ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਹੋਰਨਾਂ …
Read More »ਸਿੱਖਿਆ ਸੰਸਾਰ
ਮਾਨਾਂਵਾਲਾ ਬ੍ਰਾਂਚ `ਚ ਭਗਤ ਪੂਰਨ ਸਿੰਘ ਇੰਚਟੀਚਿਊਟ ਫਾਰ ਸਪੈਸ਼ਲ ਨੀਡਜ਼ ਦਾ ਉਦਘਾਟਨ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਾਨਾਂਵਾਲਾ ਬ੍ਰਾਂਚ `ਚ ਭਗਤ ਪੂਰਨ ਸਿੰਘ ਇੰਚਟੀਚਿਊਟ ਫਾਰ ਸਪੈਸ਼ਲ ਨੀਡਜ਼ ਦਾ ਉਦਘਾਟਨ ਜਲੰਧਰ ਤੋਂ ਆਏ ਸਪੈਸ਼ਲ ਓਲੰਪਿਕ ਸਟੇਟ ਅਤੇ ਅਪਾਹਜਤਾ ਐਡਵਾਈਜ਼ਰੀ ਬੋਰਡ ਦੇ ਮੈਂਬਰ ਅਮਰਜੀਤ ਸਿੰਘ ਅਨੰਦ ਵਲੋਂ ਕੀਤਾ ਗਿਆ। ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਖੋਲਣ ਦਾ ਮੁੱਖ ਮਨੋਰਥ ਸਪੈਸ਼ਲ ਅਤੇ ਗੂੰਗੇ-ਬੋਲੇ ਬੱਚਿਆਂ ਦੇ …
Read More »ਖਾਲਸਾ ਕਾਲਜ ਅਤੇ ਵੁਮੈਨ ਕਾਲਜ ਨੇ ਮਨਾਇਆ ਹਿੰਦੀ ਦਿਵਸ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ …
Read More »ਖਿਡਾਰੀਆਂ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਅਤੇ ਖਿਡਾਰੀਆਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਨਵੇਂ ਸ਼ੈਸ਼ਨ ਦੀ ਸ਼ੁਭ ਸ਼ੁਰੂਆਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬਤ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਰਲਡ ਰੋਬੋਟਿਕ ਉਲੰਪਿਆਡ `ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪ੍ਰਤਿਭਾਸ਼ਾਲੀ ਤੇ ਹੋਣਹਾਰ ਵਿਦਿਆਰਥੀਆਂ ਨੇ ਅਹਿਮਦਾਬਾਦ ਵਿਖੇ ਅਯੋਜਿਤ ਵਰਲਡ ਰੋਬੋਟਿਕ ਉਲੰਪਿਆਰਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮਹਾ ਪ੍ਰਤੀਯੋਗਤਾ ਵਿੱਚ ਪੂਰੇ ਦੇਸ਼ ਵਿਚੋਂ 70 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਰਚਿਤ ਅਗਰਵਾਲ (ਜਮਾਤ ਦੱਸਵੀਂ), ਦੀਪਾਂਕਰ ਸ਼ੂਰ (ਜਮਾਤ ਨੋਵੀਂ) ਤੇ ਆਦਿੱਤ ਅਗਰਵਾਲ (ਜਮਾਤ …
Read More »ਭਾਈ ਘਨੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲੇਖ, ਭਾਸ਼ਣ ਤੇ ਪੇਂਟਿੰਗ ਮੁਕਾਬਲੇ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਧਾਰਮਿਕ ਤੇ ਵਿਦਿਅਕ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ 20 ਸਤੰਬਰ ਨੂੰ ਸੇਵਾ ਦੇ ਪੁੰਜ ਅਤੇ ਪਰਉਪਕਾਰੀ ਭਾਈ ਘਨ੍ਹੱਈਆ ਜੀ ਦੀ ਮਨਾਈ ਜਾ ਰਹੀ 300 ਸਾਲਾ ਬਰਸੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕਰਵਾਏ ਗਏ ਲੇਖ, ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ `ਚ ਨੌਵੀਂ ਜਮਾਤ ਦੇ ਵਿਦਿਆਰਥੀਆਂ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ
ਸਮਰਾਲਾ, 15 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਸਾਨੂੰ ਸਾਰੀਆਂ ਭਸ਼ਾਵਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ। ਹਿੰਦੀ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ‘ਵਾਰ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਕੀਤਾ ਦੌਰਾ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਇਕਨਾਮਿਕਸ ਵਿਭਾਗ ਦੇ ਡਾ. ਸੋਜ਼ੀ ਭਾਟੀਆ, ਡਾ. ਸੁਪਰੀਤ ਕੌਰ ਅਤੇ ਐਲ.ਏ ਦੁਨੀ ਚੰਦ ਅਗਵਾਈ ਹੇਠ ਮੈਮੋਰੀਅਲ ਅਤੇ ਮਿਊਜ਼ੀਅਮ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਰੋੜਾਂ ਦੀ ਲਾਗਤ ਨਾਲ ਬਣੇ ਇਸ ਯਾਦਗਾਰ-ਮਿਊਜ਼ੀਅਮ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਦੇ ਇਕ ਭਾਰਤੀ ਆਰਕੀਟੈਕਚਰਲ ਫ਼ਰਮ ‘ਕਪੂਰ ਅਤੇ ਐਸੋਸੀਏਟਸ’ …
Read More »ਖ਼ਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟਲ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਨੇ ਵਿਦਿਆਰਥੀ ਦੇ ਹੁਨਰ ਵਿਕਾਸ ’ਤੇ ਅੰਤਰ-ਵਿਭਾਗੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਪਹਿਲਕਦਮੀ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਦਾ ਉਦੇਸ਼ ਨਿੱਜੀ ਹੁਨਰ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 2 ਰੋਜ਼ਾ ‘ਅਕਾਦਮਿਕ ਐਨਰਿਚਮੈਂਟ’ ਪ੍ਰੋਗਰਾਮ ਦਾ ਅਗਾਜ਼
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਅਕਾਦਮਿਕ ਐਨਰਿਚਮੈਂਟ’ ਵਿਸ਼ੇ ’ਤੇ ਅੱਜ 2 ਰੋਜ਼ਾ ਸੈਮੀਨਾਰ ਦਾ ਆਗਾਜ਼ ਹੋਇਆ।ਜਿਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ’ਚ ਵਿੱਦਿਆ ’ਚ ਨਿੱਤ ਨਵੀਆਂ ਉਭਰ ਰਹੀਆਂ ਚੁਣੌਤੀਆਂ ਅਤੇ ਬੱਚਿਆਂ ’ਚ ਸੰਸਕਾਰ ਪੈਦਾ ਕਰਨ ਅਤੇ ਅਨੁਸ਼ਾਸ਼ਨ …
Read More »
Punjab Post Daily Online Newspaper & Print Media