ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਜੂਨੀਅਰ ਡਵੀਜ਼ਨ ਐਨ.ਸੀ.ਸੀ ਕੈਡਿਟਾਂ ਵੱਲੋਂ ਐਕਸ-ਸਰਵਿਸਮੈਨ ਭਲਾਈ ਵਿਭਾਗ ਨਵੀਂ ਦਿੱਲੀ ਅਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ. ਰੇਡੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਈ.ਸੀ.ਐਚ.ਐਸ ਪੌਲੀਕਲੀਨਿਕ ਸਮਰਾਲਾ ਵਿਖੇ ‘ਪ੍ਰੋਜੈਕਟ ਸਪਰਸ਼’ ਨੂੰ ਅਮਲ ਵਿੱਚ ਲਿਆਂਦਾ ਗਿਆ।ਓ.ਆਈ.ਸੀ ਕਰਨਲ ਐਸ.ਕੇ.ਰਾਏ (ਰਿਟਾਇਰਡ) ਨੇ ਦੱਸਿਆ ਕਿ ਇਨ੍ਹਾਂ ਕੈਡਿਟਾਂ ਵਲੋਂ …
Read More »ਸਿੱਖਿਆ ਸੰਸਾਰ
ਮਾਲਵਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮਾਲਵਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਐਨ.ਕੇ ਗੋਸਾਈਂ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹਤੱਤਾ ਅਤੇ ਇਤਿਹਾਸ ਨਾਲ ਰੂ-ਬ-ਰੂ ਕਰਵਾਉਂਦੇ ਹੋਏ ਪ੍ਰਸਿੱਧ ਔਰਤਾਂ ਦੀਆਂ ਉਦਾਹਰਣਾ ਪੇਸ਼ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਸਮਾਜ ਦੇ ਹਰ ਵਰਗ ਦੀ ਉਨਤੀ ਵਿੱਚ ਔਰਤ ਦੇ ਯੋਗਦਾਨ ਬਹੁਤ …
Read More »ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸਖਤ ਮਿਹਨਤ ਤੇ ਦ੍ਰਿੜਤਾ ਨਾਲ ਸਰ ਕੀਤੀ ਜਾ ਸਕਦੀ ਹੈ ਹਰ ਮੰਜ਼ਿਲ – ਡਾ. ਬੈਨੀਪਾਲ ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੁੱਖੀ ਮੇਘਦਾਸ ਜਵੰਦਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬੈਨੀਪਾਲ …
Read More »ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ
ਸਮਰਾਲਾ 5 ਮਾਰਚ (ਪੰਜਾਬ ਪੋਸਟ- ਕੰਗ) – ਵਣ-ਮੰਡਲ ਅਫ਼ਸਰ ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਅਰ ਪਾਰਕ ਨੀਲੋਂ ਵਿਖੇ ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਹੋਂਦ ਬਚਾਉਣ ਸਬੰਧੀ ਡਰਾਇੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਦੀ ਹਰਪ੍ਰੀਤ ਕੌਰ ਨੇ ਲੇਖ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਅਤੇ ਡਰਾਇੰਗ ਮੁਕਾਬਲਿਆਂ …
Read More »ਨਕਲ ਸਖਤੀ ਨਾਲ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ
ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਟੀਮਾਂ ਦਾ ਗਠਨ ਤਰਨ ਤਾਰਨ, 3 ਮਾਰਚ (ਪੰਜਾਬ ਪੋਸਟ ਬਿਊਰੋ) – ਬਾਰਵੀਂ ਅਤੇ ਦਸਵੀਂ ਜਮਾਤ ਦੇ ਹੋ ਰਹੇ ਇਮਤਿਹਾਨਾਂ ਵਿਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਨੰਨੇ-ਮੁੰਨਿਆਂ ਨੇ ਦੱਸੀ ਮਾਂ ਦੀ ਮਹੱਤਤਾ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਐਲ.ਕੇ.ਜੀ ਕਲਾਸ ਦੇ ਵਿਦਿਆਰਥੀਆਂ ਦੁਆਰਾ ਆਪਣੇ ਸਲਾਨਾ ਸਮਾਗਮ ਦੇ ਅਵਸਰ ਤੇ ਆਯੋਜਿਤ ਸੰਸਕ੍ਰਿਤਕ ਸਮਾਗਮ ਵਿੱਚ ਮਾਂ ਦੀ ਮਹੱਤਤਾ ਨੂੰ ਇੰਨ੍ਹੇ ਭਾਵਪੂਰਨ ਢੰਗ ਨਾਲ ਦਿਖਾਇਆ ਗਿਆ ਕਿ ਦਰਸ਼ਕ ਭਾਵੁਕ ਹੋ ਉੱਠੇ। ਸਕੂਲ ਦੇ ਵਿਹੜੇ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਕਰਮਜੀਤ ਸਿੰਘ ਰਿੰਟੂ ਮੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਸਨ।ਇਸ …
Read More »ਵਿੱਦਿਆ ਸਾਗਰ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਡੀ ਹੋਲੀ
ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿੱਦਿਆ ਸਾਗਰ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼, ਧੂਰੀ ਵਿਚ ਹੋਲੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਇਕ ਦੂਸਰੇ ਨੂੰ ਰੰਗ ਲਗਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ।ਕਾਲਜ ਪ੍ਰਿੰਸੀਪਲ ਡਾ. ਤ੍ਰਿਸ਼ਲਾ ਤੁਲਾਨੀ ਨੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ …
Read More »ਅਧਿਆਪਕ ਚੇਤਨਾ ਮੰਚ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਦੇ ਨਤੀਜੇ ਐਲਾਨੇ
ਸਰਕਾਰੀ ਸਕੂਲਾਂ `ਚੋਂ ਰਾਜਨਦੀਪ ਕੌਰ ਪ੍ਰਾਈਵੇਟ ਵਿੱਚੋਂ ਪਰਾਚੀ ਸ਼ਰਮਾ ਪਹਿਲੇ ਸਥਾਨ `ਤੇ ਸਮਰਾਲਾ, 1 ਮਾਰਚ (ਪੰਜਾਬ ਪੋਸਟ – ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ 20ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਜੋ ਬੀਤੀ 11 ਫਰਵਰੀ ਨੂੰ ਸਮਰਾਲਾ ਵਿਖੇ ਲਈ ਗਈ ਸੀ, ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਵਜ਼ੀਫਾ ਪ੍ਰੀਖਿਆ ਦਾ ਨਤੀਜਾ ਐਲਾਨ ਕਰਦੇ ਹੋਏ ਮੰਚ ਦੇ ਪ੍ਰਧਾਨ ਲੈਕ: …
Read More »ਜਨਵਰੀ ਤੇ ਫਰਵਰੀ ਮਹੀਨੇ 10123 ਸਕੂਲੀ ਬੱਚਿਆਂ ਦਾ ਦੀਆਂ ਅੱਖਾਂ ਦਾ ਕੀਤਾ ਚੈਕਅੱਪ – ਸਿਵਲ ਸਰਜਨ
ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਪ੍ਰੋਗਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਦੇ ਤਹਿਤ ਸਿਹਤ ਵਿਭਾਗ ਵਲੋਂ ਲਗਾਏ ਗਏ ਮੁਫਤ ਚੈਕਅਪ ਕੈਂਪਾਂ ਦੌਰਾਨ ਇਸ ਸਾਲ ਦੇ ਜਨਵਰੀ ਅਤੇ ਫਰਵਰੀ ਮਹੀਨੇ ‘ਚ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਲਗਭਗ 10123 ਸਕੂਲੀ ਬੱਚਿਆਂ ਦਾ ਸਿਵਲ ਹਸਪਤਾਲ ਪਠਾਨਕੋਟ ਵਿੱਚ ਅੱਖਾਂ ਦੇ ਮਾਹਿਰ ਡਾਕਟਰਾਂ ਅਤੇ ਓਪਥੈਲਮਿਕ ਅਫਸਰਾਂ ਵਲੋਂ ਅੱਖਾਂ ਦਾ ਚੈਕਅੱਪ ਕੀਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਕਾਦਮਿਕ ਕੌਸਲ ਦੀ ਮੀਟਿੰਗ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਇਸ ਅਕਾਦਮਿਕ ਸਾਲ ਤੋ ਬੈਚੁਲਰ ਆਫ ਹੋਟਲ ਮੈਨੇਜਮੈਟ ਅਤੇ ਕੈਟਰਿੰਗ ਟੈਕਨਾਲੋਜੀ ਦਾ ਚਾਰ ਸਾਲਾ ਕੋਰਸ ਸੁਰੂ ਕੀਤਾ ਜਾ ਰਿਹਾ ਹੈ।ਇਹ ਫੈਸਲਾ ਯੂਨੀਵਰਸਿਟੀ ਦੀ ਅਕਾਦਮਿਕ ਕੌਸਲ ਦੀ ਇਕੱਤਰਤਾ ਵਿਚ ਅੱਜ ਇਥੇ ਲਿਆ ਗਿਆ। ਵਾਂਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।ਰਜਿਸਟਰਾਰ ਪ੍ਰੋਫੈਸਰ ਕਰਨਜੀਤ ਸਿੰਘ …
Read More »