ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹਾ ਮਹਾਨ ਕ੍ਰਾਂਤੀਕਾਰੀ ਸੀ, ਜਿਸ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਕੁਰਬਾਨੀ ਦਿੱਤੀ।ਜਲ੍ਹਿਆਂ ਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਦਿਮਾਗ `ਤੇ ਬਹੁਤ …
Read More »ਸਿੱਖਿਆ ਸੰਸਾਰ
DPS Amritsar students selected for Deen Dayal SPARSH scholarship Award
Amritsar, Mar. 22 (Punjab Post Bureau) – An award ceremony to felicitate the students selected in Punjab Circle in the first edition of Deen Dayal SPARSH ( Scholarship for Promotion of Aptitude and Research in Stamps as a Hobby) Yojana 2017-18 was held at o/o Chief Postmaster General Punjab Circle, Sector 17, Chandigarh. Dr. Navdeep Goyal Chairperson Department of Physics …
Read More »ਗੁਰਜੀਤ ਸਿੰਘ ਘਨੌਰ ਚੁਣੇ ਗਏ ਈ.ਟੀ.ਟੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ
ਅਧਿਆਪਕ ਮਸਲਿਆਂ `ਤੇ ਦਿਨ ਰਾਤ ਪਹਿਰਾ ਦੇਵਾਂਗਾ – ਘਨੌਰ ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈ.ਟੀ.ਈ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਅਧਿਆਪਕ ਘੋਲਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਅਧਿਆਪਕ ਗੁਰਜੀਤ ਸਿੰਘ ਘਨੌਰ ਨੂੰ ਈ.ਟੀ.ਯੂ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਚੋਣ ਉਪਰੰਤ ਘਨੌਰ ਨੇ ਕਿਹਾ ਕਿ ਉਹ ਅਧਿਆਪਕ ਵਰਗ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ …
Read More »ਵਿਸ਼ਵ ਪਾਣੀ ਦਿਵਸ ਮੌਕੇ ਪਾਣੀ ਨੂੰ ਬਚਾਉਣ ਦਾ ਦਿੱਤਾ ਹੋਕਾ
ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਸਮਾਜ ਭਲਾਈ ਮੰਚ ਸ਼ੇਰਪੁਰ ਅਤੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਵੱਲੋਂ ਵਿਸ਼ਵ ਪਾਣੀ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਜ ਭਲਾਈ ਮੰਚ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ, ਸਮਾਜ ਸੇਵੀ ਰਾਜੇਸ਼ ਰਿਖੀ ਪੰਜਗਰਾਈਆਂ, ਸਮਾਜ ਭਲਾਈ ਮੰਚ ਦੀ ਸੁਪਰਵਾਈਜਰ ਮੈਡਮ ਚਰਨਜੀਤ ਕੌਰ, ਸਕੂਲ ਮੁਖੀ ਮੈਡਮ ਅਮਰਜੀਤ …
Read More »‘ਵਿਸ਼ਵ ਜਲ ਦਿਵਸ’ ਦੇ ਸੰਬੰਧੀ ਕੱਢੀ ਜਾਗਰੂਕਤਾ ਰੈਲੀ
ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਜਲ ਦਿਵਸ’ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿੱਚ 60 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ।ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ …
Read More »ਐਸ.ਐਸ.ਡੀ ਗਰਲਜ਼ ਕਾਲਜ ਨੇ ਬੀ.ਐਸ.ਈ (ਸੀ.ਐਸ.ਐਮ) `ਚ ਮਾਰੀਆਂ ਮੱਲਾਂ
ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਐਸ.ਈ (ਸੀ.ਐਸ.ਐਮ)-ਭਾਗ (ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਊਰਜਾ ਨੇ 88.6% ਲੈ ਕੇ ਪਹਿਲਾ ਸਥਾਨ ਪਲਵਲਾਸ਼ਾ ਰਜਿਤਾ ਨੇ 88.04% ਲੈ ਕੇ ਦੂਜਾ ਸਥਾਨ ਅਤੇ ਸੁਨੀਤਾ ਰਾਣੀ ਨੇ 81.11% ਲੈ ਕੇ ਤੀਜਾ ਸਥਾਨ …
Read More »ਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਸਲਾਨਾ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸਲਾਨਾ ਸਮਾਗਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੇ ਮਾਤਾ-ਪਿਤਾ ਵੀ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਤੇ ਬੱਚਿਆਂ ਦੇ ਮਾਪਿਆਂ ਦਾ ਸੁਆਗਤ ਕੀਤਾ।ਛੋਟੇ-ਛੋਟੇ ਬੱਚਿਆਂ ਵੱਲੋਂ ਤਿਆਰ …
Read More »ਪੜਾਈ `ਚ ਅੱਵਲ ਆਏੇ ਬੱਚਿਆਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਸੈਸ਼ਨ 2017-18 ਦੀ ਨਰਸਰੀ ਜਮਾਤ ਦਾ ਨਤੀਜਾ ਐਲਾਨਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਪੜਾਈ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਇਸ ਸਮੇਂ ਨਰਸਰੀ ਜਮਾਤ `ਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ‘ਜੀ ਆਇਆਂ’ ਕਹਿਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ …
Read More »ਗੁਰਬਾਣੀ ਕੰਠ ਮੁਕਾਬਲੇ `ਚ 1896 ਬੱਚਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਿਲੇਬਸ ਅਨੁਸਾਰ 1 ਸਾਲ ਤੋਂ 25 ਸਾਲ ਦੇ ਬੱਚਿਆਂ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ …
Read More »‘Beti Bachao Beti Padao’ awareness rally by BBK DAV College Women
Amritsar, Mar. 21 (Punjab Post Bureau) – BBK DAV College for women organized an awareness rally in collaboration with the Department of Women and Child Development. The rally was organised to create awareness about “Beti Bachao Beti Padao”, a social campaign of the government of India to generate awareness and improve the efficiency of welfare services intended for girls. Nearly 300 …
Read More »