Friday, March 14, 2025
Breaking News

ਸਿੱਖਿਆ ਸੰਸਾਰ

ਲੈਕਚਰਾਰ ਡਾ. ਸਤਿੰਦਰ ਕੌਰ ਦੀ ਅਗਵਾਈ `ਚ ਲੱਗਾ ਸਮਰ ਕੈਂਪ

ਬਟਾਲਾ, 2 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਪ ਬਟਾਲਾ ਵਿਖੇ ਪ੍ਰਿੰਸੀਪਲ ਭਗਵੰਤ ਸਿੰਘ ਦੀ ਯੌਗ ਅਗਵਾਈਵਿੱਚ ਸਮਰ ਕੈਪ ਲਗਾਇਆ ਗਿਆ ਹੈ।ਇਸ ਕੈਪ ਦੇ ਲੀਡਰ ਪੰਜਾਬੀ ਲੈਕਚਰਾਰ ਡਾ. ਸਤਿੰਦਰ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਾਵੇ ਵਿਦਿਆਰਥੀਆਂ ਨਿੱਤ ਜੀਵਨ ਦੀਆਂ ਗੱਲਾਂ ਬਾਰੇ ਦੱਸਦੇ ਰਹਿੰਦਾ ਹੈ, ਪਰ ਸਮਰ ਕੈਪ ਵਿਚ ਵਿਦਿਆਰਥੀਆਂ ਦਾ ਉਤਸ਼ਾਹ ਬਹੁਤ ਹੀ ਸਕਾਰਾਤਮਿਕ …

Read More »

ਡਾ. ਰਿਪਿਨ ਕੋਹਲੀ ਨੂੰ ਮਿਲੀ ਪੀ.ਐਚ.ਡੀ ਦੀ ਡਿਗਰੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਅਮਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 44ਵੇਂ ਡਿਗਰੀ ਵੰਡ ਸਮਾਰੋਹ ਡਾ. ਰਿਪਿਨ ਕੋਹਲੀ ਨੂੰ ਪੀ.ਐਚ.ਡੀ ਦੀ ਡਿਗਰੀ ਨਾਲ ਨਿਵਾਜ਼ਿਆ ਗਿਆ।ਇਹ ਡਿਗਰੀ ਉਨ੍ਹਾਂ ਨੂੰ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਅਤੇ ਹੋਰਨਾਂ ਨੇ ਪ੍ਰਦਾਨ ਕੀਤੀ। ਜਿਕਰਯੋਗ ਹੈ ਕਿ ਡਾ. ਰਿਪਿਨ ਕੋਹਲੀ ਖਾਲਸਾ ਕਾਲਜ ਫਾਰ ਇੰਜਨੀਅਰਿੰਗ ਰਣਜੀਤ ਐਵੀਨਿਊ ਵਿਖੇ ਬਤੌਰ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਪੜਾਈ ਦੇ ਨਾਲ ਹਰ ਬੱਚੇ ਨੂੰ ਗੁਰਬਾਣੀ ਦਾ ਵੀ ਗਿਆਨ ਹੋਵੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਦਸਵਾਂ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਉਪਰੰਤ ਬੱਚਿਆਂ ਵਲੋਂ ਅਨੁਸ਼ਾਸਨ ਨਾਲ …

Read More »

ਸਰਕਾਰੀ (ਕੰ.) ਸੀਨੀ: ਸੈਕੰ: ਸਕੂਲ ਸਮਰਾਲਾ ’ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਸਥਾਨਕ  ਸਰਕਾਰੀ (ਕੰ:) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਸਕੂਲ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੰਬਾਕੂ ਵਿਰੋਧੀ ਦਿਵਸ ਦੌਰਾਨ ਪ੍ਰੋਗਰਾਮ ਅਫ਼ਸਰ ਡਾ. ਸੁਖਪਾਲ ਕੌਰ ਅਤੇ ਮੈਡਮ ਨੀਲਮ ਕੁਮਾਰੀ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਮਨੁੱਖੀ ਚੇਨ ਬਣਾ ਕੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕੀਤਾ ਜਾਵੇਗਾ ਇਨਕਿਊਬੇਸ਼ਨ ਸੈਂਟਰ ਇਨਕੈਬੇਸ਼ਨ ਸੈਂਟਰ – ਪ੍ਰਕਾਸ਼ ਜਾਵਡੇਕਰ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਮਾਨਯੋਗ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44 ਵੀਂ ਸਾਲਾਨਾ ਕਾਨਵੋਕੇਸ਼ਨ ਵਿਚ ਆਪਣੇ ਕਨਵੋਕੇਸ਼ਨ ਭਾਸ਼ਣ ਦੌਰਾਨ ਨਵੀਂ ਸਟਾਰਟ ਅਪ ਕੰਪਨੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਯੂਨੀਵਰਸਿਟੀ ਦੇ ਕੈਂਪਸ ਵਿੱਚ ਇਨਕਿਊਬੇਸ਼ਨ ਸੈਂਟਰ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ। ਉਨ੍ਹਾਂ …

Read More »

ਸਕੂਲੀ ਬੱਚਿਆਂ ਨੂੰ ਫਾਇਰ ਸੇਫਟੀ ਬਾਰੇ ਕੀਤਾ ਜਾਗਰੂਕ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਹਾਈ ਸਕੂਲ ਧੂਰੀ ਵਿਖੇ ਹਰੀ ਚੰਦ ਫਾਇਰ ਅਫਸਰ ਧੂਰੀ ਦੀ ਅਗਵਾਈ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਫਾਇਰ ਸੇਫਟੀ ਬਾਰੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਅੱਗ ਲੱਗਣ ਦੇ ਕਾਰਨ, ਅੱਗ ਉੱਪਰ ਕਾਬੂ ਪਾਉਣ ਅਤੇ ਅੱਗ ਬੁਝਾਊ ਯੰਤਰ …

Read More »

ਦੀ ਕੈਂਬਰਿਜ ਸਕੂਲ ਦਾ ਨਤੀਜਾ ਰਿਹਾ 100 ਫੀਸਦ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਬੀ.ਐਸ.ਸੀ. ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦੀ-ਕੈਂਬਰਿਜ ਸਕੂਲ ਧੂਰੀ ਦਾ ਨਤੀਜਾ 100 ਫੀਸਦੀ ਰਿਹਾ।ਪਿ੍ਰੰਸੀਪਲ ਬ੍ਰਿਜੇਸ਼ ਸਕਸੈਨਾ ਨੇ ਦੱਸਿਆ ਕਿ ਸਕੂਲ ਦੇ 9 ਵਿਦਿਆਰਥੀਆਂ ਨੇ 96.2% ਤੋਂ 95% ਅੰਕ ਅਤੇ 24 ਵਿਦਿਆਰਥੀਆਂ ਨੇ 90% ਤੋਂ ਜ਼ਿਆਦਾ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਉਹਨਾਂ ਦੱਸਿਆ ਕਿ ਨੈਨਸੀ …

Read More »

ਸਮਾਜਿਕ ਕੰਮ ਲਈ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਯੋਗਦਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੈਡ ਕਰਾਸ ਡੀ.ਏ.ਵੀ ਪਬਲਿਕ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਏ।ਸਕੂਲਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ `ਚ ਅਤੇ ਸਕੂਲ ਦੇ ਫਕੈਲਿਟੀ ਮੈਂਬਰ ਰਾਜਿੰਦਰ ਕੁਮਾਰ ਅਰੋੜਾ ਅਤੇ ਵਿਦਿਆਰਥੀ ਠਾਕੁਰ, ਅਕਸ਼ਿਤ, ਅਰਸ਼, ਪੂਰਵੀ, ਵਿਥੀਕਾ ਅਤੇ ਮਹਿਕ ਨੇ ਇਸ ਨੇਕ ਕੰਮ ਵਿੱਚ …

Read More »

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਯੁਵਕ ਮੇਲਾ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) -ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕਲੰਡਰ ਮਈ 2018 ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਇਹ ਪ੍ਰੋਗਰਾਮ ਡੀ.ਜੀ.ਸਿੰਘ ਜ਼ਿਲ੍ਹਾ ਗਾਈਡੈਂਸ ਕੌਸਲਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਰਵਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਪਠਾਨਕੋਟ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ।ਇੰਨ੍ਹਾਂ ਮੁਕਾਬਲਿਆਂ …

Read More »

ਬਾਹਰਵੀਂ `ਚ 80 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਸਰਕਾਰੀ ਸਕੂਲਾਂ ਦੇ 70 ਵਿਦਿਆਰਥੀ ਸਨਮਾਨਿਤ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਬਾਹਰਵੀਂ ਕਲਾਸ ਦੇ 80 ਫੀਸਦ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 70 ਵਿਦਿਆਰਥੀਆਂ ਨੂੰ ਵਿਸ਼ੇਸ ਰੂਪ `ਚ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਨਮਾਨ ਸਮਾਰੋਹ ਦੋਰਾਨ ਕੀਤਾ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ …

Read More »