Monday, August 24, 2026

ਸਿੱਖਿਆ ਸੰਸਾਰ

ਨਿਸ਼ਕਾਮ ਸੇਵਾ ਭਾਰਤੀ ਟਰੱਸਟ ਵਲੋਂ ਭੋਮਾ ਦਾ ਸਨਮਾਨ

ਬਟਾਲਾ, 18 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਿਚ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਦੇ ਅਹੁਦੇ ਤੇ ਸੇਵਾ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਭੋਮਾ ਦਾ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਕਰਯੋਗ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵਿਦਿਆਰਥੀਆਂ ਨੂੰ ਰਾਜਨੀਤੀ ਪੜਾਊਣ ਦੇ ਨਾਲ ਵਧੀਆ ਲੇਖਕ ਤੇ ਬੁਲਾਰੇ ਹੋਣ ਦਾ ਮਾਣ ਵੀ ਪ੍ਰਾਪਤ ਹੈ।ਸਿਖਿਆ ਵਿਭਾਗ ਵਲੋ ਆਨਲਾਈਨ ਸਿੱਖਿਆ …

Read More »

Teachers with outstanding performance will be awarded – Soni

Chandigarh, February 18 (Punjab Post Bureau) – District Smart School Mentors (DSSMs) and Assitant Co-ordinators (ACs) of Self-Made Smart School, Punjab today called on Punjab Education Minister O.P. Soni and apprised about their efforts to convert government schools into smart schools.             On this occasion, Mr. Soni said that State Award will be given to teachers and principals who will …

Read More »

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ – ਸੋਨੀ

ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮ ਤੇ ਏ.ਸੀ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮ (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ …

Read More »

ਸਹਾਇਕ ਖੇਡ ਅਫ਼ਸਰ ਦੀ ਆਸਾਮੀ ਖ਼ਤਮ ਕਰਨ ਦਾ ਵਿਰੋਧ ਕਰਾਂਗੇ – ਡੀ.ਟੀ.ਐਫ

ਕੀ ਖੇਡ ਅਫਸਰਾਂ ਦੀਆਂ ਆਸਾਮੀਆਂ ਖ਼ਤਮ ਕਰਕੇ ਬਣੇਗਾ ਤੰਦਰੁਸਤ ਪੰਜਾਬ? ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਆਪਣੇ ਹੀ ਦਿੱਤੇ ਨਾਅਰੇ  ‘ਤੰਦਰੁਸਤ ਪੰਜਾਬ’ ਦੇ ਜੜੀਂ ਤੇਲ ਦੇਣ ਲੱਗੀ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਿਥੇ ਪਹਿਲਾਂ ਹੀ ਡੀ.ਪੀ.ਈ ਅਤੇ ਪੀ.ਟੀ.ਈ ਦੀਆਂ ਆਸਾਮੀਆਂ ਖਾਲੀ ਪਈਆਂ ਹਨ, ਬੱਚਿਆਂ ਦੇ ਖੇਡਣ ਲਈ ਨਾ ਕੋਈ ਸਮਾਨ ਹੈ ਅਤੇ ਨਾ ਹੀ ਪੂਰੇ …

Read More »

ਗੁਰੂ ਪੰਥ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ – ਨਿਰਮਲ ਸਿੰਘ ਠੇਕੇਦਾਰ

ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਠੋਸ ਕਦਮ ਚੁੱਕੇ ਜਾਣਗੇ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ ਚੋਣ ਜੇਤੂ ਉਮੀਦਵਾਰ ਨਿਰਮਲ ਸਿੰਘ ਨੇ ਕਿਹਾ ਕਿ ਬਹੁਗਿਣਤੀ ਮੈਬਰਾਂ ਵਲੋਂ ਮਿਲੇ ਸਹਿਯੋਗ ਸਦਕਾ ਉਹਨਾਂ ਦੀ ਜਿੱਤ ਯਕੀਨੀ ਸੀ।ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਹੀ ਨਹੀਂ ਦਿੱਲੀ, ਕਾਨਪੁਰ, ਮੁੰਬਈ ਅਤੇ ਚੰਡੀਗੜ ਤੋਂ ਮੈਬਰਾਂ ਵਲੋਂ ਪੂਰਾ …

Read More »

ਚੀਫ ਖਾਲਸਾ ਦੀਵਾਨ ’ਤੇ ਮਜੀਠੀਆ-ਅਣਖੀ ਧੜੇ ਦਾ ਕਬਜਾ

ਪ੍ਰਧਾਨ ਨਿਰਮਲ ਸਿੰਘ ਸਮੇਤ 5 ਉਮੀਦਵਾਰ ਜੇਤੂ, ਚੱਢਾ ਧੜੇ ਦਾ ਸਥਾਨਕ ਪਧਾਨ ਜਿੱਤਿਆ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਪੁਰਾਤਨ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੀ ਅੱਜ ਜਨਰਲ ਚੋਣ ਦੌਰਾਨ ਨਿਰਮਲ ਸਿੰਘ ਠੇਕੇਦਾਰ ਨੇ 33 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ ਹਰਾ ਕੇ ਕਾਮਯਾਬ ਰਹੇ।ਇਸ ਤੋਂ ਇਲਾਵਾ ਉਨਾਂ ਦੇ 4 …

Read More »

ਅੱਤਵਾਦੀ ਹਮਲੇ `ਚ ਸ਼ਹੀਦ ਹੋਏ ਜਵਾਨਾਂ ਨੂੰ ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਕੱਲ੍ਹ ਜੰਮੂ-ਕਸ਼ਮੀਰ-ਸ਼੍ਰੀਨਗਰ ਦੇ ਮੁੱਖ ਮਾਰਗ ਉਤੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ …

Read More »

ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ – ਸੋਨੀ

ਇਕ ਹਫ਼ਤੇ `ਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਵਰਦੀਆਂ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਕਰਦਿਆਂ …

Read More »

ਜੀ.ਐਨ.ਡੀ.ਯੂ ਨਾਨ-ਟੀਚਿੰਗ ਇੰਪਲਾਈਜ਼ ਐਸੋਸ਼ੀਏਸ਼ਨ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ

6ਵੇਂ ਪੇਅ ਕਮੀਸ਼ਨ ਤੇ ਡੀ.ਏ ਬਕਾਇਆ ਰਾਸ਼ੀ ਨੂੰ ਲੈ ਕੇ ਕੀਤਾ ਰੋਸ ਮਾਰਚ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸ਼ੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਬਰਾਂ ਦੇ ਵਲੋਂ 6ਵੇਂ ਪੇਅ ਕਮੀਸ਼ਨ ਅਤੇ ਡੀ.ਏ ਦੀ ਬਕਾਇਆ ਰਾਸ਼ੀ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਦੀ ਅਗਵਾਈ `ਚ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਨੇ ਪੰਜਾਬ …

Read More »

ਜਿਲ੍ਹਾ ਪਠਾਨਕੋਟ `ਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 3962 ਦੇ ਕਰੀਬ ਸਾਈਕਲ

 ਸਰਕਾਰੀ ਸਕੂਲਾਂ `ਚ ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਰਾਮਵੀਰ ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਰੇ ਸਕੂਲਾਂ ਵਿੱਚ +1 ਅਤੇ +2 ਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਜਿਲ੍ਹਾ ਪਠਾਨਕੋਟ ਵਿੱਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ 3962 ਦੇ ਕਰੀਬ ਸਾਈਕਲ ਵੰਡੇ …

Read More »