ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ.ਏ.ਡੀ) ਸੈਲ ਸਥਾਪਤ ਕਰਨ ਲਈ ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਿਟਡ (ਐਨਐਸਡੀਐਲ) ਨਾਲ ਸਮਝੌਤਾ ਕੀਤਾ ਹੈ। ਬੀਤੇ 23 ਨਵੰਬਰ 2016 ਨੂੰ ਯੂ.ਜੀ.ਸੀ. ਨੇ ਯੂਨੀਵਰਸਿਟੀ ਨੂੰ ਡਿਜੀਟਲ ਇੰਡੀਆ ਦੇ ਵਿਸਥਾਰ ਤਹਿਤ ਪੱਤਰ ਭੇਜਿਆ ਸੀ, ਸਰਕਾਰ ਨੇ ਅਕਾਦਮਿਕ ਸਰਟੀਫਿਕੇਟਾਂ, ਡੀ.ਐਮ.ਸੀ ਦਾ ਡਿਜੀਟਲ ਡਿਪਾਜ਼ਟਰੀ ਸਥਾਪਤ ਕਰਨ ਦਾ ਫੈਸਲਾ …
Read More »ਸਿੱਖਿਆ ਸੰਸਾਰ
ਵਿਦਿਅਕ ਅਦਾਰਿਆਂ `ਚ ਕਰਵਾਈ ਜਾਵੇਗੀ ਨਸ਼ੇ ਵਿਰੁੱਧ ਪੜਾਈ – ਸੋਨੀ
ਹਰੇਕ ਸਕੂਲ ਕਾਲਜ ਵਿਚ ਬਣਾਏ ਜਾਣਗੇ ਬਡੀ ਗਰੁੱਪ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਵਿਦਿਅਕ ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਆਰੰਭੇ ਜਾ ਰਹੇ ਹਨ।ਇਸ ਤਹਿਤ ਹਰੇਕ ਕਲਾਸ ਵਿਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਪੜਾਈ ਕਰਵਾਈ ਜਾਵੇਗੀ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਕਵਿਤਾ ਪਾਠ ਮੁਕਾਬਲੇ ਵਿੱਚ ਦੂਜਾ ਸਥਾਨ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਸ਼ਾ ਵਿਭਾਗ ਵੱਲੋ ਸਰਕਾਰੀ ਗਰਲਜ਼ ਸੀਨੀਅਰ ਸਕੈੰਡਰੀ ਸਕੂਲ ਵਿਖੇ ਕਰਵਾਏ ਗਏ ਕਵਿਤਾ ਪਾਠ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀ ਜਮਾਤ ਦੇ ਵਿਦਿਆਰਥੀ ਲਕਸ਼ੇ ਮਹਿਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਨੂੰ ਇਸ ਜਿੱਤ ਲਈ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਨਿਵਾਜਿ਼ਆ ਗਿਆ।ਇਸ ਮੁਕਾਬਲੇ ਵਿੱਚ ਵੱਖ-ਵੱਖ 25 ਸਕੂਲਾਂ …
Read More »ਸਿਹਤ ਵਿਬਾਗ ਵਲੋਂ ਡੀ ਵਾਰਮਿੰਗ ਡੇਅ ਮਨਾਇਆ ਗਿਆ
ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਐਸ.ਐਸ.ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ `ਤੇ ਡੀ ਵਾਰਮਿੰਗ ਡੇਅ ਮਨਾਇਆ ਗਿਆ।ਅਲਬੈਂਡਾਜੋਲ 400 ਐਮ.ਜੀ ਦੀਆਂ ਗੋਲੀਆਂ ਦਿੱਤੀਆਂ ਗਈਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਨਾਲ ਡੀ ਵਾਰਮਿੰਗ ਡੇ ਬਾਰੇ …
Read More »ਭਾਸ਼ਾ ਵਿਭਾਗ ਨੇ ਕਰਵਾਏ ਲੇਖ, ਕਹਾਣੀ ਤੇ ਕਵਿਤਾ ਗਾਇਨ ਮੁਕਾਬਲੇ
ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਨਗਦ ਇਨਾਮਾਂ ਦੀ ਕੀਤੀ ਵੰਡ ਭੀਖੀ, 11 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪ੍ਰਿਤਪਾਲ ਕੌਰ ਦੀ ਨਿਗਰਾਨੀ ਹੇਠ ਕਰਵਾਏ ਗਏ। ਪ੍ਰਿਤਪਾਲ ਕੌਰ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਦਿਆ ਕਿਹਾ …
Read More »ਬੀ.ਕਾਮ ਛੇਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਰਿਹਾ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਛੇਵਾਂ ਸਮੈਸਟਰ (ਬੈਚ 2015-18) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪਵਿਤਾ ਤੇ ਸੰਜਨਾ …
Read More »ਵਿਦਿਆਰਥਣਾਂ ਨੇ ਮਾਣਿਆ ‘ਤੀਆਂ ਦਾ ਨਜ਼ਾਰਾ’
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਅਧੀਨ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਨੂੰ ਦਿਲਕਸ਼ ਬਣਾਉਣ ਲਈ ਮਿਸ ਤੀਜ਼, ਮਹਿੰਦੀ, ਮੀਢੀਆ ਗੁੰਦਣਾ, ਸੇਵੀਆਂਂ ਵੱਟਣਾ ਅਤੇ ਲੰਮੀਆਂ ਹੇਕਾਂ ਵਾਲੇ ਗੀਤਾਂ ਦੇ ਮੁਕਾਬਲਿਆਂ ਦਾ ਆਯੋਜਨ …
Read More »ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲ-ਰੁਬੈਲਾ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਸੇਂਟ ਜ਼ੇਵੀਅਰ ਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਦੌਰਾਨ ਲੱਗਾ ਸੈਸ਼ਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਸੇਂਟ ਜ਼ੇਵੀਅਰ ਸਕੂਲ ਅਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ, ਮਾਪਿਆਂ ਦੀ ਮਿਲਣੀ ਦੌਰਾਨ ਮੀਜ਼ਲ-ਰੁਬੇਲਾ ਦੀ ਜਾਣਕਾਰੀ ਲਈ ਸਪੈਸ਼ਲ ਸੈਸ਼ਨ ਲਗਾਇਆ ਗਿਆ। ਜਿਸ ਵਿਚ …
Read More »ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ ਕਰਵਾਇਆ ਸਕਾਲਰਸ਼ਿਪ ਟੈਸਟ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਇਲਾਕੇ ਦੇ ਕਾਲਜ ਗਲੋਬਲ ਪੋਲੀਟੈਕਨਿਕ ਕਾਲਜ ਚੱਕ ਰੁਲਦੂ ਸਿੰਘ ਵਾਲਾ ਵਿਖੇ ਡਿਪਲੋਮਾ, ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ ਦੇ ਦਾਖਲੇ ਲਈ ਸਕਾਲਸ਼ਿਪ ਟੈਸਟ ਕਰਵਾਇਆ ਗਿਆ।ਇਸ ਟੈਸਟ ਵਿੱਚ ਇਲਾਕੇ ਦੇ ਬਹੁਤ ਸਾਰੇ ਵਿਦਿਅਿਾਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸੰਸਥਾ ਦੇ ਚੇਅਰਮੈਨ ਬਸੰਤ ਸਿੰਘ ਸਿੱਧੂੁ ਅਤੇ ਸੈਕਟਰੀ ਸੁਲੱਖਣ ਸਿੰਘ ਉਰਫ਼ ਯੋਗੀ ਬਰਾੜ …
Read More »DAV Public School Grabs top Position in National Science Talent Search Exam
Amritsar, Aug. 10 (Punjab Post Bureau) – The Second level of National Science Talent Search Examination -2018 was conducted by Unified Council. This exam is conducted every year to identify nurture the best brains and young science enthusiastic in the country. Three students of DAV Public School Prabal Chabbra of Std. II, Japnoor Singh of Std. VIII and Shashipal Biala …
Read More »