ਜੰਡਿਆਲਾ ਗੁਰੂ, 3 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਕਿੰਡਰਗਰਾਟਨ ਦਾ ਸਾਲਾਨਾ ਸਮਾਗਮ ਮਨਾਇਆ ਗਿਆ।ਫੰਕਸ਼ਨ ਵਿੱਚ ਕਿੰਡਰਗਰਾਟਨ ਦੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਵਧੀਆ ਪ੍ਰਫੋਰਮਨੈਂਸ ਦੇ ਕੇ ਸਭ ਦਾ ਮਨ ਮੋਹ ਲਿਆ।ਫੰਕਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੇ ਨਾਮ ਨਾਲ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਨੇ “ਸੰਤਾਂ ਕੇ ਕਾਰਜ ਆਪ ਖਲੋਆ” ਸ਼ਬਦ ਬਹੁਤ ਸੁੰਦਰ ਤਰੀਕੇ ਨਾਲ ਗਾ ਕੇ ਸਮਾਗਮ ਦੀ …
Read More »ਸਿੱਖਿਆ ਸੰਸਾਰ
ਸੋਨੀ ਵਲੋ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ `ਇੰਟਰਨੈਸ਼ਨਲ ਫੈਸਟ- 2018` ਦਾ ਉਦਘਾਟਨ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇੰਟਰਨੈਸ਼ਨਲ ਫੈਸਟ- 2018 ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਪੰਜਾਬ ਦਾ ਅਜਿਹਾ ਪਹਿਲਾਂ ਸਕੂਲ ਹੈ ਜਿਸ ਨੇ ਅੱਜ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨੂੰ ਇਥੇ ਬੁਲਾ ਕੇ ਬੱਚਿਆਂ ਅਤੇ ਉਨਾਂ੍ਰ ਦੇ ਮਾਪਿਆਂ ਨੂੰ …
Read More »ਦਸ਼ਮੇਸ਼ ਅਕੈਡਮੀ ਤੇ ਐਨ.ਆਰ.ਆਈ ਵਲੋਂ ਕੋਟ ਧਰਮੂ ਦੇ ਸਰਕਾਰੀ ਸਕੂਲ ਨੂੰ ਵਿੱਤੀ ਮਦਦ
ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿਛਲੇ ਸਾਲ 2 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਵਿੱਚ ਕਿ ਅਧਿਆਪਕਾਂ ਵਲੋਂ ਪਿੰਡ ਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਿਲਕੇ ਬਹੁਤ ਹੀ ਸਲਾਘਾਯੋਗ ਕੰਮ ਹੋ ਰਿਹਾ ਹੈ। ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਦੀ ਕੜੀ …
Read More »ਚੋਣ `ਤੇ ਰੋਕ ਦੇ ਫੈਸਲੇ ਨੂੰ ਉਪਰਲੀਆਂ ਅਦਾਲਤਾਂ ’ਚ ਚੈਲਿੰਜ ਕਰਾਂਗੇ- ਨਿਰਮਲ ਸਿੰਘ, ਰੁਮਾਲਿਆਂ ਵਾਲਾ
ਚੋਣਾਂ ਦੇ ਐਨ ਮੌਕੇ ਰੋਕ ਲੋਕਤੰਤਰ ਨਾਲ ਖਿਲਵਾੜ – ਭਾਗ ਸਿੰਘ ਅਣਖੀ, ਮਜੀਠਾ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ 116 ਸਾਲ ਪੁਰਾਣੀ ਸੰਸਥਾ ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ `ਤੇ ਸਥਾਨਕ ਅਦਾਲਤ ਵਲੋਂ ਦੂਸਰੀ ਧਿਰ ਦਾ ਪੱਖ ਸੁਣੇ ਬਿਨ੍ਹਾਂ ਰੋਕ ਲਾਉਣਾ ਜਿਥੇ ਲੋਕਤੰਤਰ ਨਾਲ ਖਿਲਵਾੜ ਹੈ, ਉਥੋ ਹੀ ਵਿਰੋਧੀਆਂ ਵਲੋਂ ਅਦਾਲਤ …
Read More »ਖ਼ਾਲਸਾ ਕਾਲਜ ਸੀ: ਸੈਕੰ: ਵਿਖੇ ਗੁਰਿੰਦਰ ਮਾਨ ਹੋਏ ਵਿਦਿਆਰਥੀਆਂ ਦੇ ਰੂਬਰੂ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪਲੇਠੀ ਵਿੱਦਿਅਕ ਸੰਸਥਾ ’ਚ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਗਲੋਬਲ ਇੰਸਟੀਚਿਊਟ ਆਫ਼ ਸਿੱਖ ਸਟੱਡੀਜ਼ ਨਿਊਯਾਰਕ ਦੇ ਡਾਇਰੈਕਟਰ ਪ੍ਰੋ: ਗੁਰਿੰਦਰ ਸਿੰਘ ਮਾਨ ਨੇ ਰੂਬਰੂ ਹੁੰਦਿਆਂ ਕਿਹਾ ਕਿ ਉਹ ਬਹੁਤ ਕਰਮਾਂ-ਭਾਗਾਂ ਵਾਲੇ ਤੇ ਖੁਸ਼ਕਿਸਮਤ ਹਨ ਜਿਹੜੇ ਇਸ ਸੰਸਥਾ ’ਚ ਵਿੱਦਿਆ ਹਾਸਲ ਕਰ ਰਹੇ ਹਨ।ਉਨਾਂ ਕਿਹਾ ਕਿ ਇਸ ਸੰਸਥਾ …
Read More »ਲਲਿਤ ਕਲਾ ਅਧਿਆਪਕਾਂ ਦੇ ਲਈ ਡੀ.ਏ.ਵੀ ਪਬਲਿਕ ਸਕੂਲ `ਚ ਸਮਰੱਥਾ ਨਿਰਮਾਣ ਕਾਰਜਸ਼ਾਲਾ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇਹ ਕਾਰਜਸ਼ਾਲਾ ਡੀ.ਏ.ਵੀ ਅਕਾਦਮਿਕ ਉਤੱਮਤਾ ਸੈਂਟਰ ਫਾਈਨ ਆਰਟਸ ਫੈਕਲਿਟੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਕਰਵਾਈ ਗਈ ਜਿਸ ਵਿੱਚ ਮੇਜ਼ਬਾਨ ਡੀ.ਏ.ਵੀ ਪਬਲਿਕ ਸਕੂਲ, ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ, ਜੀ.ਐਨ.ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ, …
Read More »ਆਪਣੀਆਂ ਕਮਜੋਰੀਆਂ ਨੂੰ ਲੁਕਾਉਣ ਲਈ ਵਾਵਰੇਲਾ ਖੜਾ ਕਰਨਾ ਦਿਆਨਤਦਾਰੀ ਨਹੀਂ – ਮਜੀਠਾ, ਅਣਖੀ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਅਤੇ ਸੀਨੀਅਰ ਮੈਬਰ ਰਾਜਮਹਿੰਦਰ ਸਿੰਘ ਮਜੀਠਾ ਨੇ ਵੋਟਰ ਸੂਚੀਆਂ ਨੂੰ ਲੈ ਕੇ ਬਿਨਾ ਵਜ੍ਹਾ ਵਾਵਰੋਲਾ ਖੜਾ ਕਰਨ ਵਾਲਿਆਂ ਨੂੰ ਆੜੇ ਹੱਥੀਂ ਲਂਦਿਆਂ ਕਿਹਾ ਹੈ ਕਿ ਜੋ ਲੋਕ ਅੱਜ ਵੋਟਰ ਸੂਚੀਆਂ ਪ੍ਰਤੀ ਇਤਰਾਜ਼ ਜਤਾ ਰਹੇ ਹਨ ਉਹ ਉਸ ਵਕਤ ਕਿਥੇ ਸਨ, ਜਦ ਦੀਵਾਨ ’ਚ …
Read More »ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦਾ ਨਿਰਮਲ ਸਿੰਘ ਧੜੇ ਵਲੋਂ ਸਵਾਗਤ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਮਜੀਠਾ- ਅਣਖੀ ਧੜੇ ਦੇ ਉਮੀਦਵਾਰਾਂ ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ਨਿੱਜਰ, ਸਵਿੰਦਰ ਸਿੰਘ ਕੱਥੂਨੰਗਲ, ਸੁਖਦੇਵ ਸਿੰਘ ਮਤੇਵਾਲ ਅਤੇ ਅਮਰਜੀਤ ਸਿੰਘ ਵਿਕਰਾਂਤ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਉਹਨਾਂ ਦੀਵਾਨ ਦੇ ਵਿਧਾਨ ਅਨੁਸਾਰ ਮੌਜੂਦਾ ਚੋਣਾਂ ਨੇਪਰੇ …
Read More »ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਤੇ ਐਜੂਕੇਸ਼ਨਲ ਕਮੇਟੀ ਦੇ ਸਾਂਝੇ ਦਫਤਰ ਦਾ ਉਦਘਾਟਨ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਨਾਲ ਲੱਗਦੇ ਹਾਲ ਵਿੱਚ ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਅਤੇ ਐਜੂਕੇਸ਼ਨਲ ਕਮੇਟੀ ਦੇ ਤਿਆਰ ਕੀਤੇ ਗਏ ਸਾਂਝੇ ਦਫਤਰ ਦਾ ਉਦਘਾਟਨ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸਰਬਜੀਤ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ …
Read More »ਯੂੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 1992 ਤੋਂ ਪੈਂਡਿੰਗ ਮੈਡਲ ਪ੍ਰਾਪਤ ਕਰਨ ਦਾ ਮੌਕਾ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ ਸਾਲ-1992 ਤੋਂ ਸਾਲ-2017 ਦੋਰਾਨ ਜੋ ਪ੍ਰੀਖਿਆਰਥੀ ਮੈਡਲ ਲੈਣ ਲਈ ਯੋਗ ਸਨ, ਉਹਨਾਂ ਵਿਚੋਂ ਕੁੱਝ ਪ੍ਰੀਖਿਆਰਥੀ ਕਾਨਵੋਕੇਸ਼ਨ ਵਿੱਚ ਸ਼ਾਮਲ ਨਹੀਂ ਹੋਏ ਜਿਸ ਕਰਕੇ ਉਹਨਾਂ ਦੇ ਮੈਡਲ ਯੂਨੀਵਰਸਿਟੀ ਕੋਲ ਪੈਂਡਿੰਗ ਪਏ ਹਨ, ਜਿਸ ਦੀ ਲਿਸਟ ਯੂਨੀਵਰਸਿਟੀ ਵੈਬਸਾਈਟ `ਤੇ ਅਪਲੋਡ ਕੀਤੀ ਗਈ ਹੈ। ਇਹਨਾਂ ਸਾਰੇ ਪ੍ਰੀਖਿਆਰਥੀਆਂ ਨੂੰ …
Read More »
Punjab Post Daily Online Newspaper & Print Media