Thursday, March 27, 2025

ਸਿੱਖਿਆ ਸੰਸਾਰ

‘ਰੁੱਖ ਲਗਾਓ, ਵਾਤਾਵਰਣ ਬਚਾਓ’ ਮੁਹਿੰਮ ਤਹਿਤ ਪੌਦੇ ਲਗਾਏ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜ ਸਥਿਤ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ `ਰੁੱਖ ਲਗਾਓ, ਵਾਤਾਵਰਣ ਬਚਾਓ` ਮੁਹਿੰਮ ਤਹਿਤ ਮੈਨੇਜਿੰਗ ਡਾਇਰੈਕਟਰ ਪ੍ਰੋ: ਮੋਹਨ ਲਾਲ ਅਰੋੜਾ ਅਤੇ ਪਿ੍ਰੰਸੀਪਲ ਅੰਜੂ ਡੋਗਰਾ ਦੀ ਅਗਵਾਈ ਹੇਠ ਆਰੀਅਨ ਬਾਂਸਲ ਐਸ.ਡੀ.ਓ, ਪਵਨ ਕੁਮਾਰ ਗਰਗ ਰਿਟਾਇਰਡ ਐਸ.ਡੀ.ਓ ਅਤੇ ਸਕੂਲ ਦੇ ਬੱਚਿਆ ਨਾਲ ਸਕੂਲ ਦੇ ਮੈਦਾਨ ਵਿੱਚ ਪੌਦੇ …

Read More »

ਹੋਲੀ ਹਾਰਟ ਸਕੂਲ ਵਲੋਂ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਪਿੰਡ ਮੰਡੀ ਕਲਾਂ ਹੋਲੀ ਹਾਰਟ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸੁੰਦਰ ਲਿਖਾਈ `ਚ ਦਿਲਚਸਪੀ ਵਧਾਉਣ ਲਈ ਸੁੰਦਰ ਲਿਖਾਈ ਦੇ ਮੁਕਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਕਲਾਸਾਂ ਪਹਿਲੀ ਕਲਾਸ ਤੋਂ ਲੈ ਕੇ ਸੱਤਵੀਂ ਕਿਲਾਸ ਦੇ ਬੱਚਿਆਂ ਨੇ ਭਾਗ ਲਿਆ।।ਇਸ ਸਮੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਸੁੰਦਰ ਲਿਖਾਈ ਦੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਮਧੂ ਕੁਮਾਰੀ ਪੀ.ਜੀ.ਡੀ.ਸੀ.ਏ (ਟੀ.ਈ) `ਚ ਅੱਵਲ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਮਧੂ ਕੁਮਾਰੀ ਪੀ.ਜੀ.ਡੀ.ਸੀ.ਏ (ਟੀ.ਈ) ਨਤੀਜੇ `ਚ ਅੱਵਲ ਰਹੀ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਸਿੰਘ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੀ.ਜੀ.ਡੀ.ਸੀ.ਏ (ਟੀ.ਈ) ਦੀ ਵਿਦਿਆਰਥਣ ਮਧੂ ਕੁਮਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨ ’ਚ 86 ਫ਼ੀਸਦੀ ਅੰਕਾਂ (700 ’ਚੋਂ 602) ਨਾਲ …

Read More »

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਆਨਰਸ ਆਖਰੀ ਸਾਲ ਦੇ ਵਿਦਿਆਰਥੀ ਵਿਸ਼ਾਰਦ ਕੁੰਦਰਾ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ  ਐਮ.ਐਸ.ਸੀ ਐਗਰੋਨਮੀ ’ਚ ਦਾਖਲੇ ਲਈ ਹੋਏ ਟੈਸਟ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ. ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਦੁਆਰਾ ਘੋਸਤਿ ਕੀਤੇ ਗਏ ਹਨ. ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1. ਬੀ.ਐਸ.ਸੀ. (ਹੋਮ ਸਾਇੰਸ), ਸੈਮੇਸਟਰ – 4 2. ਐੱਮ.ਏ. 8  1  – 2 …

Read More »

ਸੂਬੇ ਵਿਚੋਂ ਸਭ ਤੋਂ ਵੱਧ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ’ਤੇ ਹਾਈ ਸਕੂਲ ਉਟਾਲਾਂ ਸਰਵੋਤਮ ਐਲਾਨਿਆ

ਸਕੂਲ ਵਲੋਂ ਵਿਦਿਆਰਥੀਆਂ ਅਤੇ ਕੰਪਿਊਟਰ ਅਧਿਆਪਕਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 23 ਜੁਲਾਈ (ਪੰਜਾਬ ਪੋਸਟ- ਕੰਗ) – ਈ ਸਕੂਲ ਕੁਇਜ਼ ਸੰਸਥਾ ਵੱਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੀ ਕੰਪਿਊਟਰ ਵਿਸ਼ੇ `ਚ ਪੰਜਾਬ ਵਿੱਚੋਂ ਸਭ ਤੋਂ ਵੱਧ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ’ਤੇ ਸਰਕਾਰੀ ਹਾਈ ਸਕੂਲ ਉਟਾਲਾਂ ਨੂੰ ਸੂਬੇ ਦਾ ਸਰਵੋਤਮ ਸਕੂਲ ਐਲਾਨਿਆਂ ਗਿਆ।ਇਸ ਸਬੰਧੀ ਇੱਕ ਇੱਕ ਸੂਬਾ ਪੱਧਰ ਸਮਾਗਮ ਦੌਰਾਨ ਪ੍ਰਭਾਵਸ਼ਾਲੀ …

Read More »

ਖਾਲਸਾ ਕਾਲਜ ਵਿਖੇ ਖੁਰਾਕ ਦੀ ਗੁਣਵਤਾ ਤੇ ਵਪਾਰਕ ਚੁਣੌਤੀਆਂ ਸਬੰਧੀ ਸਮਾਗਮ

ਵਪਾਰ, ਖਾਦ-ਪਦਾਰਥਾਂ ਅਤੇ ਖੁਰਾਕ ਦੀ ਸ਼ੁੱਧਤਾ ’ਤੇ ਉਦਯੋਗਪਤੀਆਂ ਨੇ ਕੀਤੀ ਵਿਚਾਰ-ਚਰਚਾ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਹਾਲ ਵਿਖੇ ਅੱਜ ਸਨਅਤਕਾਰਾਂ ਨੂੰ ਵਪਾਰ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਨਾਲ ਖਾਦ ਪਦਾਰਥਾਂ ਦੀ ਗੁਣਵਤਾ ਅਤੇ ਮਿਲਾਵਟਖੋਰੀ ਨਾਲ ਨਜਿੱਠਣ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ ਹੈ।ਮੈਨੇਜ਼ਮੈਂਟ ਦੇ ਸਹਿਯੋਗ ਨਾਲ ਕਰਵਾਏ ਫੂਡ ਪ੍ਰੋਸੈਸਿੰਗ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼ ਕੀਤਾ।ਆਈ.ਜੀ ਬਾਰਡਰ ਜ਼ੋਨ ਤੇ ਆਈ.ਜੀ.ਪੀ ਸਪੈਸ਼ਲ ਟਾਸਕ ਫੋਰਸ (ਇੰਟੈਲੀਜੈਂਸ) ਪੰਜਾਬ ਚੰਡੀਗੜ੍ਹ ਕੁੰਵਰ ਵਿਜੈ ਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨੇ ਪੌਦਾ ਲਗਾ ਕੇ ਸਮਾਰੋਹ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ …

Read More »

ਸਾਹਿਬਦੀਪ ਪਬਲੀਕੇਸ਼ਨ ਨੇ ਲਗਾਈ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ

ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਸਾਹਿਬਦੀਪ ਪਬਲੀਕੇਸ਼ਨ ਭੀਖੀ ਵੱਲੋਂ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਛੇਵੀਂ ਤੋਂ ਬਾਰਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਸਾਹਿਤਕ ਅਤੇ ਤਰਕਸ਼ੀਲ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਬੇਅੰਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਾਹਿਤ …

Read More »

ਮਾਈ ਭਾਗੋ ਕਾਲਜ ਰੱਲਾ `ਚ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 21 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ …

Read More »