Thursday, April 16, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਮੁਫਤ ਸਿਲਾਈ ਕਢਾਈ ਅਤੇ ਕੁਕਿੰਗ ਕੋਰਸ 25 ਤੋਂ – ਡਾ. ਮਹਿਲ ਸਿੰਘ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 25 ਅਕਤੂਬਰ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਇੱਥੇ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …

Read More »

ਖ਼ਾਲਸਾ ਕਾਲਜ ਸੀ: ਸੈ: ਸਕੂਲ ਦਾ 125ਵਾਂ ਸਥਾਪਨਾ ਦਿਵਸ 22 ਨੂੰ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ‘125ਵਾਂ ਸਥਾਪਨਾ ਦਿਵਸ’ 22 ਅਕਤੂਬਰ ਦਿਨ ਸੋਮਵਾਰ ਨੂੰ ਮਨਾਏਗਾ।ਸਕੂਲ ਵੱਲੋਂ ਧਾਰਮਿਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।     ਇਸ ਦੌਰਾਨ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ …

Read More »

ਖਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ।ਜਿਸ ’ਚ ਡਾ. ਜਸਵਿੰਦਰ ਸਿੰਘ, ਮੈਡੀਕਲ ਅਫਸਰ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।     ਪ੍ਰੋਗਰਾਮ ਮੌਕੇ ਡਾ. ਜਸਵਿੰਦਰ ਸਿੰਘ ਜੋ ਕਿ ਪਿਛਲੇ 15 ਸਾਲਾ ਤੋਂ ਅੰਮ੍ਰਿਤ ਡਰੱਗ ਡੀ-ਅਡਿਕਸ਼ਨ ਐਂਡ ਰਿਸਰਚ ਫ਼ਾਊਂਡੇਸ਼ਨ …

Read More »

ਜੁਵੇਨਾਇਲ ਜਸਟਿਸ ਐਕਟ ਸਬੰਧੀ ਪੁਲਿਸ ਅਫ਼ਸਰਾਂ ਦਾ ਜਾਗਰੂਕਤਾ ਸੈਮੀਨਾਰ

ਬਟਾਲਾ, 18 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੁਲਿਸ ਲਾਈਨ ਬਟਾਲਾ ਵਿਖੇ ਡੀ.ਐਸ.ਪੀ ਹੈਡ ਕੁਆਟਰ ਕਮ ਨੋਡਲ ਅਫਸਰ ਸਪੈਸ਼ਲ ਜੁਵੇਨਾਇਲ ਪੁਲਿਸ ਯੁਨਿਟ ਬਟਾਲਾ ਐਚ.ਐਸ ਸ਼ਰਮਾ ਦੀ ਪ੍ਰਧਾਨਗੀ ਹੇਠ ਅਤੇ ਜਿਲਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਮਿਸ ਸੁਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਬਾਲ ਸੁਰੱਖਿਆ ਯੁਨਿਟ ਗੁਰਦਾਸਪੁਰ ਵਲੋਂ ਜੁਵੇਨਾਇਲ ਜਸਟਿਸ ਐਕਟ 2015 ਤਹਿਤ ਹਰ ਪੁਲਿਸ ਜਿਲੇ ਵਿਚ ਬਣਾਏ ਗਏ ਸਪੈਸ਼ਲ ਜੁਵੇਨਾਇਲ ਪੁਲਿਸ …

Read More »

ਡੀ.ਏ.ਵੀ ਕਾਲਜ ਵਿਖੇ ‘ਵਿਗਿਆਨ ਅਤੇ ਤਕਨਾਲੋਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਭਾਸ਼ਣ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਨੇ ‘ਵਿਗਿਆਨ ਅਤੇ ਤਕਨਾਲੌਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਵਿਸਥਾਰ ਭਾਸ਼ਣ ਕਰਵਾਇਆ।ਡਾ ਮਹਿੰਦਪਾਲ ਸਿੰਘ, ਪ੍ਰਿੰਸੀਪਲ ਮੁੱਖ ਵਕਤਾ ਦੇ ਤੌਰ ਤੇ ਪਹੁੰਚੇ। ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ, ਸਟਾਫ਼ ਸੈਕਟਰੀ ਮਹੇਸ਼ਇੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੇ.ਐਸ ਮਾਨ ਨੇ ਮੁੱਖ ਮਹਿਮਾਨ ਨੂੰ ਫੁੱਲਾਂ …

Read More »

ਸਰਕਾਰੀ ਪਾਲੀਟੈਕਨਿਕ ਕਾਲਜ ’ਚ ਹੋਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ਦੇ ਸਾਹਿਤਕ ਕਲੱਬ ਵਲੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਜਿਨ੍ਹਾਂ ਵਿਚੋਂ ਜ਼ਿਆਦਾਤਰ ਆਪਣੀਆਂ ਲਿਖੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਵਿਤਾਵਾਂ ਵੱਖ-ਵੱਖ ਸਮਾਜਿਕ ਮੁੱਦਿਆਂ ਤੰਦਰੁਸਤ ਪੰਜਾਬ, ਨਸ਼ਿਆਂ, ਦਹੇਜ, ਭਰੂਣ ਹੱਤਿਆ ਅਤੇ ਸਵੱਛਤਾ ਆਦਿ ਵਿਸ਼ਿਆਂ ’ਤੇ ਪੇਸ਼ ਕੀਤੀਆਂ। ਇਨ੍ਹਾਂ ਮੁਕਾਬਲਿਆਂ …

Read More »

ਬਾਬਾ ਫ਼ਰੀਦ ਕਾਲਜ ਦੇ ਨਾਂ ਰਹੀ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਆਯੋਜਿਤ ਕੀਤੇ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੌਰਾਨ ਵੱਖ-ਵੱਖ ਸਭਿਆਚਾਰਕ ਵੰਨਗੀਆਂ ਅਤੇ ਲੋਕ ਖੇਡਾਂ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਡਾਂਸ, ਕੋਮਲ ਕਲਾਵਾਂ ਅਤੇ …

Read More »

ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜਿਆ

ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਕੰਪਿਊਟਰ ਦਾ ਗਿਆਨ ਬਟਾਲਾ, 16 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਬਲਾਕ ਬਟਾਲਾ-2 ਦੇ ਪਿੰਡ ਅਵਾਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ।ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਿਖੇ ਪੜਦੇ ਛੋਟੇ ਬੱਚੇ ਪੜਾਈ ਵਿੱਚ ਬਹੁਤ ਲਾਇਕ ਹਨ ਅਤੇ ਪੜੋ ਪੰਜਾਬ ਮਿਸ਼ਨ ਵਿੱਚ ਇਸ …

Read More »