Wednesday, July 9, 2025

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ਵਿਸ਼ੇ ’ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਦਿਆ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਫ਼ਤਰ ਵਿਖੇ ਪੁੱਜੀਆਂ ਵਿਦਿਆਰਥਣਾਂ ਹਰਜਿੰਦਰ ਕੌਰ ਅਤੇ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਨੇ ਮਨਾਇਆ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੌੰਮ ਦੀ ਖਾਤਰ ਆਪਣਾ ਬਲਿਦਾਨ ਦੇਣ ਵਾਲੇ ਅਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੇਂਟ ਸੋਲਜ਼ਰ ਇਲੀਟ ਕਾਂਨਵੈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਉਧਮ ਸਿੰਘ ਜੀ ਦੀ ਫੋਟੋ `ਤੇ ਫੁੱਲ ਭੇਟ ਕੀਤੇ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਰਹਿਨੁਮਾਈ …

Read More »

ਯੂਨੀਵਰਸਿਟੀ ਦੇ ਐਮ. ਪਲੈਨਿੰਗ ਕੋਰਸ `ਚ ਦਾਖਲੇ ਲਈ ਮੰਗੀਆਂ ਅਰਜੀਆਂ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਅਧੀਨ ਐਮ.ਪਲੈਨਿੰਗ (ਬੁਨਿਆਦੀ ਢਾਂਚਾ) ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਦਾਖਲਾ ਕੌਂਸਲਿੰਗ 9 ਅਗਸਤ ਨੂੰ ਹੋਵੇਗੀ।  ਡਿਪਾਰਟਮੈਂਟ ਦੇ ਮੁਖੀ ਡਾ. ਕਿਰਨਦੀਪ ਸੰਧੂੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਇਸ ਕੋਰਸ ਵਿੱਚ ਦਾਖਲਾ ਲੈਣਾ ਹੈ, ਉਹ ਅਗਸਤ 8, 2018 ਜਾਂ ਇਸ ਤੋਂ …

Read More »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ  ਹੈ । 1. ਬੀ.ਸੀ.ਏ, ਸੈਮੇਸਟਰ -2 2. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 3. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 4 4. ਬੀ ਵੋਕੇਸਨਲ (ਟੈਕਸਟਾਈਲ ਡਿਜਾਇਨ ਅਤੇ ਅਪੈਰਲ ਤਕਨਾਲੋਜੀ), ਸੈਮੇਸਟਰ -2 …

Read More »

ਯੂਨੀਵਰਸਿਟੀ ਵਿਖੇ ਬਣੇਗਾ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ ਸੈਲ ਤੇ ਪੀ.ਐਚ.ਡੀ ਚੈਂਬਰ ਦਫਤਰ

ਸਿੰਡੀਕੇਟ ਅਤੇ ਸੈਨੇਟ ਦੀਆਂ ਹੋਈਆਂ ਇਕੱਤਰਤਾਵਾਂ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਦੀਆਂ ਇਕੱਤਰਤਾਵਾਂ ਆਯੋਜਿਤ ਕੀਤੀਆਂ ਗਈਆਂ।ਵਾਈਸ-ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਦੋਵੇਂ ਬੈਠਕਾਂ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋ. ਕੇ.ਐਸ ਕਾਹਲੋਂ ਨੇ ਏਜੰਡਾ ਪੇਸ਼ ਕੀਤਾ।ਪ੍ਰੋਫੈਸਰ ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲਿਆਂ ਤੋਂ ਇਲਾਵਾ ਬਹੁਤ ਸਾਰੇ ਸਿੰਡੀਕੇਟ ਅਤੇ ਸੈਨੇਟ …

Read More »

ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ `ਤੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਦੀ ਅਗਵਾਈ `ਚ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਹੀਦੀ ਦਿਹਾੜੇ ਤੇ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜ਼ਲੀ ਭੇਟ ਕੀਤੀ ਗਈ।ਸੈਂਟਰਲ ਯਤੀਮਖਾਨਾ ਵਿਖੇ ਜਿਥੇ ਸ਼ਹੀਦ ਊਧਮ ਸਿੰਘ ਨੇ ਆਪਣੇ ਜੀਵਨ ਦਾ ਅਹਿਮ ਹਿੱਸਾ ਬਤੀਤ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਨਕ  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ 31 ਜੁਲਾਈ ਨੂੰ ਅੰਗੇ੍ਰਜ਼ੀ ਰਾਜ ਦੇ ਵਿਰੁੱਧ ਲੜ੍ਹਨ ਵਾਲੇ ਉਘੇ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।ਵਿਦਿਆਰਥੀਆਂ ਨੇ ਉਨ੍ਹਾਂ ਦੀ ਹਿੰਮਤ ਅਤੇ ਅੰਗਰੇਜੀ ਰਾਜ ਦੀਆਂ ਜੰਜ਼ੀਰਾਂ ਤੋਂ ਦੇਸ਼ ਨੂੰ ਮੁਕਤ ਕਰਾਉਣ ਦੇ ਦ੍ਰਿੜ੍ਹ ਵਿਚਾਰਾਂ ਨੂੰ …

Read More »

ਸੂਚਨਾ ਤਕਨੀਕ ਵਿਸ਼ੇ ਦੇ ਵਿਦਿਆਰਥੀਆਂ ਨੇ ਡਾਕ ਵਿਭਾਗ ਬਾਰੇ ਹਾਸਲ ਕੀਤੀ ਜਾਣਕਾਰੀ

ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਹੁਨਰਮੰਦੀ ਸਿੱਖਿਆ ਵਿੱਚ ਮੁਹਾਰਤ ਹਾਸਲ ਕਰਨ ਲਈ ਵਰਕ ਸਕਿੱਲ ਇੰਡੀਆ ਲਿਮਟਿਡ ਕੰਪਨੀ ਦੀ ਸਹਾਇਤਾ ਨਾਲ ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾਂ ਕਲਾਂ ਦੇ ਵਿਦਿਆਰਥੀਆਂ ਨੇ ਸੂਚਨਾ ਤਕਨੀਕ ਦੇ ਵਿਸ਼ੇ `ਤੇ ਸਿੱਖਿਆ ਗ੍ਰਹਿਣ ਕਰਦਿਆਂ ਪਿੰਡ ਦੇ ਡਾਕਘਰ ਵਿਖੇ ਡਾਕ ਵਿਭਾਗ ਦੇ ਕੰਮ-ਕਾਜ ਕਰਨ ਦੇ ਤੌਰ ਤਰੀਕਿਆ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸੰਚਾਰ …

Read More »

ਜਨਮ ਦਿਨ ਮਨਾਉਣ ਦਾ ਨਿਵੇਕਲਾ ਯਤਨ – ਲਾਏ ਫੁੱਲਾਂ ਵਾਲੇ ਬੂਟੇ

ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਆਪਣੇ ਪੁੱਤਰ ਸੁਖਰਾਜ ਸਿੰਘ ਦੇ ਜਨਮ ਦਿਨ `ਤੇ ਵਾਧੂ ਦੇ ਖਰਚੇ ਅਤੇ ਪੱਛਮੀ ਮੁਲਕਾਂ ਦੀਆਂ ਰੀਤੀ ਰਿਵਾਜਾਂ ਤੋਂ ਗ਼ੁਰੇਜ਼ ਕਰਦਿਆਂ ਪਿੰਡ ਦੇ ਸਕੂਲ ਵਿੱਚ ਫੁੱਲਾਂ ਵਾਲੇ ਬੁਟੇ ਲਾਏ ਅਤੇ ਰਾਤ ਨੂੰ ਧਾਰਮਿਕ ਫਿਲਮ ਵਿਖਾਈ। ਉਨਾਂ ਅਪੀਲ ਕੀਤੀ ਕਿ ਬੇਲੋੜਾ ਖ਼ਰਚਾ ਛੱਡ ਕੇ …

Read More »

ਬਿਨਾ ਵਜ੍ਹਾ ਮੁਅੱਤਲ ਕੀਤੇ ਅਧਿਆਪਕਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ – ਬਲਦੇਵ ਸਿੰਘ ਬੁੱਟਰ

ਬਟਾਲਾ, 1 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਗੂਆਂ ਨੂੰ ਸਿੱਖਿਆ ਮੰਤਰੀ ਦੇ ਆਦੇਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ।ਸਾਂਝਾ ਅਧਿਆਪਕ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਕਰ ਰਿਹਾ ਹੈ।ਮੰਗਾਂ ਵੀ ਬਹੁਤ ਜਾਇਜ਼ ਹਨ ਕਿ ਸਾਰੇ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡਾਂ ਤੇ ਰੈਗੂਲਰ ਕੀਤਾ …

Read More »