ਮਲੋਟ, 28 ਜੁਲਾਈ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮੈਥ ਮੇਲਾ ਲਗਾਇਆ ਗਿਆ।ਜਿਸ ਵਿੱਚ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ, ਜਿੰਨਾਂ ਵਲੋਂ ਤਿਆਰ ਕੀਤੇ ਗਏ ਚਾਰਟ, ਮਾਡਲ, …
Read More »ਸਿੱਖਿਆ ਸੰਸਾਰ
ਡਿਪਟੀ ਡਾਇਰੈਕਟਰ ਨੇ ਗਣਿਤ ਮੇਲੇ ਦਾ ਕੀਤਾ ਨਰੀਖਣ
ਸਕੂਲਾਂ ਵਿੱਚ ਕਮਰਿਆਂ ਦੀ ਕਮੀ ਕੀਤੀ ਜਾਵੇਗੀ ਪੂਰੀ – ਪਵਨ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਉੱਚ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਭਰ ਦੇ ਵੱਖ ਵੱਖ ਚੁਣੇ ਗਏ ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੋਇਆ ਹੈ।ਇਸੇ ਕੜੀ ਵਜੋਂ ਅੱਜ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਸਰਕਾਰੀ ਸੀਨੀਅਰ ਸਕੂਲ ਧੀਰਾ ਦਾ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਟਾਊਨ ਹਾਲ ਵਿਖੇ `ਪੜ੍ਹੋ ਪੰਜਾਬ, ਪੜ੍ਹਾਓੁ ਪੰਜਾਬ` ਸਬੰਧੀ ਵਰਕਸਾਪ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਸੰਧੂ) – ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ, ਸਟੇਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਤੇ ਡੀ.ਐਮ ਮੈਡਮ ਜਸਵਿੰਦਰ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਇੱਕ 3 ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 13 ਅਧਿਆਪਕਾਂ ਨੇ ਹਿੱਸਿਆ ਲਿਆ।ਇਸ ਵਰਕਸ਼ਾਪ ਵਿੱਚ ਲਰਨਿੰਗ ਆਊਟ ਕਮਜ਼, ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ) …
Read More »ਸਟੇਟ ਐਵਾਰਡੀ ਹੈਡਮਾਸਟਰ ਨੇ ਬੱਚੀ ਦੀ ਪੜ੍ਹਾਈ ਲਈ ਕੈਨੇਡਾ ਤੋਂ ਭੇਜੀ ਸਵਾ ਲੱਖ ਦੀ ਸਹਾਇਤਾ ਰਾਸ਼ੀ
ਸਮਰਾਲਾ, 28 ਜੁਲਾਈ (ਪੰਜਾਬ ਪੋਸਟ- ਕੰਗ) – ਦਾਨ ਨੂੰ ਆਮ ਤੌਰ ਤੇ ਧਾਰਮਿਕ ਪੱਖ ਤੋਂ ਹੀ ਦੇਖਿਆ ਜਾਂਦਾ ਹੈ। ਇਸ ਨੂੰ ਅਸੀਂ ਧਾਰਮਿਕ ਕੰਮਾਂ ਨਾਲ ਹੀ ਜੋੜਦੇੇ ਆ ਰਹੇ ਹਾਂ, ਜਦਕਿ ਦਾਨ ਦਾ ਦਾਇਰਾ ਧਰਮ ਤੋਂ ਬਾਹਰ ਵੀ ਹੈ ਅਤੇ ਬਹੁਤ ਵਿਸ਼ਾਲ ਹੈ।ਅੱਜ ਲੋੜ ਹੈ ਦਾਨ ਦੀ ਸਹੀ ਪ੍ਰੀਭਾਸ਼ਾ ਨੂੰ ਸਮਝਣ ਦੀ।ਅੱਜ ਦੇ ਸਮੇਂ ਵਿੱਚ ਸਭ ਤੋਂ ਵਧੀਆ ਦਾਨ ਵਿੱਦਿਆ …
Read More »‘ਚੰਗਾ ਖਾਓ, ਚੰਗੀ ਸਿਹਤ ਪਾਓ’ ਤਹਿਤ ਕੁਕਿੰਗ ਕਲਾਸ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੁ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਚੰਗਾ ਖਾਓ, ਚੰਗੀ ਸਿਹਤ ਪਾਓ’ ਤਹਿਤ ਕੁਕਿੰਗ ਕਲਾਸ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਅਧਿਆਪਕਾਂਦੀ ਨਿਗਰਾਨੀ ਅਧੀਨ ਵਿਦਿਆਰਥੀਆਂ ਨੂੰ ‘ਸਟੀਮਡ ਵੈਜੀਟੇਬਲਜ’ ਅਤੇ ‘ਇਡਲੀ’ ਜਿਹੇ ਪੌਸ਼ਟਿਕ ਅਹਾਰ ਬਣਾਉਣ ਦੇ ਢੰਗ ਸਿਖਾਏ ਗਏ।ਕੁਕਿੰਗ ਕਲਾਸ ਵਿੱਚ ਇਸ ਤਰਾਂ ਦੇ ਅਹਾਰ ਸਿਖਾਏ ਜਾਣ ਦਾ ਮੁੱਖ …
Read More »ਆਧੁਨਿਕ ਤੇ ਵਿਲੱਖਣ ਤਰੀਕਿਆਂ ਨਾਲ ਕਰਵਾਇਆ ਗਣਿਤ ਮੇਲਾ
ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਵਿੱਚ ਗਣਿਤ ਮੇਲਾ ਲਗਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਗਣਿਤ ਅਧਿਆਪਕਾ ਮੈਡਮ ਰੀਤੂ ਦੀ ਅਗਵਾਈ ਵਿੱਚ ਗਣਿਤ ਦੀਆਂ ਉਲਝਣਾਂ ਦੂਰ ਕਰਨ ਦੇ ਸੌਖੇ ਢੰਗ ਨਾਲ ਹੱਲ ਕਰਨੇ ਦੇ ਮਾਡਲ ਤੇ ਚਾਰਟ ਤਿਆਰ ਕੀਤੇ ਗਏ। ਰੰਗੋਲੀ ਅਤੇ ਖੇਡਾਂ ਰਾਹੀਂ …
Read More »ਸਾਂਝੇ ਅਧਿਆਪਕ ਮੋਰਚੇ ਨੇ ਫੂਕੀ ਕੈਪਟਨ ਸਰਕਾਰ ਦੀ ਅਰਥੀ
ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮੁੱਖ ਮੰਤਰੀ ਦੁਆਰਾ ਅਧਿਆਪਕਾਂ ਦੇ ਮੰਗਾਂ ਮਸਲੇ ਹੱਲ ਕਰਨ ਦਾ ਵਾਅਦਾ ਕਰਕੇ ਮੀਟਿੰਗ ਕਰਨ ਤੋਂ ਮੁਕਰਨ ਅਤੇ ਸਿੱਖਿਆ ਮੰਤਰੀ ਦੁਆਰਾ ਧਰਨੇ ਮੁਜਾਹਰੇ ਕਰਨ ਵਾਲੇ ਅਧਿਆਪਕਾਂ ਖਿਲਾਫ ਕਾਰਵਾਈ ਕਰਨ ਦਾ ਬਿਆਨ ਦੇਣ ਤੋਂ ਗੁੱਸੇ ਵਿੱਚ ਆਏ ਅਧਿਆਪਕਾਂ ਨੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿੱਚ ਅੱਜ ਇਥੇ ਕਚਿਹਰੀ ਰੋਡ `ਤੇ ਕੈਪਟਨ ਸਰਕਾਰ ਦੀ ਅਰਥੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਪੀ.ਜੀ ਵਿਭਾਗ ਦੇ ਬੀ.ਸੀ.ਏ ਸਮੈਸਟਰ-6 ਦੀਆਂ ਵਿਦਿਆਰਥਣਾਂ ਅਸ਼ਮੀਨ ਕੌਰ, ਜੈਸਮੀਨ ਕੌਰ, ਪਾਇਲ ਗੁਪਤਾ, ਸ਼ਾਇਨਾ, ਕਰਿਸ਼ਮਾ ਲਖਨਪਾਲ ਅਤੇ ਸ਼ਿਫਾਲੀ ਟੰਡਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਲੜੀਵਾਰ ਪਹਿਲਾ, ਦੂਜਾ, ਚੌਥਾ, ਬਾਰਵਾਂ, ਪੰਦਰਵਾਂ ਅਤੇ ਸਤਾਰਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਲਗਾਇਆ ਮੈਥ ਮੇਲਾ
ਬਟਾਲਾ, 28 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ ਵਾਸਤੇ ਸਿਲੇਬਸ ਨੂੰ ਸੌਖਾ ਤੇ ਰੌਚਕ ਬਣਾਉਣ ਵਾਸਤੇ ਸਿਖਿਆ ਵਿਭਾਗ ਹਮੇਸ਼ਾਂ ਯਤਨਸ਼ੀਲ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਚ `ਪੜੋ ਪੰਜਾਬ ਤੇ ਪੜਾਓ ਪੰਜਾਬ` ਮਿਸਨ ਤਹਿਤ ਮੈਥ ਮੇਲਾ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਭਾਰਤ ਭੂਸ਼ਨ ਨੇ ਦੱਸਿਆ ਕਿ ਪਿਛਲੇ ਸਾਲਾਂ ਤੋ ਬੀ.ਐਮ ਤੇ ਸਮੁੱਚੀ ਟੀਮ ਖਾਸ ਕਰਕੇ ਹਿਸਾਬ ਮਾਸਟਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹਿਸਾਬ …
Read More »ਜੀ.ਟੀ ਰੋਡ ਸਕੂਲ ਵਿਖੇ ਕਰਵਾਏ ਅਵਤਾਰ ਪੁਰਬ ਨੂੰ ਸਮਰਿਪਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ:ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਡਾਇਰੈਕਟਰ/ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੰਤਰ-ਜਮਾਤ ਭਾਸ਼ਣ ਅਤੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਜਮਾਤ …
Read More »