ਜੰਡਿਆਲਾ ਗੁਰੂ, 28 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਯੁੱਗ ਪੁਰਸ਼ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਮਾਨਾਂਵਾਲਾ ਬਰਾਂਚ ਵਿਖੇ ਕਰਵਾਏ ਗਏ। ਇਹ ਭਾਸ਼ਣ ਮੁਕਾਬਲੇ ਭਗਤ ਪੂਰਨ ਸਿੰਘ ਜੀ ਦੀ ਫਿਲਾਸਫੀ ਕਿਰਤ ਦੀ ਮਹਤਤਾ, ਨਿਸ਼ਕਾਮ ਸੇਵਾ ਦਾ ਮਹੱਤਵ ਅਤੇ ਵਾਤਾਵਰਨ ਸਬੰਧੀ ਅਲਗ-ਅਲਗ ਵਿਸ਼ਿਆਂ `ਤੇ ਆਧਾਰਿਤ ਸਨ।ਇਹਨਾਂ ਮੁਕਾਬਲਿਆਂ ਵਿਚ ਮਾਨਾਂਵਾਲਾ ਦੇ ਆਸ-ਪਾਸ …
Read More »ਸਿੱਖਿਆ ਸੰਸਾਰ
ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ ਅਤੇ ਮਾਲ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਓ.ਐਸ.ਡੀ ਸੰਜੀਵ ਸ਼ਰਮਾ ਅਤੇ ਓ.ਐਸ.ਡੀ ਵਿਕਾਸ ਸੋਨੀ ਹਾਜ਼ਰ …
Read More »ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀਆਂ ਵਲੋਂ ਭਾਰੀ ਤਨਖਾਹ `ਤੇ ਨੌਕਰੀਆਂ ਦੀ ਪੇਸ਼ਕਸ਼
ਪਹਿਲੇ ਸਾਲ ਦੇ 58 ਵਿਦਿਆਰਥੀਆਂ ਨੂੰ ਸਮਰ ਇੰਟਰਨਸ਼ਿਪ ਵੀ ਪ੍ਰਦਾਨ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਵਿਦਿਆਰਥੀਆਂ ਦੀ ਮੰਗ ਵੱਧ ਰਹੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਅਮੇਜਨ, ਐਕਸਿਸ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਵਰਧਮਾਨ ਵਰਗੀਆਂ ਕੌਮਾਂਤਰੀ ਪ੍ਰਸਿੱਧ ਭਾਰਤੀ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਮਿਲ ਰਹੀਆਂ ਹਨ। ਯੂਨੀਵਰਸਿਟੀ ਦੇ ਐਮ.ਬੀ.ਏ ਦੇ …
Read More »ਵਿਦਿਆ ਭਾਰਤੀ ਸਕੂਲ ਤੇ ਮਾਡਰਨ ਸੈਕੂਲਰ ਸਕੂਲ ਦਾ 10+2 ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀ.ਬੀ.ਐਸ.ਸੀ ਬੋਰਡ 12ਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿਚੋਂ ਆਸ਼ਿਮਾ ਨੇ 478 ਅੰਕ ਲੈ ਕੇ ਪਹਿਲਾ ਸਥਾਨ, ਸ਼ਿਵਾਲੀ ਨੇ 451 ਅੰਕ ਲੈ ਕੇ ਦੂਜਾ ਅਤੇ ਦੀਪਕ ਕੁਮਾਰ ਨੇ 410 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਗਰੁੱਪ ਵਿਚੋਂ 21 ਬੱਚਿਆਂ ਨੇ …
Read More »ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਸਕੂਲ ਦੀਆਂ ਵਿਦਿਆਰਥਣਾਂ ਟਾਪਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਕੂਲ ਦੇ ਇਤਿਹਾਸ ਨੂੰ ਮੁੜ ਦੁਹਰਾਇਆ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਨਵਨੀਤ ਕੌਰ ਅਤੇ ਪ੍ਰਭਜੋਤ ਕੌਰ (ਨਾਨ ਮੈਡੀਕਲ ਗਰੁੱਪ) ਨੇ 96.4 ਫੀਸਦ ਅੰਕ, ਕਾਮਰਸ ਗਰੁੱਪ ਦੇ ਮਨਮਿਲਨ …
Read More »ਸ਼ਾਨਦਾਰ ਰਿਹਾ ਸੇਂਟ ਸੋਲਜ਼ਰ ਜੰਡਿਆਲਾ ਗੁਰੂ ਦਾ +2 ਸੀ.ਬੀ.ਐਸ.ਈ ਦਾ ਨਤੀਜਾ
ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇਬੱਚਿਆਂ ਨੇ ਸੀ.ਬੀ.ਐਸ.ਈ ਦੇ +2 ਦੇ ਨਤੀਜਿਆਂ ਵਿੱਚ ਹਰ ਸਾਲ ਦੀਤਰ੍ਹਾਂ ਇਲਾਕੇ ਵਿੱਚ ਆਪਣੀ ਝੰਡੀ ਲਹਿਰਾਈ।ਇਸ ਸਾਲ ਸਾਇੰਸਗਰੁੱਪ ਵਿੱਚ 47 ਬੱਚਿਆਂ ਨੇ ਪ੍ਰੀਖਿਆ ਦਿੱਤੀ।ਮੈਥ ਵਿੱਚ ਰੋਹਿਤ, ਹਰਮਨਪ੍ਰੀਤ ਅਤੇ ਸਾਹਿਲਦੀਪ ਨੇ 95% ਅੰਕ ਪ੍ਰਾਪਤ ਕਰਕੇ ਮੈਰਿਟ ਪ੍ਰਾਪਤ ਕੀਤੀ। ਸਾਇੰਸ ਗਰੁੱਪ ਵਿੱਚ 13 ਬੱਚੇੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਦਾ ਅੰਮ੍ਰਿਤਰਾਜ ਸਿੰਘ ਫਿਜਿਕਸ ਤੇ ਹਿਸਾਬ `ਚ ਸਿਟੀ ਟਾਪਰ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਸਕੂਲ ਦੇ ਵਿਦਿਆਰਥੀ ਅੰਮ੍ਰਿਤਰਾਜ ਸਿੰਘ ਪੁੱਤਰ ਮਲਕੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਫਿਜਿਕਸ ਵਿੱਚ 99 ਫੀਸਦ ਅਤੇ ਹਿਸਾਬ `ਚ 95 ਫੀਸਦ ਅੰਕ ਹਾਸਲ ਕਰ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਟਾਪ ਕੀਤਾ ਹੈ ਅਤੇ ਕੁੱਲ 91 ਫੀਸਦ ਅੰਕ ਪ੍ਰਾਪਤ ਕਰ ਕੇ ਆਪਣਾ, ਮਾਤਾ ਪਿਤਾ …
Read More »ਖਾਲਸਾ ਕਾਲਜ ਪਬਲਿਕ ਸਕੂਲ ਤੇ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਈ 12ਵੀਂ ਦਾ ਨਤੀਜ਼ਾ ਸ਼ਾਨਦਾਰ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ।ਸਕੂਲ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਜਿਨ੍ਹਾਂ ’ਚ ਕਰਨਵੀਰ ਸਿੰਘ ਨੇ 94.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਭਰ ’ਚ ਪਹਿਲਾ ਸਥਾਨ …
Read More »ਜਿਲੇ ਵਿੱਚ `ਚ ਦੂਜੇ ਅਤੇ ਸਕੂਲ `ਚ ਪਹਿਲੇ ਸਥਾਨ `ਤੇ ਰਿਹਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਅੰਕਿਤ ਤੁਲੀ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸੀ.ਬੀ.ਐਸ.ਈ ਬਾਹਰਵੀਂ ਦੇ ਐਲਾਨੇ ਨਤੀਜਿਆਂ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਅੰਕਿਤ ਤੁਲੀ 98.2 ਫੀਸਦ ਅੰਕ ਲ਼ੈ ਕੇ ਸਕੂਲ ਵਿੱਚ ਪਹਿਲੇ ਤੇ ਅੰਮ੍ਰਿਤਸਰ ਜਿਲੇ ਵਿੱਚ ਦੂਜੇ ਸਥਾਨ `ਤੇ ਆਇਆ ਹੈ।ਗੌਰਵ ਅਗਰਵਾਲ ਨੇ 97.2 ਫੀਸਦ ਅੰਕਾਂ ਨਾਲ ਸਕੂਲ ਵਿੱਚ ਦੂਜਾ ਤੇ ਆਰੋਹੀ ਅਗਰਵਾਲ ਨੇ 96.2 ਫੀਸਦ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ …
Read More »ਐਨ.ਐਮ.ਐਮ.ਐਸ ਦੀ ਵਜੀਫਾ ਪ੍ਰੀਖਿਆ `ਚ ਪਾਸ ਹੋਏ ਬਗਲੀ ਸਕੂਲ ਦੇ 16 ਵਿਦਿਆਰਥੀ
ਸਮਰਾਲਾ 25 ਮਈ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਵੱਲੋਂ ਆਯੋਜਤ ਨੈਸ਼ਨਲ ਮੀਨਸ ਕਮ ਮੈਰਿਟ ਸਕੀਮ ਪ੍ਰੀਖਿਆ ਦੇ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਬਗਲੀ ਕਲਾਂ ਦੇ 18 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 16 ਵਿਦਿਆਰਥੀ ਪਾਸ ਹੋਏ। ਇਸ ਸਬੰਧੀ ਜਗਤਾਰ ਸਿੰਘ ਸਾਇੰਸ ਮਾਸਟਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 6000 ਰੁਪਏ ਪ੍ਰਤੀ ਸਾਲ ਦੇ ਹਿਸਾਬ …
Read More »