Thursday, September 19, 2024

ਸਿੱਖਿਆ ਸੰਸਾਰ

ਖਾਲਸਾ ਸਕੂਲਾਂ ਵਲੋਂ ਵਿਦਿਆਰਥੀਆਂ ਦੀ ਪ੍ਰੀਖਿਆ `ਚ ਸਫ਼ਲਤਾ ਲਈ ਅਰਦਾਸ ਦਿਵਸ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਪ੍ਰੀਖਿਆ ’ਚ ਸਫ਼ਲਤਾ ਲਈ ਅਰਦਾਸ ਦਿਵਸ ਕਰਵਾਇਆ ਗਿਆ।ਖ਼ਾਲਸਾ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਿਕ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਚੰਗੇ ਨੰਬਰ ਲੈਣ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ। ਖ਼ਾਲਸਾ ਗਰਲਜ਼ ਸਕੂਲ ਵਿਖੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਦਾ ਵਿਦਿਆਰਥੀ ਨੇ ਜਿਤਿਆ ਸੋਨੇ ਦਾ ਮੈਡਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ, ਜੀ.ਟੀ.ਰੋਡ ਦੇ ਛੇਵੀਂਂ ਜਮਾਤ ਵਿਦਿਆਰਥੀ ਹਰਸਾਹਿਬ ਸਿੰਘ ਨੇ ਪੰਜਵੀਆਂ ਸਾਊਥ ਏਸ਼ੀਅਨ ਗੇਮਜ਼ 2018 ਵਿੱਚ ਤਾਇਕਵਾਂਡੋ ਖੇਡ ਦੇ 29-32 ਕਿਲੋ ਵਰਗ ਦੇ ਉਪ ਜੂਨੀਅਰ ਪੱਧਰ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਸੋਨ …

Read More »

ਸਰਕਾਰੀ ਕੰਨਿਆਂ ਸਕੂਲ ਮੰਡੀ ਹਰਜੀ ਰਾਮ ਵਿਖੇ ਬਿਊਟੀ ਐਂਡ ਵੈਲਨੈਸ ਸੈਮੀਨਾਰ

ਮਲੋਟ, 9 ਫਰਵਾਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵੋਕੇਸ਼ਨਲ ਵਿਸ਼ੇ ਬਿਊਟੀ ਐੰਡ ਵੈਲਨੈਸ ਅਤੇ ਹੈਲਥ ਕੇਅਰ ਦਾ ਸੈਮੀਨਾਰ ਲਾਇਆ ਗਿਆ।ਜਿਸ ਵਿਚ ਮੈਡਮ ਕਰੁਣਾ ਸਚਦੇਵਾ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਮਲੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਉਨ੍ਹਾਂ ਦੇ ਨਾਲ ਹਰੀਭਜਨ, ਪਿ੍ਆਦਰਸ਼ੀ ਲੈਕਚਰਾਰ ਹਿੰਦੀ, ਕਿ੍ਸਨ ਕੁਮਾਰ ਲੈਕਚਰਾਰ ਕਮਿਸਟਰੀ, ਮੈਡਮ ਪ੍ਰਭਜੋਤ ਅਤੇ …

Read More »

Pool Campus Drive at DAV College

Amritsar, Feb. 8 (Punjab Post Bureau) – The Placement and Training cell of the DAV College conducted a placement drive on February 7-8, 2018 in which renowned company TCS (Tata Consultancy Services) was invited for the Pool Campus Drive. The placement drive was organized for graduates and post graduates of various Colleges and Universities from Punjab, Himachal Pradesh, Rajasthan, Chandigarh and Jammu and Kashmir. The HR …

Read More »

ਕਰੈਂਡਲ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਲਗਾਏ ਜੀ.ਕੇ.ਯੂ ਕੈਂਪਸ `ਚ ਬੂਟੇ

ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਦਿਨੀਂ ਕਨੇਡਾ ਦੀ ਨਾਮੀ ਕਰੈਂਡਲ ਯੂਨੀਵਰਸਿਟੀ ਦੇ ਉਚ-ਅਧਿਕਾਰੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿਸ ਵਿੱਚ ਯੂਨੀਵਰਸਿਟੀ ਦੇ ਪਰੈਜੀਡੈਂਟ ਡਾ. ਬਰੂਸ ਫਾਸਟ ਦੇ ਨਾਲ ਪਰੋ-ਵੋਸਟ ਡਾ. ਜੌਨ ਓਹਲਹਾਜ਼ਰ, ਬੋਰਡ ਆਫ ਗਵਰਨਰਜ਼ ਦੇ ਚੇਅਰਮੈਨ ਗਰੈਗ ਕੁੱਕ, ਕਾਨੂੰਨੀ ਸਲਾਹਕਾਰ ਸ਼ਾਨ ਪੱਡਾ ਅਤੇ ਸਲਾਹਕਾਰ ਰਾਹੁਲ ਮੈਸੀ ਸ਼ਾਮਲ ਸਨ।ਇਸ ਦੌਰਾਨ …

Read More »