ਹਰ ਬੱਚੇ ਅੰਦਰ ਪੜ੍ਹਾਈ ਦੇ ਨਾਲ ਗੁਰਬਾਣੀ ਦਾ ਵੀ ਗਿਆਨ ਹੋਵੇ -ਚਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਰਨ ਰੋਡ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਾਹਿਗੁਰੂ ਦਾ ਓਟ ਆਸਰਾ ਅਤੇ ਸ਼਼ੁਕਰਾਨਾ ਕਰਦੇ ਹੋਏ ਸਕੂਲ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੁਆਰਾ ਮਿਊਚਲ ਫੰਡ ਵਿੱਚ ਸਰਟੀਫਿਕੇਟ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਐਸ.ਬੀ.ਆਈ.ਸੀ.ਏ.ਪੀ.ਐਸ ਦੁਆਰਾ ਸਪਾਂਸਰ ਕੀਤੇ ਬੀਐਸਈ ਇੰਸਟੀਚਿਊਟ ਦੇ ਸਹਿਯੋਗ ਨਾਲ ਮਿਊਚਲ ਫੰਡਾਂ ਵਿੱਚ ਸਰਟੀਫਿਕੇਟ ਪ੍ਰੋਗਰਾਮ ਦਾ ਆਯੋਜਨ ਕੀਤਾ।ਸ਼ਮਸ਼ੇਰ ਸਿੰਘ ਬੀ.ਐਸ.ਈ ਟ੍ਰੇਨਰ ਪ੍ਰੋਗਰਾਮ ਦੇ ਰਿਸੋਰਸ ਪਰਸਨ ਸਨ। ਆਪਣੇ ਸੰਬੋਧਨ ਵਿੱਚ ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਕੋਰਸ ਫਰੇਮਵਰਕ ਤੋਂ ਜਾਣੂ ਕਰਵਾਇਆ ਅਤੇ ਉਹਨਾਂ ਨੂੰ ਮਿਊਚਲ ਫੰਡ ਸਲਾਹਕਾਰ ਬਣਨ ਲਈ ਲੋੜੀਂਦੀ ਰੈਗੂਲੇਟਰੀ …
Read More »ਡਾ. ਲਕਸ਼ਮੀ ਚੋਪੜਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਪ੍ਰਿੰਸੀਪਲ ਨਿਯੁੱਕਤ
ਛੀਨਾ ਅਤੇ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਹੋਰ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਡਾ. …
Read More »ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਉੱਘੇ ਅਕਾਦਮਿਕ ਮਾਹਿਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਸਮੀ ਤੌਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁੱਦਾ ਸੰਭਾਲ ਲਿਆ।ਪ੍ਰੋ. ਪਲਵਿੰਦਰ ਸਿੰਘ ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ. ਐਸ ਕਾਹਲੋਂ ਰਜਿਸਟਰਾਰ; ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ …
Read More »ਐਸ.ਡੀ.ਕਾਲਜ ਦੇ ਵਿਦਿਆਰਥੀਆਂ ਦਾ ਬੀ.ਐਡ ਦੂਜੇ ਸਮੈਸਟਰ ‘ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਬੀ.ਐਡ ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਐਸ.ਡੀ ਕਾਲਜ ਆਫ ਐਜੂਕੇਸ਼ਨ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਮਿਸ ਮੁਸਕਾਨ ਨੇ 88.4% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਮਿਸ ਕਾਜਲ ਰਾਣੀ 87.8% ਅੰਕਾਂ ਨਾਲ ਦੂਜੇ ਸਥਾਨ ’ਤੇ ਰਹੀ।ਮਿਸ ਜਸ਼ਨਪ੍ਰੀਤ ਕੌਰ ਨੇ 86.8% ਅੰਕਾਂ ਨਾਲ ਤੀਜ਼ਾ ਤੇ ਮਿਸ ਰਿੰਕਲ ਨੇ 86% ਅੰਕਾਂ ਨਾਲ ਚੌਥਾ …
Read More »ਕੇਂਦਰੀ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਲਗਾਇਆ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਜਲੰਧਰ ਦਾ ਵਿੱਦਿਅਕ ਦੌਰਾ ਕੀਤਾ।ਸਕੂਲ ਪ੍ਰਿੰਸੀਪਲ ਹਰੀ ਹਰ ਯਾਦਵ ਨੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਵਿਦਿਅਕ ਗਰੁੱਪ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 157 ਵਿਦਿਆਰਥੀ ਅਤੇ 6 ਅਧਿਆਪਕ ਸ਼ਾਮਲ ਸਨ।ਪ੍ਰਿੰਸੀਪਲ ਹਰੀ ਹਰ ਯਾਦਵ ਨੇ ਦੱਸਿਆ ਕਿ …
Read More »ਪ੍ਰੋ. (ਡਾ.) ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਾਇਸ ਚਾਂਸਲਰ ਨਿਯੁੱਕਤ
ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਸਵਾਗਤ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ, ਕਾਰਜ਼ਕਾਰਨੀ ਮੈਂਬਰਾਂ ਅਤੇ ਕਰਮਚਾਰੀਆਂ ਵਲੋਂ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਦਫਤਰ ਪਹੁੰਚ ਕੇ ਵਧਾਈ ਦਿੱਤੀ ਗਈ।ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਕੁਲਜਿੰਦਰ ਸਿੰਘ ਬੱਲ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਮਾਰੋਹ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਸਮਾਰੋਹ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਰੋਹ ਮੌਕੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਅਲੱਗ ਗਤੀਵਿਧੀਆਂ ’ਚ ਆਪਣੇ ਮੁਕਾਮ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ ਕਰਵਾਇਆ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਗਰੂਰ-ਬਰਨਾਲਾ ਜ਼ੋਨ ਅਧੀਨ ਹੋਏ ਸਕੂਲ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦੇ ਨਤੀਜੇ ਅਨੁਸਾਰ ਮਾਲੇਰਕੋਟਲਾ ਖੇਤਰ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾ ਵਿਖੇ ਕਰਵਾਇਆ ਗਿਆ।ਮਾਲੇਰਕੋਟਲਾ ਖੇਤਰ ਨਾਲ ਸਬੰਧਤ ਮਾਲੇਰਕੋਟਲਾ, ਅਮਰਗੜ, ਭੱਟੀਆਂ, ਲਾਂਗੜੀਆਂ, ਬਾਗੜੀਆਂ, ਰਾਮਪੁਰ ਛੰਨਾ ਆਦਿ ਵੱਖ-ਵੱਖ ਸਕੂੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਨੇ …
Read More »ਪਾਕਿ ਦੇ ਸੰਸਦ ਮੈਂਬਰ ਇਸਫ਼ਿਨਾਰ ਭੰਡਾਰਾ ਨੇ ਇਤਿਹਾਸਕ ਖਾਲਸਾ ਕਾਲਜ ਦਾ ਕੀਤਾ ਦੌਰਾ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਕਿਸਤਾਨ ਦੇ ਕੌਮੀ ਅਸਬੈਂਲੀ ਦੇ ਸੰਸਦ ਮੈਂਬਰ ਇਸਫ਼ਿਨਾਰ ਭੰਡਾਰਾ ਨੇ ਆਪਣੇ ਦੌਰੇ ਦੌਰਾਨ ਜਿੱਥੇ ਹਿੰਦ-ਪਾਕਿ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ, ਉਥੇ ਦੋਹਾਂ ਮੁਲਕਾਂ ਦੇ ਵਿਦਿਆਰਥੀਆਂ ਨੂੰ ਤਾਲੀਮ ਪ੍ਰਾਪਤ ਕਰਨ ਲਈ ਵਜ਼ੀਰੇਆਲਾ ਦੁਆਰਾ ਵੀਜ਼ਾ ਪ੍ਰਦਾਨ ਕਰਨ ਲਈ ਦੀ ਇੱਛਾ ਨੂੰ ਉਜਾਗਰ ਕੀਤਾ। ਭੰਡਾਰਾ ਜੋ ਕਿ ਪਾਕਿਸਤਾਨ …
Read More »