Sunday, July 19, 2026

ਸਿੱਖਿਆ ਸੰਸਾਰ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਨੈਸ਼ਨਲ ਵੋਟਰ ਦਿਵਸ ਮਨਾਇਆ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲਂੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ।ਬੱਚਿਆਂ ਨੂੰ ਵੋਟ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਜਾਗਰੂਕ ਕੀਤਾ ਗਿਆ।ਇਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ ਪੈਰਾ ਲੀਗਲ ਵੰਲਟੀਅਰਾਂ ਦੀ ਹੋਈ ਮੀਟਿੰਗ ਵਿੱਚ ਵੋਟ ਦੇ ਹੱਕ ਦੀ ਵਰਤੋਂ …

Read More »

ਖ਼ਾਲਸਾ ਕਾਲਜ ਵਿਖੇ ‘ਪ੍ਰੋ. ਪੂਰਨ ਸਿੰਘ ਦੀ ਵਾਰਤਕ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਪ੍ਰਧਾਨਗੀ ਹੇਠ ਵਿਚਾਰ ਵਿਗਾਸ ਕੇਂਦਰ ਅੰਮ੍ਰਿਤਸਰ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ‘ਪ੍ਰੋ. ਪੂਰਨ ਸਿੰਘ ਨੂੰ ਯਾਦ ਕਰਦਿਆਂ’ ਵਿਸ਼ੇ ’ਤੇ ਇਕ-ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਉਂਦਿਆ ਵਿਦਿਆਰਥੀਆਂ ਨੂੰ ਸਾਲ 2019 …

Read More »

ਸੇਂਟ ਸੋਲਜ਼ਰ ਸਕੂਲ `ਚ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) –  ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ  ਨਾਲ  ਮਨਾਇਆ ਗਿਆ।ਦੇਸ਼ ਦਾ ਤਿਰੰਗਾ  ਝੰਡਾ ਲਹਿਰਉਣ ਦੀ ਰਸਮ ਸੇਂਟ ਸੋਲਜ਼ਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਨਿਭਾਈ।ਬੱਚਿਆਂ ਨੇ ਬੈਂਡ `ਤੇ ਰਾਸ਼ਟਰੀ ਗਾਣ ਦੀ ਧੁੰਨ ਵਜ਼ਾਈ।ਕਿੰਡਰਗਾਰਟਨ ਦੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ `ਤੇ ਡਾਂਸ ਪੇਸ਼ ਕੀਤਾ।ਸਾਰੇ ਬੱਚਿਆਂ …

Read More »

ਗ੍ਰੇਸ ਪਬਲਿਕ ਸਕੂਲ `ਚ ਗਣਤੰਤਰ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)  – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆ ਵਲੋ ਗਣੰਤਤਰ ਦਿਵਸ ਨਾਲ ਸੰਬਧਿਤ ਕਵਿਤਾਵਾਂ ਪੜੀਆਂ ਗਈਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣੂ ਕਰਵਾਇਆ।  

Read More »

ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ

ਸੁਜਾਨਪੁਰ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ  ਭੁਪਿੰਦਰ ਕੌਰ ਦੀ ਦੇਖ-ਰੇਖ ਅਧੀਨ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁੱਕਾਈ ਗਈ।ਵਿਦਿਆਰਥੀਆਂ ਨੂੰ ਦਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ …

Read More »

University to organise a Refreshing Talk on ‘Make Mind Your Best Friend’

Amritsar, Jan. 26 (Punjab Post Bureau) – Guru Nanak Dev University will organise a Refreshing Talk on ” Make  Mind Your Best Friend” by Prof. E.V. Swaminathan, Director-SIGFA  Mind & Memory Gym on January 28, 2019. Dr Sarabjot Singh Behal, Dean Students Welfare said that this Talk will be organised in Sri Guru Granth Sahib Bhawan Auditorium of the university at …

Read More »

ਡੀ.ਏ.ਵੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਭਾਰਤ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਨੀਤੀ ਸ਼ਾਸਤਰ ਵਿਭਾਗ ਡੀ.ਏ.ਵੀ ਕਾਲਜ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਪ੍ਰੋ. ਐਮ.ਆਰ ਚੋਪੜਾ ਸਾਬਕਾ ਮੁੱਖੀ ਰਾਜਨੀਤੀ ਸ਼ਾਸ਼ਤਰ ਵਿਭਾਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਅਤੇ ਸਹਾਇਕ ਪ੍ਰੋਫੈਸਰ ਡਾ. ਗੌਰਵ ਸ਼ਰਮਾ ਨੇ …

Read More »