Friday, October 18, 2024

ਸਿੱਖਿਆ ਸੰਸਾਰ

Panchnad Research Institute organized 26th Annual Lecture Series at Madhav Vidya

Amritsar, Feb. 19 (Punjab Post Bureau) – Panchnad Research Institute Amritsar study Centre organized its 26th annual lecture series at Madhav Vidya Niketan Senior Secondary School. Prof .Rakesh Sinha RSS Thinker and Director India Policy foundation was the key note speaker and the occasion was presided over by Swami Dharma Bandu, Prof. Dr. Arun Mehra Secretary Panchnad Research Institute conducted …

Read More »

ਪ੍ਰੀਖਿਆ ਬਾਰੇ ਮਨ ਕੀ ਬਾਤ ਸੁਣ ਕੇ ਹੋਏ ਉਤਸ਼ਾਹਿਤ ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮਨ ਕੀ ਬਾਤ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰੀਖਿਆ `ਤੇ ਚਰਚਾ ਸਮਾਗਮ ਦਾ ਸਿੱਧਾ ਪ੍ਰਸਾਰਨ ਡੀ.ਏ.ਵੀ ਇੰਟਰਨੈਸ਼ਨਲ ਦੇ ਦੱਸਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਹਾਜ਼ਰੀ ਵਿੱਚ ਸੁਣਿਆ।ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਦਾ ਮਾਲਕ ਹੁੰਦਾ ਹੈ ਅਤੇ …

Read More »

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਗੋਲਡਨ ਜੁਬਲੀ ਸਮਾਗਮ ਧੂਮਧਾਮ ਨਾਲ ਮਨਾਇਆ

ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਵੱਲੋਂ ਗੋਲਡਨ ਜੁਬਲੀ (50ਵੀਂ ਵਰ੍ਹੇ ਗੰਢ 1967 ਤੋਂ 2017) ਨੂੰ ਸਮਰਪਿਤ ਕਾਲਜ ਦੀ ਮੈਨੇਜ਼ਮੈਂਟ ਦੀ ਨਿਗਰਾਨੀ ਹੇਠ ਮਨਾਇਆ ਗਿਆ।ਸਮਾਗਮ ਵਿੱਚ ਵਿੱਤ ਮੰੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਵਿੱਤ ਮੰਤਰੀ ਦੀ ਪਤਨੀ ਮੈਡਮ ਵੀਨੰੂ ਬਾਦਲ  ਵਿਸ਼ੇਸ਼ ਮਹਿਮਾਨ ਵੱਜੋਂ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ …

Read More »

ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਚੌਂਕ ਮਹਿਤਾ, 17 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸੇ ਸਕੂਲ ਦੇ ਵਿਦਿਆਰਥੀ ਰਹੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਜੀ ਮੁੱਖ ਮਹਿਮਾਨ ਵਜੋਂ ਪਧਾਰੇ, ਉਹਨਾਂ ਸਕੂਲ ਵਿੱਚ ਬਿਤਾਏ …

Read More »

ਵਿਕਾਸ ਦੇ ਨਾਂ ‘ਤੇ ਵਿਨਾਸ਼ ਦਾ ਰੱਖਿਆ ਜਾ ਰਿਹੈ ਨੀਂਹ ਪੱਥਰ – ਪਦਮਸ਼੍ਰੀ ਡਾ. ਸੁਨੀਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਭਾਰਤ ਦੇ ਉੱਘੀ ਵਾਤਾਵਰਣ ਵਿਗਿਆਨੀ ਅਤੇ ਸੈਂਟਰ ਫਾਰ ਸਾਂਇੰਸ ਐਂਡ ਇਨਵਾਇਰਨਮੈਂਟ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਪਦਮਸ਼੍ਰੀ ਡਾ. ਸੁਨੀਤਾ ਨਰਾਇਣ,  ਨੇ ਦੇਸ਼ ਵਾਸੀਆਂ ਨੂੰ ਵਧ ਰਹੇ ਪ੍ਰਦੂਸ਼ਣ ਤੋਂ ਜਾਗਰੂਕ ਹੋਣ ਦਾ ਸੱਦਾ ਦੰਦਿਆਂ ਕਿਹਾ ਹੈ ਜਿਸ ਤਰ੍ਹਾਂ …

Read More »

ਹਾਕੀ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 4 ਵਿਦਿਆਰਥਣਾਂ ਨੇ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਲੋ ਇੰਡੀਆ ਸਕੂਲ ਗੇਮਜ਼ ’ਚ ਹਿੱਸਾ ਲੈਂਦਿਆ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਖੇਡਾਂ …

Read More »

ਖਾਲਸਾ ਕਾਲਜ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਅਰਦਾਸ ਦਿਵਸ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਕਰਵਾਏ ਗਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਦੂਰਅੰਦੇਸ਼ੀ ਸਦਕਾ ਸਥਾਪਿਤ ਕੀਤੇ ਗਏ ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਹਸਪਤਾਲ …

Read More »

ਰੈਡ ਆਰਟਸ ਪੰਜਾਬ ਨੇ ਖਾਲਸਾ ਕਾਲਜ ਲਾਅ `ਚ ਖੇਡਿਆ ਨਾਟਕ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਰੈਡ ਆਰਟਸ ਪੰਜਾਬ ਦੀ ਟੀਮ ਵੱਲੋਂ ਦੀਪ-ਜਸਦੀਪ ਦੇ ਲਿਖੇ ਨੁਕੜ ਨਾਟਕ ‘ਵੈਹਿੰਗੀ’ ਦਾ ਮੰਚਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖੇਡੇ ਨਾਟਕ ‘ਵੈੈਹਿੰਗੀ’ ਰਾਹੀਂ ਅੱਜ ਦੇ ਨੌਜਵਾਨ ਨੂੰ ਇਕ ਅਧਿਆਪਕ ਪ੍ਰਤੀ ਸਤਿਕਾਰ ਬਣਾਏ ਰੱਖਣ ਲਈ ਪ੍ਰੇਰਿਆ ਗਿਆ ਅਤੇ ਵਿਦਿਆ ਦੀ ਮਹੱਹਤਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ `ਚ ਮਹਾਨ ਜੀਵ ਵਿਗਿਆਨੀ ਬਾਰੇ ਪ੍ਰੋਗਰਾਮ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਵੱਲੋਂ ਇੰਗਲੈਂਡ ਦੇ ਮਹਾਨ ਜੀਵ ਵਿਗਿਆਨੀ ਚਾਰਲਸ ਡਾਰਵਿਨ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਆਰੰਭਤਾ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਸਮੂਹ ਵਿਦਿਆਰਥੀਆਂ ਨਾਲ ਸਾਂਝਾ …

Read More »