ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ਅੱਜ ‘ਸਾਇੰਸ ਐਂਡ ਟੈਕਨਾਲੋਜੀ ਫਾਰ ਸੈਸਟੀਨੇਬਲ ਫਿਊਚਰ’ ਦੇ ਵਿਸ਼ੇ ’ਤੇ ਕੌਮੀ ਸਾਇੰਸ ਦਿਵਸ-2018 ਦਾ ਆਯੋਜਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ’ਚ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ, ਨੈਸ਼ਨਲ ਕੌਸਲ ਆਫ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵਿਖੇ ਸਿੱਖ ਰਹਿਤ ਮਰਿਯਾਦਾ ਬਾਰੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵੱਖ-ਵੱਖ ਸਿੱਖ ਰਹਿਤ ਮਰਿਯਾਦਾ ’ਤੇ ਇਕ ਵਿਸ਼ੇਸ਼ ਭਾਸ਼ਣ ਅੱਜ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸ ’ਚ ਪ੍ਰਸਿੱਧ ਸਿੱਖ ਇਤਿਹਾਸਕਾਰ, ਗੁਰਿੰਦਰ ਸਿੰਘ ਮਾਨ, ਡਾਇਰੈਕਟਰ, ਸਿੱਖ ਮਿਊਜ਼ੀਅਮ ਇਨੀਸ਼ੀਏਟਿਵ ਨੇ ਸਿੱਖ ਇਤਿਹਾਸ ਦੇ ਅਹਿਮ ਸਮੇਂ ਸਬੰਧੀ ਵਿਸ਼ੇਸ਼ ਚਾਨਣਾ ਪਾਇਆ।ਉਨ੍ਹਾਂ ਆਪਣੇ ਭਾਸ਼ਣ ’ਚ ਸੰਨ 1845-1846 ਅਤੇ 1848-1849 …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਕਾਨਵੋਕੇਸ਼ਨ `ਚ 200 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਉਪਰੰਤ ਗੈਸਟ ਆਫ਼ ਆਨਰ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਮੱਧਵਰਗੀ ਅਤੇ ਗਰੀਬ …
Read More »ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ-ਰੋਜਾ ਸੈਮੀਨਾਰ ਆਰੰਭ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਪੰਜਾਬ ਸਰਕਾਰ ਅਤੇ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸਿੰਡੀਕੇਟ ਦੀ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਅਤੇ ਅਕਾਦਮਿਕ ਸੰਸਥਾਵਾਂ ਵਿੱਚ ਵੱਡੇ ਪੱਧਰ ਤੇ ਮਨਾਉਣ ਲਈ ਯਤਨ ਆਰੰਭੇ ਗਏ ਹਨ। ਇਨ੍ਹਾਂ ਵਿੱਚੋਂ ਗੁਰੂ ਨਾਨਕ ਅਧਿਐਨ ਵਿਭਾਗ ਵਿੱੱਚ ਡੀ.ਆਰ.ਸੀ-2 ਯੂ.ਜੀ.ਸੀ (ਸੈਪ) …
Read More »ਮਾਨਤਾ ਪ੍ਰਾਪਤ ਸਕੂਲਾਂ ਦੀ ਜਰੂਰੀ ਮੀਟਿੰਗ ਅੱਜ ਸ਼ੁਕਰਵਾਰ ਨੂੰ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਮਾਨਤਾ ਪ੍ਰਾਪਤ ਸਕੂਲਾਂ ਦੀ ਜਰੂਰੀ ਮੀਟਿੰਗ ਸੀ.ਐਲ.ਐਚ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ 11.30 ਵਜੇ ਮੀਟਿੰਗ ਰੱਖੀ ਗਈ ਹੈ।ਈਮੇਲ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਰਾਸਾ ਦੇ ਪੰਜਾਬ ਜਨਰਲ ਸਕੱਤਰ ਕੁਲਵੰਤ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਮੈਂਬਰਾਂ ਦੀ ਚੋਣ ਹੋਵੇਗੀ ਅਤੇ ਸਕੂਲਾਂ ਦੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਥੀਏਟਰ ਦਿਵਸ ’ਤੇ ਸਨਮਾਨ ਸਮਾਰੋਹ
ਪ੍ਰਿੰਸੀਪਲ ਢਿੱਲੋਂ ਨੇ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੂਰੀ ਦੁਨੀਆ ’ਚ 27 ਮਾਰਚ ਵਿਸ਼ਵ ਥਿਏਟਰ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿੱਚ ਰੰਗਮੰਚ ਨੂੰ ਸਿਖ਼ਰਾਂ ’ਤੇ ਲਿਜਾਉਣ ਵਾਲੇ ਉਨਾਂ ਮੰਚ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਜਿੰਨਾਂ ਨੇ ਰੰਗਮੰਚ ਤੋਂ ਅਦਾਕਾਰੀ ਆਰੰਭ ਕਰਕੇ ਵੱਖ-ਵੱਖ ਨਾਟਕਾਂ, ਟੈਲੀ ਫ਼ਿਲਮਾਂ, ਫ਼ਿਲਮਾਂ ਤੇ …
Read More »ਖਾਲਸਾ ਕਾਲਜ ਲਾਅ ਵਿਖੇ 4 ਮੂਟ ਕੋਰਟ ਦਾ ਲਗਾਈ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 4 ਮੂਟ ਕੋਰਟ ਆਯੋਜਿਤ ਕੀਤੀਆਂ ਗਈਆਂ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਮੂਟ ਕੋਰਟ ’ਚ ਮੁਕੇਸ਼ ਨੰਦਾ, ਹਰਮਿੰਦਰ ਸਿੰਘ ਚੌਹਾਨ, ਗੀਤਾਂਜ਼ਲੀ ਕੌਰਪਾਲ ਅਤੇ ਸੁਖਵਿੰਦਰ ਸਿੰਘ ਮਹਿੰਦੀ ਰੱਤਾ ਡਿਸਟ੍ਰਿਕ ਕੋਰਟ ਦੇ ਵਕੀਲਾਂ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਬੀ.ਏ, ਐਲ.ਐਲ.ਬੀ ਦੇ 9ਵਾਂ ਅਤੇ 5ਵਾਂ ਸਮੈਸਟਰ …
Read More »ਖ਼ਾਲਸਾ ਕਾਲਜ ਵਿਖੇ ਪੜ੍ਹਾਇਆ ਜਾਵੇਗਾ ਰੰਗਮੰਚ-ਅਧਿਅਨ ਦਾ ਵਿਸ਼ਾ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਬੀ.ਏ ’ਚ ਰੰਗਮੰਚ ਅਧਿਅਨ ਦੇ ਵਿਸ਼ੇ ਨੂੰ ਲਾਗੂ ਕਰਨ ਵਾਲਾ ਪੰਜਾਬ ਦਾ ਪਹਿਲਾਂ ਕਾਲਜ ਬਣਨ ਜਾ ਰਿਹਾ ਹੈ।ਇਹ ਜਾਣਕਾਰੀ ਵਿਸ਼ਵ ਰੰਗਮੰਚ ਦਿਵਸ ਦੀ ਪੂਰਵ ਸੰਧਿਆ ’ਤੇ ਆਯੋਜਿਤ ਇਕ ਸਮਾਗਮ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਸਾਂਝੀ ਕੀਤੀ ਗਈ। ਪ੍ਰਿੰ: ਡਾ. ਮਹਿਲ ਸਿੰਘ ਨੇ ਪੰਜਾਬੀ ਰੰਗਮੰਚ ਦੇ ਵਿਕਾਸ ’ਚ …
Read More »ਖ਼ਾਲਸਾ ਕਾਲਜ ਲਾਅ ਵਿਖੇ 2 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਗਰੁੱਪ ਡਿਸਕਸ਼ਨ, ਪਰਸਨੈਲਟੀ ਡਿਵੈਲਪਮੈਂਟ ਅਤੇ ਇੰਟਰਵਿਊ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ-ਕਮ-ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਸੈਮੀਨਾਰ ਦੀ ਤਿਆਰੀ ਡਾ. ਸ਼ਮਸ਼ੇਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਨੇ ਕਰਵਾਈ।ਇਸ ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ …
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1) ਬੀ.ਬੀ.ਏ, ਸਮੈਸਟਰ-1 2) ਬੀ.ਕਾਮ ਪ੍ਰੋਫੈਸ਼ਨਲ, ਸਮੈਸਟਰ – 1 3) ਬੀ ਏ (ਆਨਰਜ਼ ਸਕੂਲ) ਅੰਗ੍ਰੇਜ਼ੀ, ਸਮੈਸਟਰ -1 4) ਬੀ ਏ (ਆਨਰਜ਼ ਸਕੂਲ) ਅੰਗ੍ਰੇਜ਼ੀ, ਸਮੈਸਟਰ -3 5) …
Read More »