Saturday, June 27, 2026

ਸਿੱਖਿਆ ਸੰਸਾਰ

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ `ਪੰਜਾਬੀ ਮਾਂ ਬੋਲੀ ਮੇਲੇ` `ਚ ਸਕੂਲ ਦਾ ਨਾਂ ਚਮਕਾਇਆ

ਜੰਡਿਆਲਾ ਗੁਰੂ, 3 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਪਰਿੰਗ ਡੇਲ ਸੀ.ਸੈ. ਸਕੂਲ ਅੰਮ੍ਰਿਤਸਰ ਵਿਖੇ ਸਹੋਦਿਆ ਵੱਲੋ “ਪੁਨਰਜੋਤ” ਪੰਜਾਬੀ ਮਾਂ ਬੋਲੀ ਮੇਲਾ ਕਰਵਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਸੀ ਦੇ ਲਗਭਗ 28 ਸਕੂਲਾਂ ਨੇ ਭਾਗ ਲਿਆ।ਇਸ ਸਮੇਂ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਦੀ ਪ੍ਰੇਰਨਾ ਦੇਣ ਵਾਸਤੇ ਅਤੇ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਵਾਸਤੇ ਪੰਜਾਬ ਦੇ ਲੋਕ ਗੀਤਾਂ ਅਤੇ ਸੂਫੀ ਗੀਤਾਂ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਗਣਤੰਤਰ ਦਿਵਸ ਸਬੰਧੀ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ `ਚ ਗਣਤੰਤਰ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਨੰਨੇ-ਨੰਨੇ ਬੱਚਿਆਂ ਨੇ ਦੇਸ਼ ਭਗਤੀ ਦਾ ਸੁੰਦਰ ਗੀਤ ਗਾਇਆ।ਨਾਟਕ ਨਾਲ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਦੇਸ਼ ਭਗਤਾਂ ਦੀ ਪੋਸ਼ਾਕ ਵਿੱਚ ਸੱਜੇ ਨੰਨੇ-ਨੰਨੇ ਬੱਚੇ ਬਹੁਤ ਆਕਰਸ਼ਕ ਲੱਗ ਰਹੇ ਸੀ।ਪ੍ਰਿੰਸੀਪਲ …

Read More »

ਸਰਕਾਰੀ ਸਕੂਲ ਮਾਲ ਰੋਡ ਸਕੂਲ ‘ਚ ਮਨਾਇਆ ਰਾਸ਼ਟਰੀ ਵੋਟਰ ਜਾਗਰੂਕਤਾ ਹਫਤਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ 9ਵਾਂ ਰਾਸ਼ਟਰੀ ਵੋਟਰ ਦਿਵਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ‘ਚ ਵੋਟਰ ਜਾਗਰੂਕਤਾ ਲਿਆਉਣਾ ਸੀ।ਇਸ ਸਾਲ ਰਾਸ਼ਟਰੀ ਵੋਟਰ ਦਿਵਸ `ਨੋ ਵੋਟਰ ਟੂ ਬੀ ਲੈਫਟ ਬੀਹਾਈਂਡ`  ਵਜੋਂ ਮਨਾਇਆ ਗਿਆ। ਮੁੱਖ ਮਹਿਮਾਨ ਰਵਿੰਦਰ ਸਿੰਘ ਏ.ਡੀ.ਸੀ …

Read More »

One day Talk on ‘Minding the minds life Hacks’ organized at DAV College

Amritsar, Feb. 2 (Punjab Post Bureau) – PG Department of Physics DAV College organized an inspiring talk on the topic “Minding the minds life Hacks” for MSc Physics and BSc Semester II students on 1st and 2nd February, 2019. Mr Sourabh Kapoor was the speaker who is area teacher coordinator of Art of living foundation. Principal Dr Rajesh Kumar congratulated Dr Sameer Kalia, …

Read More »

ਡੀ-ਵਾਰਮਿੰਗ ਡੇਅ 8 ਫਰਵਰੀ ਨੂੰ ਮਨਾਇਆ ਜਾਵੇਗਾ

1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਖੁਰਾਕ ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡੀ.ਵਾਰਮਿੰਗ ਦਿਵਸ `ਤੇ 8 ਫਰਵਰੀ ਨੂੰ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਵਾਲੀ ਗੋਲੀ ਖੁਆਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਸਿਹਤ ਅਤੇ ਸਿੱਖਿਆ …

Read More »

ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ- ਰੈਡੀ

ਅਧਿਕਾਰੀਆਂ ਨੂੰ ਪੌਸ਼ਟਿਕ ਤੱਤਾਂ ਦੀ ਜਾਂਚ ਕਰਨ ਲਈ ਕੀਤੀ ਹਦਾਇਤ ਚੰਡੀਗੜ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ) ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ ਰੈਡੀ ਨੇ ਅਧਿਕਾਰੀਆਂ ਨੂੰ ਉਕਤ ਸਕੀਮ ਤਹਿਤ ਬੱਚਿਆਂ ਨੂੰ ਵਰਤਾਏ ਜਾਂਦੇ ਭੋਜਨ ਦੇ ਸੈਂਪਲ ਲੈਣ ਦੀ …

Read More »

ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਸੋਨੀ

ਔਜਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੂੰ 2 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੜ੍ਹਦੀਆਂ +1 ਅਤੇ +2 ਦੀਆਂ ਲੜਕੀਆਂ ਨੂੰ 40 ਕਰੋੜ ਰੁਪਏ ਦੀ ਰਾਸ਼ੀ ਨਾਲ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਅੰਮ੍ਰਿਤਸਰ ਜਿਲੇ੍ਹ ਵਿੱਚ ਵਿਦਿਆਰਥਣਾਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਐਨ.ਟੀ.ਐਸ.ਈ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੁ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਫਖਰ ਦੀ ਗੱਲ ਹੋਈ ਕਿ ਇਥੋਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੰਦਿਤ ਖੰਨਾ ਨੇ ਐਨ.ਸੀ.ਈ.ਆਰ.ਟੀ ਵੱਲੋਂ ਆਯੋਜਿਤ ਪ੍ਰੀਖਿਆ `ਨੈਸ਼ਨਲ ਟੈਲੈਂਟ ਸਰਚ ਪ੍ਰੀਖਿਆ` ਪਾਸ ਕੀਤੀ ਹੈ।ਉਹ ਹੁਣ ਮਈ 2019 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਚੁਣਿਆ ਗਿਆ ਹੈ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ …

Read More »

ਪ੍ਰਾਇਮਰੀ ਸਕੂਲ ਘੁਲਾਲ ਦੇ 7 ਵਿਦਿਆਰਥੀਆਂ ਦੀ ਹੋਈ ਨੈਸ਼ਨਲ ਐਵਾਰਡ ਲਈ ਚੋਣ

ਸਮਰਾਲਾ, 31 ਜਨਵਰੀ (ਪੰਜਾਬ ਪੋਸਟ – ਇੰਦਜੀਤ ਕੰਗ) – ਸਰਕਾਰੀ ਪ੍ਰਾਇਮਰੀ ਘੁਲਾਲ ਜੋ ਕਿ ਵੱਖ-ਵੱਖ ਖੇਤਰਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਸਦਕਾ, ਪੰਜਾਬ ਪੱਧਰ ਤੱਕ ਵੱਖਰੀ ਪਹਿਚਾਣ ਰੱਖਦਾ ਹੈ। ਇਨ੍ਹਾਂ ਪ੍ਰਾਪਤੀਆਂ ਨੂੰ ਅੱਗੇ ਵਧਾਉਂਦੇ ਹੋਏ ਇਸ ਸਕੂਲ ਦੇ 7 ਵਿਦਿਆਰਥੀ ਜਿਨ੍ਹਾਂ ਵਿੱਚ ਜਸ਼ਨਦੀਪ ਸਿੰਘ, ਰਾਜਵੀਰ ਸਿੰਘ, ਸਿਮਰਨ ਕੌਰ, ਦੀਸ਼ਾ, ਜਸਪਿੰਦਰ ਕੌਰ, ਮਨਦੀਪ ਕੌਰ ਅਤੇ ਜਵਾਹਰ ਕੌਰ ਦੀ ਚੋਣ ਭਾਰਤ ਸਕਾਊਡ ਐਂਡ …

Read More »