Saturday, December 21, 2024

ਸਿੱਖਿਆ ਸੰਸਾਰ

ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਕਰਵਾਈ ਸਪੋਰਟਸ ਮੀਟ

ਸੰਦੌੜ, 9 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ 10ਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਗਈ।ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜਿਵੇ ਬਲੂਨ ਬਰਸਟਿੰਗ ਰੇਸ, ਸਲੋ ਸਾਇਕਲਿੰਗ, ਪਟਾਟੋ ਰੇਸ, ਬਿਸਕੁਟ ਪਲੇਟ ਰੇਸ, ਬੈਕ ਰੇਸ, ਸੋਕਸ ਐਂਡ ਸ਼ੂ-ਰੇਸ, ਰੱਸਾ-ਕਸ਼ੀ ਆਦਿ ਖੇਡਾਂ ਵਿਚ ਭਾਗ ਲਿਆ।ਸਪੋਰਟਸ ਮੀਟ ਸ਼ੁਰੂ ਹੋਣ ਤੋਂ ਪਹਿਲਾ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ …

Read More »

ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈੱਕ) ਦੇ ਵੱਖ-ਵੱਖ ਸਮੈਸਟਰਾਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ …

Read More »

ਪੀ.ਆਈ.ਟੀ ਨੰਦਗੜ੍ਹ ਵਿਖੇ ਕੈਰੀਅਰ ਕਾਊਸਲਿੰਗ ਸੈਮੀਨਰ ਦਾ ਆਯੋਜਨ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਇੰਸਟੀਚਿਊਟ ਆਫ ਟੈਕਨੋਲੋਜੀ (ਪੀ.ਆਈ.ਟੀ) ਨੰਦਗੜ੍ਹ (ਅਦਾਰਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ) ਵਿਖੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਡਾਇਰੈਕਟਰ ਡਾ. ਬਲਵਿੰਦਰ ਸਿੰਘ ਦੇ ਉਦਮ ਸਦਕਾ ਇਕ ਕੈਰੀਅਰ ਕਾਊਸਲਿੰਗ ਸੈਮੀਨਾਰ ਦਾ ਆਯੋਜਨ ਪੀ.ਆਈ.ਟੀ ਨੰਦਗੜ੍ਹ ਦੇ ਸਮੂਹ ਸਟਾਫ ਅਤੇ ਗਿਆਨੀ ਜੈਲ …

Read More »

ਖਾਲਸਾ ਕਾਲਜ਼ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਟਰੈਫਿਕ ਐਜੂਕਸ਼ਨ ਸੈਲ ਦੇ ਇੰਚਾਰਜ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ ਅਤੇ ਐਚ.ਸੀ ਕੰਵਲਜੀਤ ਸਿੰਘ ਅਧਾਰਿਤ ਟੀਮ ਵਲੋਂ ਖਾਲਸਾ ਕਾਲਜ਼ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਐਸ.ਆਈ ਪਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧ ਰਹੀਆਂ ਟਰੈਫਿਕ ਸਮੱਸਿਆਵਾਂ ਦੇ ਕਾਰਣ ਹੋ ਰਹੇ ਹਾਦਸਿਆਂ ਤੋਂ ਬਚਣ ਬਾਰੇ ਦੱਸਿਆ।ਉਨਾਂ ਨੇ …

Read More »

Now SSC exams in regional languages

New Delhi. Feb. 9 (Punjab Post Bureau) – Normally the question papers in the recruitment examinations conducted by Staff Selection Commission (SSC) are in Hindi and English. However, in the examination for recruitment of Multi Tasking Staff (Non-technical), conducted by SSC, the candidates have the option of answering in the descriptive paper in English or in any language included in the …

Read More »

Making school education qualitative

New Delhi. Feb. 9 (Punjab Post Bureau) – The Central Government, through the centrally sponsored schemes of Sarva Shiksha Abhiyan (SSA) and Rashtriya Madhyamik Shiksha Abhiyan (RMSA) supports the States and UTs on several interventions to improve quality, including regular inservice teachers’ training, induction training for newly recruited teachers, training on ICT Component, Inclusive Education, Gender Sensitization and Adolescent Education.Under …

Read More »

ਖਾਲਸਾ ਸਕੂਲਾਂ ਵਲੋਂ ਵਿਦਿਆਰਥੀਆਂ ਦੀ ਪ੍ਰੀਖਿਆ `ਚ ਸਫ਼ਲਤਾ ਲਈ ਅਰਦਾਸ ਦਿਵਸ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਪ੍ਰੀਖਿਆ ’ਚ ਸਫ਼ਲਤਾ ਲਈ ਅਰਦਾਸ ਦਿਵਸ ਕਰਵਾਇਆ ਗਿਆ।ਖ਼ਾਲਸਾ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਿਕ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਚੰਗੇ ਨੰਬਰ ਲੈਣ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ। ਖ਼ਾਲਸਾ ਗਰਲਜ਼ ਸਕੂਲ ਵਿਖੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਦਾ ਵਿਦਿਆਰਥੀ ਨੇ ਜਿਤਿਆ ਸੋਨੇ ਦਾ ਮੈਡਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ, ਜੀ.ਟੀ.ਰੋਡ ਦੇ ਛੇਵੀਂਂ ਜਮਾਤ ਵਿਦਿਆਰਥੀ ਹਰਸਾਹਿਬ ਸਿੰਘ ਨੇ ਪੰਜਵੀਆਂ ਸਾਊਥ ਏਸ਼ੀਅਨ ਗੇਮਜ਼ 2018 ਵਿੱਚ ਤਾਇਕਵਾਂਡੋ ਖੇਡ ਦੇ 29-32 ਕਿਲੋ ਵਰਗ ਦੇ ਉਪ ਜੂਨੀਅਰ ਪੱਧਰ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਸੋਨ …

Read More »

ਸਰਕਾਰੀ ਕੰਨਿਆਂ ਸਕੂਲ ਮੰਡੀ ਹਰਜੀ ਰਾਮ ਵਿਖੇ ਬਿਊਟੀ ਐਂਡ ਵੈਲਨੈਸ ਸੈਮੀਨਾਰ

ਮਲੋਟ, 9 ਫਰਵਾਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵੋਕੇਸ਼ਨਲ ਵਿਸ਼ੇ ਬਿਊਟੀ ਐੰਡ ਵੈਲਨੈਸ ਅਤੇ ਹੈਲਥ ਕੇਅਰ ਦਾ ਸੈਮੀਨਾਰ ਲਾਇਆ ਗਿਆ।ਜਿਸ ਵਿਚ ਮੈਡਮ ਕਰੁਣਾ ਸਚਦੇਵਾ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਮਲੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਉਨ੍ਹਾਂ ਦੇ ਨਾਲ ਹਰੀਭਜਨ, ਪਿ੍ਆਦਰਸ਼ੀ ਲੈਕਚਰਾਰ ਹਿੰਦੀ, ਕਿ੍ਸਨ ਕੁਮਾਰ ਲੈਕਚਰਾਰ ਕਮਿਸਟਰੀ, ਮੈਡਮ ਪ੍ਰਭਜੋਤ ਅਤੇ …

Read More »