ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਲ 2017-18 ਦੌਰਾਨ ਅੰਮਿ੍ਰਤਸਰ ਜਿਲੇ੍ਹ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ 5ਵੀਂ ਜਮਾਤ ਵਿੱਚ ਪੜ੍ਹਦੇ 78679 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰ ਸ਼ਿਸ਼ੂਪਾਲ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੀਆਂ ਸਾਰੀਆਂ ਲੜਕੀਆਂ, ਅਨੁਸੂਚਿਤ ਜਾਤੀ ਦੇ ਲੜਕੇ ਅਤੇ ਬੀ.ਪੀ.ਐਲ ਲੜਕਿਆਂ ਨੂੰ 400 ਰੁਪਏ ਪ੍ਰਤੀ …
Read More »ਸਿੱਖਿਆ ਸੰਸਾਰ
‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਕੱਢਿਆ ਗਿਆ ਦਾਖਲਾ ਮਸ਼ਾਲ ਮਾਰਚ
ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿੱਚ ਨਿਰੰਤਰ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਸਰਕਾਰੀ ਸਕੂਲਾਂ ਵਿਚਲੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਮੰਤਵ ਨਾਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 5 ਫ਼ਰਵਰੀਤੋਂ ਸੂਬੇ ‘ਚ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਇਹ ਮਸ਼ਾਲ ਮਾਰਚ …
Read More »ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ
ਮਲੋਟ, 28 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਅਮਰਜੀਤ ਸਿੰਘ ਪੰਜਾਬੀ ਲੈਕਚਰਾਰ ਵਿਸ਼ੇਸ਼ ਤੌਰ ਤੇ ਪਹੁੰਚੇ, ਜਸਵਿੰਦਰ ਸਿੰਘ ਡੀ.ਪੀ.ਈ ਨੇ ਸਟੇਜ ਦੀ ਕਾਰਵਾਈ ਸੰਭਾਲਦਿਆਂ ਕਿਹਾ ਸਾਡੀ ਪੰਜਾਬੀ ਮਾਂ ਬੋਲੀ ਆਪਣੇ ਹੀ ਘਰ ਵਿੱਚ ਪਰਾਈ ਹੋ ਚੁੱਕੀ ਹੈ, ਅੱਜ ਲੋੜ ਏ ਮਾਂ ਬੋਲੀ ਨੂੰ ਸੰਭਾਲਣ ਦੀ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਤਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਲਿਆ ਹਿੱਸਾ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਛੇਵੇਂ ਆਰ. ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ-2018 6ਵਾਂ ਆਰ.ਸੀ ਚੋਪੜਾ ਮੈਮੋਰੀਅਲ ਮੂਟ ਕੋਰਟ ਕੰਪੀਟੀਸ਼ਨ-2018’ਚ ਹਿੱਸਾ ਲਿਆ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗਗਨਪ੍ਰੀਤ ਸਿੰਘ ਨੇ ਸਪੀਕਰ ਨੰਬਰ 1, ਨਿਸ਼ਥਾ ਨੇ ਸਪੀਕਰ ਨੰਬਰ 2 ਅਤੇ ਬਨੀਤ ਛਾਬੜਾ ਨੇ ਰੀਸਰਚ ਦੇ …
Read More »DAV Public Student Clinches Mega Award in International Painting Competition
Amritsar, Feb. 28 (Punjab Post Bureau) – It’s a matter of immense pride for DAV Public School, Lawrence Road that its student Bhavya Pahwa ( Std XI) bagged the Mega award, a trip to USA , in the International Painting Competition “Creative Masters III’ organised by ICICI Bank. Participants of all age groups participated in this event. Jury members declared …
Read More »Workshop on E-Filing Conducted at BBK DAV College Women
Amritsar, Feb. 28 (Punjab Post Bureau) – A ‘Workshop on E-Filing’ was organised by PG Department of Commerce and Business Administration of BBK DAV College for Women. An acclaimed expert in E-Filing, CA Vinamar Gupta was the resource person for the workshop. Dr. Neenu Malhotra Head of Department Commerce, extended warm welcome to the guest. He provided very valuable information …
Read More »ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਜਿਲਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ
ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ਼ਿਸ਼ੂਪਾਲ ਕੌਸ਼ਲ ਤੇ ਜਿਲਾ ਪ੍ਰੋਜੈਕਟ ਕੋਆਡੀਨੇਟਰ ਮਨਪੀ੍ਰਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਮਪੁਰਾ ਸਕੂਲ ਵਿਖੇ ਕਰਵਾਏ ਗਏ। ਮੁਕਾਬਲਿਆਂ ਉਪਰੰਤ …
Read More »DAV Public School Pays Homage to Chandra Shekhar Azad
Amritsar, Feb. 27 (Punjab Post Bureau) – DAV Public School Lawrence Road paid homage to the great martyr Chandra Shekhar Azad on his martyrdom day that falls on February 27. He was a great Indian freedom fighter. His fierce patriotism and courage inspired others of his generation to enter freedom struggle. He was an Indian revolutionary who reorganised the Hindustan …
Read More »ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ
ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ …
Read More »