ਬਟਾਲਾ, 12 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਡਾਇਰੈਕਟੋਰੇਟ ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਰਾਕੇਸ਼ ਬਾਲਾ, ਜਿਲਾ ਸਾਇੰਸ ਸੁਪਰਵਾਈਜ਼ਰ ਦੀਆਂ ਹਦਾਇਤਾ ਦੀ ਪਾਲਣਾ ਹਿੱਤ ਸਰਕਾਰੀ ਹਾਈ ਸਕੂਲ ਨਹਿਰੂ ਗੇਟ ਦੀ ਮੁੱਖ ਅਧਿਆਪਕਾ ਮਿਸ ਨੀਨਾ ਤੇ ਸਮੁੱਚੇ ਸਟਾਫ ਦੇ ਸਹਿਯੋਗ ਸਦਕਾ ਨਸ਼ਿਆਂ ਰੂਪੀ ਕੋਹੜ ਨੂੰ ਦੂਰ ਕਰਨ ਤੇ ਤੰਦਰੂਸਤ ਪੰਜਾਬ ਦਾ ਸੁਨੇਹਾ ਵਿਦਿਆਰਥੀਆਂ ਤੇ ਸਹਿਰ ਵਾਸੀਆਂ ਤੱਕ ਪਹੁੰਚਾਉਣ …
Read More »ਸਿੱਖਿਆ ਸੰਸਾਰ
ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 `ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੇ ਖਿਡਾਰੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਾਲ ਹੀ ਵਿੱਚ ਮੋਹਾਲੀ ਵਿਖੇ ਹੋਈ ਤਿੰਨ ਦਿਨਾਂ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਪੰਜਾਬ ਭਰ `ਚੋਂ ਆਈਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਤਰੁਨਦੀਪ ਸਿੰਘ, …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ …
Read More »ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਐਸ.ਈ ਮੈਥ-ਭਾਗ (ਦੂਜਾ) ਦਾ ਨਤੀਜਾ ਸ਼ਾਨਦਾਰ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਐਸ.ਈ ਮੈਥ-ਭਾਗ (ਦੂਜਾ) ਸਮੈਸਟਰ-3 ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਪ੍ਰਤੀਭਾ ਜੈਨ ਨੇ 8.8 ਸੀ.ਜੀ.ਪੀ.ਏ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪ੍ਰਿੰਕਾ ਅਤੇ ਕੰਚਨ ਨੇ 8.4 ਸੀ.ਜੀ.ਪੀ.ਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਦਿਕਸ਼ਾ ਅਤੇ ਭਾਵਨਾ ਨੇ 8.0 ਸੀ.ਜੀ.ਪੀ.ਏ ਨਾਲ ਤੀਜਾ …
Read More »Dav Student Shines at International Level
Amritsar, July, 10 (Punjab Post Bureau) – DAV Public School Lawrence Road student Hiten Sharma (Std IV) bagged a Gold Medal in 19th MILO International Karate championship held in Malaysia on 30th June 2018. Regional Director Punjab Zone A Dr. Neelam Kamra and the Manager of the school Dr. Rajesh Kumar congratulated the student and blessed him for his future …
Read More »ਸਾਂਝ ਕੇਂਦਰ ਵੱਲੋਂ ਗਾਂਧੀ ਸੀਨੀ. ਸੈਕੰ. ਸਕੂਲ਼ ਵਿਖੇ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ
ਭੀਖੀ, 10 ਜੁਲਾਈ (ਕਮਲ ਜਿੰਦਲ) ਡਵੀਜਨ ਸਾਂਝ ਕੇਂਦਰ ਸਿਟੀ-1 ਸਿਟੀ-2 ਮਾਨਸਾ ਵੱਲੋ ਸਾਂਝੇ ਤੌਰ ਤੇ ਗਾਂਧੀ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਅਤੇ ਲੜਕੀਆ ਦੀ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਦਸਤਕ ਆਰਟ ਗਰੁੱਪ ਵੱਲੋ ਨੁੱਕੜ ਨਾਟਕ ਖੇਡੇ ਗਏ।ਸਾਂਝ ਕੇਂਦਰ ਇੰਚਾਰਜ ਸੁਖਦਰਸ਼ਨ ਸਿੰਘ ਨੇ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਰੀਡਰ ਅਮਨਦੀਪ ਸਿੰਘ, ਸੁਖਵੀਰ ਸਿੰਘ, …
Read More »ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਕੂੁਲ ਪੱਧਰੀ ਮੈਰਾਥਨ ਦੌੜ ਦਾ ਆਯੋਜਨ
ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ `ਖੇਡੋ ਪੰਜਾਬ ਪੜੋ ਪੰਜਾਬ` ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਕੁਲ ਪੱਧਰੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਕਿਹਾ ਕਿ ਪੰਜਾਬ …
Read More »ਅੇੈਸ.ਐੇਸ ਕਲਾਜ਼ ਐਫ ਅੇੈਜੂਕੇਸ਼ਨ ਦਾ ਬੀ.ਐਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ
ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਡ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ `ਚ ਅੇੈਸ.ਐੇਸ ਕਲਾਜ਼ ਐਫ ਐਜੂਕੇਸ਼ਨ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਵਿਦਿਆਰਥਣ ਮਮਤਾ ਰਾਣੀ ਅਤੇ ਸ਼ਰਨਦੀਪ ਕੋਰ ਨੇ 80% ਅੰਕ ਹਾਸਿਲ ਕਰਕੇ ਪਹਿਲਾ ਸਥਾਨ …
Read More »`ਭਾਰਤ `ਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ` ਬਾਰੇ ਸੈਮੀਨਾਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ “ਭਾਰਤ ਵਿੱਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ“ ਬਾਰੇ ਇੱਕ ਸੈਮੀਨਾਰ ਹੋਇਆ ।ਸਾਬਕਾ ਡਿਪਟੀ ਸਪੀਕਰ ਤੇ ਸਿੱਖਿਆ ਮੰਤਰੀ ਦਰਬਾਰੀ ਲਾਲ ਮੁੱਖ ਵਕਤਾ ਸਨ।ਉਨ੍ਹਾਂ ਨੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਦੇ ਰਾਸ਼ਟਰੀ ਵਿਕਾਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ, ਇਸ ਦੀ ਮਹੱਤਤਾ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ। 1) ਬੀ ਏ / ਬੀ ਐਸ ਸੀ, ਸੈਮੇਸਟਰ -6 2) ਐਲ ਐਲ ਬੀ (ਐਫ.ਵਾਈਆਈਸੀ), ਸੈਮੇਸਟਰ – 6 3) ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੈਸਟਰ – 2 …
Read More »
Punjab Post Daily Online Newspaper & Print Media