Monday, September 21, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਯੂਨੀਵਰਸਿਟੀ ਆਫ ਸਾਊਥ ਫਲੋਰੀਡਾ ਦਰਮਿਆਨ ਅਕਾਦਮਿਕ ਸਮਝੋਤਾ

ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਅਕਾਦਮਿਕ ਐਕਸਚੇਂਜ ਪ੍ਰੋਗਰਾਮ ਦੇ ਮੌਕੇ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਾਊਥ ਫਲੋਰੀਡਾ ਯੂਨੀਵਰਸਿਟੀ ਨੇ ਆਪਸੀ ਅਕਾਦਮਿਕ ਸਾਂਝ ਵਧਾਉਣ ਲਈ ਇਕ ਵਿਸ਼ੇਸ਼ ਸਮਝੋਤਾ ਕੀਤਾ ਹੈ।ਜਿਸ ਵਿਚ ਇੰਟਰਪਰਨਿਉਰਸ਼ਿਪ ਵਿਕਾਸ ਉਪਰ ਕੰਮ ਦੇ ਨਾਲ ਨਾਲ ਐਕਸਚੇਂਜ ਅਤੇ ਸਹਿਯੋਗ ਪ੍ਰੋਗਰਾਮ ਨੂੰ ਸਥਾਪਤ ਕੀਤਾ ਜਾਵੇਗਾ।ਸਾਊਥ ਫਲੋਰੀਡਾ ਯੂਨੀਵਰਸਿਟੀ ਦੇ ਵਾਈਸ …

Read More »

ਸਿੱਖਿਆ ਮੰਤਰੀ ਤੇ ਸੈਕਟਰੀ ਵੱਲੋਂ ਸਕੂਲਾਂ ਦੀ ਅਚਨਚੇਤ ਜਾਂਚ

ਬੱਚੀਵਿੰਡ ਸਕੂਲ ਦੇ ਪ੍ਰਿੰਸੀਪਲ ਨੂੰ ਸੇਵਾ ਕਾਲ ਵਿਚ ਦਿੱਤੇ ਵਾਧੇ ਨੂੰ ਕੀਤਾ ਰੱਦ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੋਰਡ ਦੀ ਪ੍ਰੀਖਿਆਵਾਂ ਦੇ ਸ਼ੁਰੂ ਹੁੰਦੇ ਹੀ ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਦਸਤਕ ਦਿੱਤੀ ਅਤੇ ਹਿੰਦ-ਪਾਕਿ ਸਰਹੱਦ ਉਤੇ ਚੱਲਦੇ ਤਨਾਅ ਦੇ ਮੱਦੇਨਜ਼ਰ ਜਿੱਥੇ ਬੱਚਿਆਂ ਨੂੰ ਹੌਂਸਲਾ ਦਿੱਤਾ, …

Read More »

ਭਾਗ ਸਿੰਘ ਅਣਖੀ ਤੇ ਪੋ੍ਰ: ਹਰੀ ਸਿੰਘ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ ਰੋਡ ਦੇ ਮੈਂਬਰ ਇੰਚਾਰਜ ਨਿਯੁੱਕਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਭਾਗ ਸਿੰਘ ਅਣਖੀ ਅਤੇ ਪੋ੍ਰ: ਹਰੀ ਸਿੰਘ ਨੂੰ ਕਾਰਜਸਾਧਕ ਕਮੇਟੀ ਦੇ ਫੈਸਲੇ ਅਨੁਸਾਰ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਪ੍ਰਮੁੱਖ ਸਕੂਲ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।40 ਸਾਲਾਂ ਤੱਕ ਚੀਫ ਖਾਲਸਾ ਦੀਵਾਨ ਨਾਲ ਜੁੜੇ ਅਤੇ ਲੰਬਾ ਸਮਾਂ …

Read More »

ਨਿਰਮਲ ਸਿੰਘ ਦੀ ਅਗਵਾਈ ’ਚ ਚੀਫ ਖਾਲਸਾ ਦੀਵਾਨ ਦੇ ਵਫਦ ਵਲੋਂ ਮੁੱਖ ਮੰਤਰੀ ਨਾਲ ਮੁਲਾਕਤ

ਦੀਵਾਨ ਨੂੰ ਸਰਕਾਰ ਵਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਸਮੇਤ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਭਾਗ ਸਿੰਘ ਅਣਖੀ ਸਮੇਤ ਆਨਰੇਰੀ ਸਕਤਰ ਸਵਿੰਦਰ ਸਿੰਘ ਕੱਥੂਨੰਗਲ, ਸਵਿੰਦਰ ਸਿੰਘ ਰੁਮਾਲਿਆਂ ਵਾਲਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਅਮਰਜੀਤ …

Read More »

ਦਿਲਰਾਜ ਸਿੰਘ ਭੂੰਦੜ ਨੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸਬ ਡਵੀਜ਼ਨ ਸਰਦੂਲਗੜ੍ਹ ਦੇ ਪੰਜ ਪਿੰਡਾਂ ਭੂੰਦੜ, ਝੰਡਾ ਖੁਰਦ, ਸਰਦੂਲੇਵਾਲਾ, ਟਿੱਬੀ ਹਰੀ ਸਿੰਘ ਅਤੇ ਜਟਾਣਾ ਕਲਾਂ ਵਿਖੇ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਪ੍ਰੋਜੈਕਟ, ਲੈਪਟਾਪ ਅਤੇ ਪ੍ਰਣਾਲੀ ਨਾਲ ਸਬੰਧਤ ਹੋਰ ਮਟੀਰੀਅਲ ਸਕੂਲਾਂ ਨੂੰ ਮੁਹੱਈਆ ਕਰਵਾਇਆ ਗਿਆ।        ਇਹ ਮੁਹਿੰਮ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਵਲੋਂ ਐਨ.ਆਰ.ਆਈ …

Read More »

ਮਾਨਸਾ ਦੇ 67 ਸਰਕਾਰੀ ਸਕੂਲਾਂ ਦੀਆਂ 4995 ਵਿਦਿਆਰਥਣਾਂ ਨੂੰ ਵੰਡੇ ਜਾ ਰਹੇ ਹਨ ਸਾਈਕਲ – ਡੀ.ਸੀ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਕੁੜੀਆਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਵੰਡੇ ਜਾ ਰਹੇ ਹਨ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਿਹਾ ਕਿ …

Read More »

ਸਕੂਲ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਮਹਾਨ ਭਾਰਤੀ ਵਿਗਿਆਨੀ ਦੀ ਕੀਤੀ ਖੋਜ “ਰਮਨ ਪ੍ਰਭਾਵ” ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਸਬੰਧੀ ਇਕਬਾਲ ਸੰਧੂ ਉਭਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੋਬਲ ਇਨਾਮ ਜੇਤੂ ਸੀ.ਬੀ ਰਮਨ ਇੱਕ ਬਹੁਤ ਹੀ ਮਹਾਨ ਭਾਰਤੀ ਵਿਗਿਆਨੀ ਸਨ।ਉਹਨਾਂ ਨੇ ਭੌਤਿਕ ਵਿਗਿਆਨ ਨਾਲ ਸਬੰਧਤ ਬਹੁਤ ਸਾਰੀਆਂ ਖੋਜਾਂ ਕੀਤੀਆਂ।ਸਾਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਨਤੀਜਿਆਂ ਦਾ ਐਲਾਨ

tਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in  `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ: ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ, ਸੈਮੇਸਟਰ-1, ਬੀ.ਐਸ.ਸੀ (ਇਨਫੋਰਮੇਸ਼ਨ ਤਕਨਾਲੋਜੀ), ਸੈਮੇਸਟਰ -1, …

Read More »

ਬਾਬਾ ਫ਼ਰੀਦ ਕਾਲਜ ਦੇ 2 ਹੋਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਬਠਿੰਡਾ ਨੇ ਮੱਲਾਂ ਮਾਰਦਿਆਂ ਬੀ.ਐਸ.ਸੀ (ਨਾਨ-ਮੈਡੀਕਲ) ਅਤੇ ਬੀ.ਐਸ.ਸੀ (ਮੈਡੀਕਲ) 6ਵਾਂ ਸਮੈਸਟਰ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ 2 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ-ਮੈਡੀਕਲ) 6ਵਾਂ ਸਮੈਸਟਰ (ਬੈਚ …

Read More »

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਕ ਦਿਨ `ਚ 1000 ਨੌਕਰੀਆਂ ਦਾ ਟੀਚਾ – ਮੁੱਖ ਮੰਤਰੀ

ਮੁੱਖ ਮੰਤਰੀ ਵਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਦਾ ਐਲਾਨ ਜਲੰਧਰ/ ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ `ਮੇਰਾ ਕੰਮ, ਮੇਰਾ ਮਾਣ` ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ …

Read More »