Sunday, December 22, 2024

ਸਿੱਖਿਆ ਸੰਸਾਰ

ਪਿੰਡ ਭਸੌੜ ਵਿਖੇ ਸਕੂਲੀ ਬੱਚਿਆਂ ਦੇ ਬਣਾਏ ਅਧਾਰ ਕਾਰਡ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਬੱਚੇ ਦਾ ਅਧਾਰ ਕਾਰਡ ਲਿੰੰਕ ਹੋਣ ਦੇ ਚਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਭਗਵਾਨ ਸਿੰਘ ਸੋਹੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਨੇ ਬਾਗੜੀਆਂ ਚੌਕ ਧੂਰੀ ਵਿਖੇ ਸਥਿਤ ਸੇਵਾ ਕੇਂਦਰ ਵਿੱਚ 14 ਸਕੂਲੀ ਬੱਚਿਆਂ ਨੂੰ ਲਿਜਾ ਕੇ ਉਹਨਾਂ ਦੇ ਅਧਾਰ ਕਾਰਡ ਬਣਵਾਏ।ਸਕੂਲ ਮੁਖੀ ਨੇ ਦੱਸਿਆ ਕਿ …

Read More »

ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ ਕਾਨਫ਼ਰੰਸ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਦੋ ਰੋਜ਼ਾ `ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ` ਕਾਨਫ਼ਰੰਸ ਆਯੋਜਿਤ ਕੀਤੀ ਗਈ।ਜਿਸ ਦਾ ਉਦਘਾਟਨ ਸਾਬਕਾ ਜਥੇਦਾਰ ਭਾਈ ਜੋਗਿੰਦਰ ਸਿੰਘ ਵੇਦਾਂਤੀ ਨੇ ਕੀਤਾ ਅਤੇ ਇਸ ਸਮਾਗਮ ਵਿਚ ਡਾ. ਸੁਖਦੇਵ ਸਿੰਘ ਖਾਹਰਾ ਮੁੱਖ ਭਾਸ਼ਣ ਕਰਤਾ ਵਜੋਂ ਸ਼ਾਮਿਲ ਹੋਏ ਅਤੇ ਡਾ. ਜਗਬੀਰ ਸਿੰਘ ਦਿੱਲੀ …

Read More »

ਸਿਖਿਆ ਤੇ ਖੋਜ ਦੇ ਪੱਧਰ ਨੂੰ ਹੋਰ ਉੱਚਾ ਚੱਕਣ ਲਈ ਅਧਿਆਪਕ ਤੇ ਪ੍ਰਸਾਸ਼ਨ ਮਿਲ ਕੇ ਕੰਮ ਕਰਨ – ਡੀਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ “ਅਕਾਦਮਿਕ ਪ੍ਰਸ਼ਾਸਕਾਂ ਲਈ 2-ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ 31 ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਵਿੱਖ ਵਿਚ ਬਣਨ ਵਾਲੇ ਮੁਖੀ ਇਸ ਵਿਚ ਸ਼ਾਮਲ ਹੋਏ। ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਆਪਣੇ ਉਦਘਾਟਨੀ ਭਾਸ਼ਣ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇਮਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ ਲਿਖਣ …

Read More »

Seminar on “Career Opportunities in IT Industry” organised at DAV College

Amritsar, Feb. 22 (Punjab Post Bureau) – PG Department of Computer Science and Information Technology, DAV College Amritsar organized an interactive session on “Career opportunities in IT Industry”. Dr Suresh Sathiya, Senior Consultant HR TCS Company was keynote speaker during the seminar. The main objective of this seminar was to make students aware about the latest trends in IT like AL, Big data and Predictive …

Read More »

ਛੀਨਾ ਨੇ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ …

Read More »

ਸਰਕਾਰ ਕੀਤੇ ਵਾਅਦੇ ਅਨੁਸਾਰ ਕੱਚੇ ਟੀਚਰ ਪੱਕੇ ਕਰੇ- ਲਹੌਰੀਆ

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਐਲੀਮੈਂਟਰੀ ਟੀਚਰਜ ਯੂਨੀਅਨ  ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਪੰਜਾਬ ਸਰਕਾਰ 5178 ਅਧਿਆਪਕਾਂ ਨਾਲ ਚਿੱਟੇ ਦਿਨ ਧੱਕਾ ਕਰਨ ਦਾ ਫੁਰਮਾਨ ਜਾਰੀ ਕਰਨ ਦੀਆਂ ਸਕੀਮਾਂ ਬਣਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਲਹੌਰੀਆ ਨੇ ਕਿਹਾ ਕਿ ਸਰਕਾਰ ਨੇ ਟੈਟ ਪਾਸ ਕਰਕੇ ਤੇ ਟੈਸਟ ਰਾਹੀਂ ਪੇਂਡੂ …

Read More »

ਯੂਨੀਵਰਸਿਟੀ `ਚ ਓਪਨ ਤੇ ਡਿਸਟੈਂਸ ਲਰਨਿੰਗ ਦੇ ਨਵੇਂ ਕੋਰਸ ਹੋਣਗੇ ਸ਼ੁਰੂ – ਵਾਈਸ ਚਾਂਸਲਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਪਹਿਲੇ ਦਰਜੇ ਦੀ ਯੂਨੀਵਰਸਿਟੀ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਨੁੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵਲੋਂ ਖੁਦ ਮੁਖਤਿਆਰ ਯੂਨੀਵਰਸਿਟੀ ਦਾ ਦਰਜਾ ਦਿੱਤੇ ਜਾਣ ਦੇ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ  ਹੁਣ ਉਹਨਾਂ ਦਾ ਮਕਸਦ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਬਰਕਰਾਰ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਹੋਈ ਦੁਫਾੜ

ਮਾਨ ਬਲਾਕ ਚੋਗਾਵਾ-2 ਦੇ ਪ੍ਰਧਾਨ ਤੇ ਮੈਡਮ ਅਦਰਸ਼ ਕੌਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਸਕੈਡਰੀ ਸਕੂਲ ਹਰਸ਼ਾ ਛੀਨਾ ਕੁੱਕੜਾਵਾਲਾ  ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ( ਈ ਟੀ ਯੂ) ਦੇ ਬਲਾਕ ਕਮੇਟੀ  ਚੋਗਾਵਾ 2 ਦੀ ਚੋਣ ਲਈ ਹੋਏ ਇਜਲਾਸ ਵਿਚ  ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾ / ਪੁਰਸ਼ ਅਧਿਆਪਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਹਰਜਿੰਦਰਪਾਲ ਸਿੰਘ ਪੰਨੂ ਵਾਲੀ …

Read More »