Wednesday, June 17, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਵਿਖੇ ਵਿੰਟਰ ਸਕੂਲ ਇਨ ਸੋਸ਼ਲ ਸਾਇੰਸਜ਼ ਦਾ ਉਦਘਾਟਨ

ਅੰਮਿਤਸਰ, 14 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਅੇਚ.ਆਰ.ਡੀ.ਸੀ) ਵਿਖੇ ਵਿੰਟਰ ਸਕੂਲ ਇਨ ਸੋਸ਼ਲ ਸਾਇੰਸਜ਼ (ਆਈ.ਡੀ)” ਦਾ ਉਦਘਾਟਨ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ ਤੋ ਹਿਸਟਰੀ ਵਿਭਾਗ ਦੇ ਪ੍ਰੋ. ਕਮਲੇਸ਼ ਮੋਹਨ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਮਕਾਲੀ ਸੰਸਾਰ ਵਿੱਚ ਸੋਸ਼ਲ ਸਾਇੰਸਜ਼ ਦੀ ਵਧ ਰਹੀ ਮਹੱਤਤਾ ਤੋਂ ਜਾਣੂ ਕਰਵਾੳਂਦਿਆ ਦੱਸਿਆ …

Read More »

ਚੀਫ਼ ਖਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 343ਵਾਂ ਸ਼ਹੀਦੀ ਗੁਰਪੁਰਬ 12 ਦਸੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖਾਲਸਾ ਦੀਵਾਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ …

Read More »

ਐਲਬਰਟਾ ਸਰਕਾਰ ਨਾਲ ਪੰਜਾਬ ਸਰਕਾਰ ਕਰੇਗੀ ਐਮ.ਓ.ਯੂ ਸਾਈਨ-ਡਿਪਟੀ ਕਮਿਸ਼ਨਰ

ਕਨੇਡਾ ਸਰਕਾਰ ਦੇ ਨੁਮਾਇੰਦਿਆਂ ਨੇ ਸਕਿੱਲ ਡਿਵੈਲਪਮੈਂਟ ਸੈਟਰਾਂ ਦਾ ਕੀਤਾ ਦੌਰਾ ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਕਨੇਡਾ ਸਰਕਾਰ ਦੀ ਇਕ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਸਥਿਤ ਸਿਪਟ ਸੈਂਟਰ ਅੰਮ੍ਰਿਤਸਰ, ਮਲੀਟੀ ਸਕਿੱਲ ਡਿਵੈਲਪਮੈਂਟ ਸੇਂਟਰ, ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜਿਲ੍ਹਾ ਰੁਜ਼ਗਾਰ ਬਿਊਰੋ ਦਫਤਰ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਰਾਹੁਲ ਸ਼ਰਮਾ ਮੈਨੇਜਿੰਗ ਡਾਇਰੈਕਟਰ ਗੌਰਮਿੰਟ ਆਫ ਐਲਬਰਟਾ ਇਸ ਵਿੱਚ …

Read More »

ਪ੍ਰੀਖਿਆਵਾਂ ਦੌਰਾਨ ਨਕਲ ਰੋਕਣ ਲਈ ਕੀਤੇ ਜਾਣਗੇ ਠੋਸ ਉਪਰਾਲੇ- ਚੇਅਰਮੈਨ ਕਲ੍ਹੋਈਆ

ਬਾਹਰਵੀਂ ਦੀਆਂ ਪ੍ਰੀਖਿਆ 1 ਮਾਰਚ ਤੇ 10ਵੀਂ ਦੀ 15 ਮਾਰਚ 2019 ਤੋਂ ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲ੍ਹੋਈਆ ਆਈ.ਏ.ਐਸ ਵਲੋਂ ਮਾਰਚ 2019 `ਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਸਬੰਧੀ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ …

Read More »

ਵਿਦੇਸ਼ਾਂ ‘ਚ ਪੜ੍ਹਨ ਦਾ ਵਧ ਰਿਹਾ ਰੁਝਾਨ ਦੇਸ਼ ਦੀ ਆਰਥਿਕਤਾ ਤੇ ਵਿਦਿਅਕ ਵਿਵੱਸਥਾ ਲਈ ਘਾਤਕ – ਪ੍ਰੋ. ਸੁਬੋਧ ਕੁਮਾਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆ ਦੇ ਸਾਬਕਾ ਡੀਨ ਪ੍ਰੋ. ਸੁਬੋਧ ਕੁਮਾਰ ਨੇ ਵਿਦਿਆਰਥੀਆਂ ਦੇ ਵਿਚ ਵਿਦੇਸ਼ਾ ਵਿਚ ਪੜ੍ਹਨ ਦੇ ਵਧ ਰਹੇ ਰੁਝਾਨ ਨੂੰ ਦੇਸ਼ ਦੀ ਆਰਥਿਕ ਅਤੇ ਵਿਦਿਅਕ ਵਿਵਸਥਾ ਲਈ ਘਾਤਕ ਦੱਸਦਿਆਂ ਇਸ ਸਬੰਧੀ ਸਾਰਥਿਕ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਹੈ।ਯੂਨੀਵਰਸਿਟੀ ਦੇ ਯ.ੂਜੀ.ਸੀ-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਚ ਚਾਰ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਗਿਆ `ਯੂਨੀਸੈਫ਼ ਡੇਅ`

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਯੂਨੀਸੈਫ ਡੇਅ` ਮਨਾਇਆ ਗਿਆ।ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੇ ਕੁਪੋਸ਼ਨ, ਯੋਨ ਸੋਸ਼ਨ, ਬਾਲ ਮਜ਼ਦੂਰੀ ਅਤੇ ਅਨਪੜ੍ਹ ਬੱਚਿਆਂ ਨੁੰ ਚੰਗਾ ਭਵਿੱਖ ਮੁਹੱਈਆ ਕਰਵਾਉਣ ਦੀ ਸਹੁੰ ਚੁੱਕੀ।ਇਸੇ ਵਿਸ਼ੇ ਨਾਲ ਸੰਬੰਧਤ ਗੀਤ ਅਤੇ ਕਵਿਤਾ ਸੁਣਾਈਆਂ ਗਈਆਂ। ਆਪਣੇ ਸੁਨੇਹੇ ਵਿੱਚ ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਨਰਸਰੀ ਕਲਾਸਾਂ ਦਾ ਸਲਾਨਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਨਰਸਰੀ ਕਲਾਸ ਦੇ ਬੱਚਿਆਂ ਵੱਲੋਂ ਇੱਕ ਰੰਗਾ-ਰੰਗ ਸਲਾਨਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਹਰਪ੍ਰੀਤ ਕੌਰ …

Read More »

ਸਕੂਲ `ਚ ਲਗਾਈ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਨਾਮਕਰਨ ਪੱਟੀ

 ਸ਼ਹੀਦ ਦੀ ਪਤਨੀ ਬਲਜੀਤ ਕੌਰ ਵਲੋਂ ਸਕੂਲ ਨੂੰ 10 ਹਜ਼ਾਰ ਦਾ ਚੈਕ ਭੇਂਟ ਬਟਾਲਾ, 11 ਦਸੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਠਿਆਲਾ ਵਲੋਂ 300 ਤੋਂ ਵੱਧ ਨਕਸਲੀਆਂ ਨਾਲ ਲੋਹਾ ਲੈਂਦੇ ਹੋਏ ਦਲੇਰਾਨਾ ਢੰਗ ਨਾਲ ਮੁਕਾਬਲੇ ਤੋਂ ਬਾਅਦ ਪ੍ਰਾਪਤ ਕੀਤੀ ਗਈ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਦੇ ਉਨਾਂ ਦੇ ਨਾਮਕਰਨ ਪੱਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ …

Read More »

ਰਵਿੰਦਰਪਾਲ ਸਿੰਘ ਚਾਹਲ ਦਾ ਪ੍ਰਿੰਸੀਪਲ ਕੇਡਰ ਪ੍ਰਧਾਨ ਬਣਨ `ਤੇ ਸਨਮਾਨ

ਬਟਾਲਾ, 10 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਕੇਡਰ ਦੇ ਪ੍ਰਧਾਨ ਬਣੇ ਰਵਿੰਦਰਪਾਲ ਸਿੰਘ ਚਾਹਲ ਦਾ ਸਕੂਲ ਪਹੁੰਚਣ `ਤੇ ਸਨਮਾਨ ਕੀਤਾ  ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਂ ਪਹਿਲਾਂ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਅਹੁੱਦੇ ਤੋ ਇਲਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਤੇ ਨੌਸਿਹਰਾ ਮੱਝਾ ਸਿੰਘ ਵਿਖੇ ਸੇਵਾ ਨਿਭਾਅ ਚੁੱਕੇ ਹਨ ਤੇ …

Read More »