ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਵਲ ਸਰਜ਼ਨ ਸੰਗਰੂਰ ਡਾ. ਮਨਜੀਤ ਸਿੰਘ, ਐਸ.ਐਮ.ਓ ਸ਼ੇਰਪੁਰ ਡਾ. ਗੁਰਸ਼ਰਨ ਸਿੰਘ ਅਤੇ ਮੈਡੀਕਲ ਅਫਸਰ ਡਾ. ਰਜੀਵ ਚੈਬਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੇ 33 ਬੱਚਿਆਂ ਅਤੇ ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਦੇ 18 ਬੱਚਿਆਂ ਦਾ ਐਮ.ਆਰ ਟੀਕਾਕਰਨ ਕੀਤਾ ਗਿਆ।ਇਸ ਮੌਕੇ ਅਵਤਾਰ ਸਿੰਘ ਹੈਲਥ ਇੰਸਪੈਕਟਰ, ਮੀਨੋ ਰਾਣੀ ਐਮ.ਪੀ.ਡਬਲਯੂ (ਫੀਮੇਲ), ਮਨਜੀਤ ਕੌਰ …
Read More »ਸਿੱਖਿਆ ਸੰਸਾਰ
DAV Public School Pays Homage to Gurudev Rabindranath Tagore
Amritsar, May 7 (Punjab Post Bureau) – Students of DAV Public School Lawrence Road paid homage to Gurudev Rabindranath Tagore on his birth anniversary today. The special programme started with the students paying respect to the great poet, play writer, painter, musician, composer and above all an educator and sang inspirational songs. The highlight of the day was his famous …
Read More »OP Soni distributed degree to 200 B.Ed. graduates at Mohan Lal Memorial Institute
Amritsar, 6 May (Punjab Post Bureau) – Minister for School Education and Environment OP Soni today attended the 4th convocation at Mohan Lal Memorial Institute of Education. Around 200 B.Ed. graduate students received their degrees at the ceremony. Dr. T.S Banipal (Dean of College Development Council, GNDU), Jagdish Singh Director of 4S School, Dr. HP Singh Medical Director Fortis Escots …
Read More »ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਨੰਬਰ ਇਕ ਸੂਬਾ – ਓ.ਪੀ ਸੋਨੀ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸਕੂਲੀ ਸਿੱਖਿਆ ਵਿਚ ਵੱਡੇ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਉਨਾਂ ਦਾ ਮਿਸ਼ਨ ਹੈ ਅਤੇ ਇਸ ਦੀ ਪੂਰਤੀ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ …
Read More »ਪੰਜਾਬ ਬੋਰਡ ਪੁੱਸਤਕ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਅੱਜ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਦੀ ਪੁਸਤਕ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਘੜਣ ਲਈ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਇੱਕ …
Read More »ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ
ਸਿੱਖਿਆ ਨੂੰ ਪ੍ਰਣਾਈਆਂ ਤਿੰਨ ਸਖਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਿਤ ਅਧਿਆਪਕ ਚੇਤਨਾ ਮੰਚ ਸਮਰਾਲਾ ਦਾ 20ਵਾਂ ਸਲਾਨਾ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋਇਆ।ਮੰਚ ਦੇ ਕਰਨਵੀਨਰ ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ ਅਤੇ ਪੁਖਰਾਜ ਸਿੰਘ ਘੁਲਾਲ ਨੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਆਯੋਜਿਤ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੁਆਰਾ ਕੀਤੀ ਗਈ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਰਚਨਾਤਮਕਤਾ ’ਤੇ ਪੀ.ਪੀ.ਟੀ ਰਾਹੀਂ ਆਪਣੀ ਰਚਨਾਤਮਕਤਾ ਦੇ ਜੌਹਰ ਬੜੇ …
Read More »DAV Student Shines in National Level Painting Competition
Amritsar, May 4 (Punjab Post Bureau) – A National Level Painting Competition ‘Japan on Canvas 2017’ was organised by Experience Japan – Japan India friendly exchanges. Gitali Mehra ( Std – X ) , a student of DAV Public School Lawrence Road was awarded with a Consolation Prize in this prestigious competition. Regional Director Punjab Zone – A Dr. Neelam …
Read More »ਜੀਓ-ਸਪੇਸ਼ੀਅਲ ਟੈਕਨੋਲੋਜੀਜ਼ `ਚ ਖੋਜ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਤੇ ਯੂਨੀਵਰਸਿਟੀ ਵਿਚਾਲੇ ਸਮਝੌਤਾ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ. ਸੀ.) ਵੱਲੋਂ ਭੂ-ਵਿਗਿਆਨ ਅਤੇ ਬਨਸਪਤੀ ਵਿਗਿਆਨ ਦੇ ਖੇਤਰ ਵਿਚ ਖੋਜ ਕਾਰਜ ਲਈ ਆਪਸੀ ਸਹਿਯੋਗ ਬਾਰੇ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਅਤੇ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੇ ਡਾਇਰੈਕਟ, ਡਾ. …
Read More »ਮਜ਼ਦੂਰ ਦਿਵਸ ਸਬੰਧੀ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ …
Read More »