘੁੰਡ ਚੁਕਾਈ

ਪ੍ਰੋ: ਬੇਦੀ ਨੂੰ ਰਾਜ ਪੱਧਰੀ ਐਵਾਰਡ ਨਾਲ ਸਨਮਾਨਿਆ ਜਾਵੇਗਾ – ਸੋਨੀ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਐਸ.ਐਲ ਭਵਨ ਸਕੂਲ ਵਿਖੇ ਡਾ: ਹਰਮਹਿੰਦਰ ਸਿੰਘ ਬੇਦੀ ਸਾਬਕਾ ਮੁਖੀ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੌਥੇ ਕਾਵਿ ਸੰਗ੍ਰਹਿ ‘ਔਰ ਕਹਾਂ’ ਦੀ ਘੁੰਡ ਚੁਕਾਈ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਛੇਤੀ ਹੀ …

Read More »

ਕੇ.ਸੀ.ਜੀ.ਸੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਲਾਅ ਦੇ …

Read More »

ਖ਼ਾਲਸਾ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਚਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ …

Read More »