ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਆਯੋਜਿਤ ਕੀਤੇ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੌਰਾਨ ਵੱਖ-ਵੱਖ ਸਭਿਆਚਾਰਕ ਵੰਨਗੀਆਂ ਅਤੇ ਲੋਕ ਖੇਡਾਂ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਡਾਂਸ, ਕੋਮਲ ਕਲਾਵਾਂ ਅਤੇ …
Read More »ਸਿੱਖਿਆ ਸੰਸਾਰ
A Motivation and Career Counselling session held at DAV Public School
Amritsar, Oct. 16 Punjab Post Bureau) – A Motivation and Career Counselling session for the students of Std –X was held at DAV Public School Lawrence Road. Group Captain Anup Sood Patron of Indian Air Force was the speaker of the day. He took voluntary retirement from his service to motivate, guide and provide young students with wings to fly …
Read More »ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜਿਆ
ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਕੰਪਿਊਟਰ ਦਾ ਗਿਆਨ ਬਟਾਲਾ, 16 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਬਲਾਕ ਬਟਾਲਾ-2 ਦੇ ਪਿੰਡ ਅਵਾਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ।ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਿਖੇ ਪੜਦੇ ਛੋਟੇ ਬੱਚੇ ਪੜਾਈ ਵਿੱਚ ਬਹੁਤ ਲਾਇਕ ਹਨ ਅਤੇ ਪੜੋ ਪੰਜਾਬ ਮਿਸ਼ਨ ਵਿੱਚ ਇਸ …
Read More »‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਬਾਰੇ ਸੈਮੀਨਾਰ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਸਮਾਰੋਹਾਂ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਇਆ ‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਮੁੱਖ ਬੁਲਾਰੇ ਅਤੇ ਵਿਦਵਾਨ ਡਾ. ਮਾਣਿਕ …
Read More »ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਉਦਯੋਗਪਤੀ ਜਾਗਰੂਕਤਾ ਕੈਂਪ
ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਦਯੋਗਿਕ ਵਿਕਾਸ ਕਮ ਬਿਜ਼ਨੇਸ ਇਨਕਿਯੂਬੇਸ਼ਨ ਸੈਲ (ਈ.ਡੀ.ਬੀ.ਆਈ.ਸੀ) ਵਲੋਂ ਨਿਟਕੋਨ, ਚੰਡੀਗੜ੍ਹ ਅਤੇ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ ਸਪਾਂਸਰ ਦੋ-ਦਿਨਾਂ ਵਿਸ਼ੇਸ਼ ਉੱਦਮੀ ਜਾਗਰੂਕਤਾ ਕੈਂਪ ਦਾ ਆਯੋਜਿਨ ਕੀਤਾ ਗਿਆ।ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ ਦੇ ਤੌਰ ਤੇ ਉਦਮ ਨੂੰ ਅਪਣਾਉਣ ਦੀ …
Read More »ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਥਾਨਕ ਐਮ.ਐਸ.ਡੀ ਸਕੂਲ ਵਿਖੇ ਵਿਰਾਸਤ ਸੰਭਾਲ ਦੇ ਕੌਮੀ ਟਰੱਸਟ ਵਲੋਂ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਦੇ ਤਹਿਤ ਬਠਿੰਡਾ ਚੈਪਟਰ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਦੇ 18 ਸਕੂਲਾਂ ਦੇ …
Read More »ਕੁੱਕ ਬੀਬੀਆਂ ਨੇ ਸਰਕਾਰ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਮਿਡ ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲਿਆਂਦਾ ਜਾਵੇ- ਲੋਪੇ ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਬੀਬੀਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ।ਉਨ੍ਹਾਂ ਰੋਸ਼ ਪ੍ਰਗਟਾਇਆ ਕਿ ਉਨ੍ਹਾਂ ਨਾਲ ਸੂਬਾ ਅਤੇ ਕੇਂਦਰ ਦੀ ਸਰਕਾਰ …
Read More »ਬੀ.ਲਿਬ ਸਮੈਸਟਰ-ਦੂਜਾ ਦਾ ਨਤੀਜਾ ਸ਼ਾਨਦਾਰ
ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਲਿਬ ਸਮੈਸਟਰ-ਦੂਜਾ ਦੇ ਐਲਾਨੇ ਗਏ ਨਤੀਜੇ ਵਿਚ ਐਸ.ਐਸ.ਡੀ ਗਰਲਜ਼ ਕਾਲਜ਼ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 8.4 ਸੀ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਦੀਪ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 8 ਸੀ.ਜੀ.ਪੀ.ਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਪੁੱਤਰੀ ਜਸਕਰਨ ਸਿੰਘ ਨੇ 7.8 ਸੀ.ਜੀ.ਪੀ.ਏ ਨਾਲ ਤੀਜਾ …
Read More »ਐਸੋਸੀਏਟਿਡ ਸਕੂਲ ਬੰਦ ਨਹੀਂ ਕੀਤੇ ਜਾਣਗੇ- ਸਿਖਿਆ ਮੰਤਰੀ
ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਪੰਜਾਬ ਵਿਚ ਚੱਲ ਰਹੇ 2000 ਤੋਂ ਵੱਧ ਐਸੋਸੀਏਟਿਡ ਸਕੂਲਾਂ ਬਾਰੇ ਬੋਲਦੇ ਕਿਹਾ ਕਿ ਇਹ ਸਕੂਲ ਘੱਟ ਫੀਸਾਂ ’ਤੇ ਚੰਗੀ ਪੜਾਈ ਲੋੜਵੰਦ ਬੱਚਿਆਂ ਨੂੰ ਕਰਵਾ ਰਹੇ ਹਨ ਅਤੇ ਸਰਕਾਰ ਇੰਨਾਂ ਨੂੰ ਬੰਦ ਕਰਨ ਦਾ ਫੈਸਲਾ …
Read More »ਐਸੋਸੀਏਟਿਡ ਸਕੂੂਲ ਬੰਦ ਨਹੀਂ ਕੀਤੇ ਜਾਣਗੇ- ਸਿਖਿਆ ਮੰਤਰੀ
ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮਿ੍ਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕ, ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇੇ ਗਿਆ ਹੈ, ਦੀ ਤਨਖਾਹ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਧਰਨਾ ਲਗਾ ਰਹੇ ਸਾਂਝਾ ਮੋਰਚੇ ਦੇ ਆਗੂਆਂ ਨੂੰ ਮੁੜ ਸਖਤ ਚੇਤਾਵਨੀ …
Read More »
Punjab Post Daily Online Newspaper & Print Media