Friday, July 4, 2025
Breaking News

ਸਿੱਖਿਆ ਸੰਸਾਰ

BBK DAV College lifts Shaheed-E-Azam Bhagat Singh Overall Sports Championship Trophy

Amritsar, Sept. 2 (Punjab Post Bureau) – Department of Physical Education of BBK DAV College put up a splendid show by lifting Shaheed-E-Azam Bhagat Singh Overall General (Men and Women Combined) Sports Championship Trophy 2015-16, along with a cash prize of Rs.32000/-. The college also won Overall General Sports Championship Trophy 2016-17 in ‘A’ division (Women) with a large margin …

Read More »

ਖ਼ਾਲਸਾ ਕਾਲਜ ਨੇ ਜਿੱਤੀ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ `ਤੇ ਜਿੱਤ ਹਾਸਲ ਕੀਤੀ।ਇਹ ਇੰਗਲਿਸ਼ ਫੈਸਟੀਵਲ ਕੰਨਿਆਂ ਮਹਾਂ ਵਿਦਿਆਲਿਆ ਜਲੰਧਰ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ।     ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਜਿੱਤ ’ਤੇ ਖੁਸ਼ੀ ਦਾ ਇਜਹਾਰ ਕਰਦਿਆਂ ਮੁਬਾਰਕਬਾਦ ਦਿੱਤੀ।ਉਨ੍ਹਾਂ ਦੱਸਿਆ ਕਿ ਕੱਲ੍ਹ ਕੰਨਿਆ ਮਹਾਂ …

Read More »

ਖ਼ਾਲਸਾ ਕਾਲਜ ਵਿਖੇ ਸਾਈਬਰ ਸਕਿਓਰਿਟੀ ’ਤੇ ਸੈਮੀਨਾਰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ‘ਸਾਈਬਰ ਸਕਿਉਰਿਟੀ’ ਵਿਸ਼ੇ ’ਤੇ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ’ਚ ਸ੍ਰੀਮਤੀ ਸੁਗੰਧ ਖੰਨਾ, ਸੈਂਟਰ ਹੈਡ ਨੇ ਵਿਦਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ।     ਸ੍ਰੀਮਤੀ ਸੁਗੰਧ ਖੰਨਾ ਨੇ ‘ਡਾਟਾ ਵਲਨਰੇਬਿਲਟੀ ਅਤੇ ਹੈਕਿੰਗ’ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚ ਪ੍ਰਾਪਤ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀ ਪ੍ਰੀਖਿਆ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਸ਼ਰੂਤੀ ਸੰਦਲ ਨੇ 422 ਨੰਬਰਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ।     ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ …

Read More »

ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਿਸਾਨ ਵੀਰਾਂ ਨੂੰ ਪਰਾਲੀ ਦੀ ਸਿਖਲਾਈ ਦੇ ਨਾਲ-ਨਾਲ ਸਕੂਲੀ ਬਚਿਆਂ ਨੂੰ ਵੀ ਵਾਤਾਵਰਣ ਸੰਭਾਲ ਸਬੰਧੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ।ਇਸ ਸੰਦਰਭ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਖਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਬੱਚਿਆ ਦੇ ਲੇਖ, ਪੇਂਟਿੰਗ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ।     ਇਸ ਮੌਕੇ ਸਹਾਇਕ ਪ੍ਰੋਫੈਸਰ ਭੂਮੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਵਿਖੇ ਅਧਿਆਪਨ ਵਿਸ਼ੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸੈਮੀਨਾਰ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ; ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਜਮਾਤ ਵਿਚ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਮਨੋਵਿਗਿਆਨੀ ਡਾ: ਵੰਦਿਤਾ ਅਗਰਵਾਲ ਵਲੋਂ ਸਹੋਦਯਾ ਸਕੂਲਾਂ ਦੀ ਲੜੀ ਅਧੀਨ ਚੱਲ ਰਹੇ ਇਸ ਸੈਮੀਨਾਰ ਦੌਰਾਨ ਜਮਾਤ ਵਿੱਚ ਅਧਿਆਪਨ ਨੂੰ …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਾਤਾਵਰਣ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਈਕੋ ਕਲੱਬ ਵਲੋਂ ਕਾਲਜ ਵਿੱਚ ਵਾਤਾਵਰਣ ਸੰਭਾਲ ਨਾਲ ਸਬੰਧਤ ਗਤੀਵਿਧੀਆਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿੱਚ  ਬਲਵਿੰਦਰ ਸਿੰਘ ਐਸ.ਡੀ.ਐਮ ਬਠਿੰਡਾ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਏ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ …

Read More »

`ਅੱਖਾਂ ਦਾ ਦਾਨ ਮਹਾਂਦਾਨ` ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਢੀ ਜਾਗਰੂਕਤਾ ਰੈਲੀ

ਪਠਾਨਕੋਟ, 30 ਅਗਸਤ  (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲੇ੍ਹ ਅੰਦਰ ਚੱਲ ਰਹੇ 32ਵੇਂ ਅੱਖਾਂ ਦਾਨ ਕਰਨ ਸੰਬਧੀ ਪੰਦਰਵਾੜਾ ਅਧੀਨ `ਅੱਖਾਂ ਦਾ ਮਹਾਂਦਾਨ` ਵਿਸ਼ੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਾਗਰੂਕਤਾ ਰੈਲੀ ਕੱਢੀ ਜਿਸ ਨੂੰ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਖੂਨਦਾਨ ਦੇ ਬਾਅਦ …

Read More »

ਖ਼ਾਲਸਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਦੇੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ.ਪੀ.ਟੀ.ਯੂ ਪ੍ਰੀਖਿਆ ’ਚ ਉਚ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਇਮਤਿਹਾਨ ’ਚ ਸੀ.ਐਸ.ਈ ਵਿਸ਼ੇ ਦੇ ਸਮੈਸਟਰ 5ਵੇਂ ਦੀ ਸੁਮਨ ਨੇ ਐਸ. ਜੀ. ਪੀ. ਏ. 9.84 ਨਾਲ ਪਹਿਲਾਂ, ਸਮੈਸਟਰ ਤੀਜਾ ਦੀ ਮਨਪ੍ਰੀਤ ਕੌਰ ਨੇ 9.54 ਨਾਲ …

Read More »