ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਆਈ.ਐਨ.ਸੀ’ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ ਵੱਲੋਂ ਭੇਜੀ ਗਈ 8 ਲੱਖ ਦੀ ਮਾਇਕ ਸਹਾਇਤਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਹੋਣਹਾਰ ਤੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਗਈ। ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. ਬੀ.ਐਸ ਸੰਧੂ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਨੂੰ ਉਨਤ ਤੇ ਖੁਸ਼ਹਾਲੀ ’ਤੇ ਲਿਜਾਉਣ ਲਈ ਨੌਜਵਾਨ ਪੀੜ੍ਹੀ ਮੂਹਰੀ ਕਤਾਰ ’ਚ ਸ਼ਾਮਿਲ ਹੈ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਪੜ੍ਹਿਆ-ਲਿਖਿਆ ਹੋਵੇ।ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਲਈ ਪੜ੍ਹਾਈ ’ਚ ਦਿਲਚਸਪੀ ਮੁਤਾਬਕ ਹੀ ਵਿਸ਼ਿਆਂ ਦੀ ਚੋਣ ਕਰਨ।ਇਹ ਸ਼ਬਦ ਅੱਜ ਖ਼ਾਲਸਾ ਕਾਲਜ ਗਵਰਨਿੰਗ …
Read More »ਖ਼ਾਲਸਾ ਸੰਸਥਾਵਾਂ ਨੇ ਮਨਾਇਆ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ …
Read More »ਜੀ.ਐਨ.ਡੀ.ਯੂ ਵਿਦਿਆਰਥੀਆਂ ਨੇ ਡਰੱਗ ਅਡਿਕਸ਼ਨ ਫਾਊਂਡੇਸ਼ਨ ਦਾ ਕੀਤਾ ਦੌਰਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਦੀ ਹਿਊਮਨ ਜੈਨੇਟਿਕਸ ਦੀ ਸੁਸਾਇਟੀ ਅਤੇ ਵਿਭਾਗ ਦੀ ਨਸ਼ੇ ਦੀ ਛਡਾਊ ਕਮੇਟੀ ਦੀ ਅਗਵਾਈ ਹੇਠ 10 ਵਿਦਿਆਰਥੀਆਂ ਦੀ ਟੀਮ ਵਲੋਂਂ ਅਮ੍ਰਿਤ ਨਸ਼ਾ ਛਡਾਊ ਕੇਂਦਰ ਦਾ ਦੌਰਾ ਕਰਨ ਦਾ ਪ੍ਰਬੰਧ ਕੀਤਾ।ਇਸ ਖੋਜ ਫਾਊਂਡੇਸ਼ਨ ਅੰਮ੍ਰਿਤਸਰ ਨਾਲ ਜੁੜੇ ਡਾ. ਜਸਵਿੰਦਰ ਸਿੰਘ ਨੇ ਇਕ ਡੰਮੀ ਕੌਂਸਲਿੰਗ ਸੈਸ਼ਨ …
Read More »ਚੀਫ ਖਾਲਸਾ ਦੀਵਾਨ `ਚ ਤਾਨਾਸ਼ਾਹੀ ਪ੍ਰਣਾਲੀ ਖਤਮ ਕਰ ਕੇ ਪਾਰਦਰਸ਼ਤਾ ਲਿਆਵਾਂਗੇ- ਅਣਖੀ ਧੜਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੱਗੂ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਭਾਗ ਸਿੰਘ ਅਣਖੀ ਧੜਾ ਅਤੇ ਚਰਨਜੀਤ ਸਿੰਘ ਚੱਢਾ ਧੜੇ ਵਲੋਂ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।ਅਣਖੀ ਧੜੇ ਨਾਲ ਸੰਬੰਧਿਤ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਲਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਆਪਣੇ ਹਮਾਇਤੀਆਂ ਨਾਲ ਮੀਟਿੰਗ ਉਪਰੰਤ …
Read More »ਜੀ.ਟੀ.ਰੋਡ ਸਕੂਲ ਵਿਖੇ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ` ਜਾਗਰੂਕਤਾ ਰੈਲੀ ਕੱਢੀ ਗਈ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿੱਚ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ’ ਮਨਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਬੱਚਿਆਂ ਨੇ ਪਟਾਕਾ ਰਹਿਤ ਦਿਵਾਲੀ ਮਨਾਉਣ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦਿਵਾਲੀ ਦਾ ਤਿਉਹਾਰ ਮਨਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੇ ਅੰਮ੍ਰਿਤਸਰ `ਚ ਹੋਏ ਦਰਦਨਾਕ ਰੇਲ ਹਾਦਸੇ ਵਿੱਚ ਜਾਨਾਂ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਗਵਾਨ ਸ੍ਰੀ ਰਾਮ ਚੰਦਰ ਜੀ ਅੱਗੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਮੁਕਤੀ ਲਈ ਅਰਦਾਸ ਕੀਤੀ।ਇਸ ਉਪਰੰਤ ਉਨਾਂ ਦਿਵਾਲੀ ਦੇ ਸਹੀ …
Read More »ਸਿੱਖਿਆ ਮੰਤਰੀ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ
5000 ਬੱਚਿਆਂ ਨੇ ਚੁੱਕੀ ਪਟਾਕੇ ਨਾ ਚਲਾਉਣ ਦੀ ਸਹੁੰ, ਸਾਰਾਗੜ੍ਹੀ ਸਕੂਲ ਨੂੰ ਦਿੱਤੇ 10 ਲੱਖ ਅੰਮਿ੍ਤਸਰ, 5 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਪੰਜਾਬ ਨੇ ਰਾਜ ਦੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਣ ਦੀਵਾਲੀ ਮਨਾਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਨੂੰ ਪਟਾਕਿਆਂ/ਆਤਿਸ਼ਬਾਜ਼ੀ ਦੇ ਧੂੰਏਂ ਅਤੇ ਬੇਤਹਾਸ਼ਾ ਸ਼ੋਰ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਹੀ …
Read More »`ਬਡੀ ਪ੍ਰੋਗਰਾਮ` ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼
‘ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ’ ਮੁਕਾਬਲੇ ਕਰਵਾਏ ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ-ਰਿਬਨ ਕਲੱਬ ਅਤੇ `ਬਡੀ ਪ੍ਰੋਗਰਾਮ` ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕਰਦੇ ਹੋਏ ’ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਨ’ ਮੁਕਾਬਲਾ ਕਰਵਾਇਆ ਗਿਆ।ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …
Read More »ਕਾਲਜ ‘ਚ ਬੈਸਟ ਆਊਟ ਆਫ਼ ਵੀਸਟ, ਹਾਊਸ ਬੋਰਡ ਤੇ ਸਜ਼ਾਵਟੀ ਪੀਸ ਮੁਕਾਬਲੇ ਕਰਵਾਏ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਦੀ ਅਗਵਾਈ ਹੇਠ ਰਾਣੀ ਲਕਸ਼ਮੀ ਬਾਈ ਹਾਉਸ ਦੇ ਇੰਚਾਰਜ ਅਸਿਸਟੈਂਟ ਪ੍ਰੋ. ਸ਼ਿਖਾ ਦੁਆਰਾ ਦੀਵਾਲੀ ਮੌਕੇ ਬੈਸਟ ਆੳੂਟ ਆਫ਼ ਵੀਸਟ, ਸਜਾਵਟੀ ਪੀਸ ਅਤੇ ਹਾਊਸ ਬੋਰਡ ਸਜਾਵਟੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੀ.ਐਡ. ਸਮੈਸਟਰ ਪਹਿਲਾ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਹਾਊਸ ਬੋਰਡ ਸਜਾਵਟੀ ਮੁਕਾਬਲੇ …
Read More »
Punjab Post Daily Online Newspaper & Print Media