Friday, September 11, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ ਪਲਾਸਿਟਕ ਵੇਸਟ ਮੈਨੇਜਮੈਂਟ ’ਤੇ ਕਰਵਾਈ ਵਰਕਸ਼ਾਪ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਮਿਸਟਰੀ ਵਿਭਾਗ ਵਲੋਂ ‘ਪਲਾਸਟਿਕ ਵੇਸਟ ਮੈਨੇਜ਼ਮੈਂਟ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ’ਚ ਮੁੱਖ ਮਹਿਮਾਨ ਵਜੋਂ ਡਾ. ਉਪਿੰਦਰ ਪਾਲ ਸਿੰਘ, ਡਾਇਰੈਕਟਰ ਅਤੇ ਮੁਖੀ ਪਲਾਸਟਿਕ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾਨ (ਸੀ.ਆਈ.ਪੀ.ਈ.ਟੀ) ਜੋ ਕਿ ਸਕੀਲਿੰਗ ਅਤੇ ਤਕਨੀਕੀ ਸਹਾਇਤਾ ਦਾ ਕੇਂਦਰ …

Read More »

ਨੈਸ਼ਨਲ ਇੰਸਟੀਚਿਊਟ ਆਫ ਅਰਬਨ ਅਫੇਅਰਜ਼ ਤੇ ਯੂਨੀਵਰਸਿਟੀ `ਚ ਸਫਾਈ ਪ੍ਰਬੰਧਨ ਵਿਕੇਂਦਰੀਕਰਨ ਬਾਰੇ ਸਮਝੌਤਾ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰਾਲੇ ਵੱਲੋਂ ਦੇਸ਼ ਦੀ ਦੂਜੀ ਸਵੱਛ ਸਰਕਾਰੀ ਯੂਨੀਵਰਸਿਟੀ ਐਲਾਨੇ ਜਾਣ ਪਿੱਛੋਂ ਸਫਾਈ ਪ੍ਰਬੰਧਨ ਵਿਚ ਹੋਰ ਸੰਭਾਵਨਾਵਾਂ ਤਲਾਸ਼ਣ ਹਿਤ ਸਫਾਈ ਪ੍ਰਬੰਧਨ ਵਿਕੇਂਦਰੀਕਰਨ ਲਈ ਨੈਸ਼ਨਲ ਇੰਸਟੀਚਿਊਟ ਆਫ ਅਰਬਨ ਅਫੇਅਰਜ਼, ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਆਫ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 250 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਡਰਾਈਵ ਸ਼ੁਰੂ ਕੀਤੀ ਹੈ ਜਿਸ ਅਧੀਨ ਪ੍ਰਸਿੱਧ ਕੰਪਨੀਆਂ ਟੀ.ਸੀ.ਐਸ., ਕੈਪੇਜਿਮਨੀ, ਕੇ.ਪੀ.ਐਮ.ਜੀ., ਨਗਾਰੋ, ਸਾਫਟਵੇਅਰ ਏ.ਜੀ. ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ 250 ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਮਨਾਇਆ ‘ਪਿੰਕ ਡੇਅ’

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਨੂੰ ਰੰਗਾਂ ਦੀ ਪਛਾਣ ਕਰਨ ਵਿੱਚ ਪਰਪੱਕ ਬਣਾਉਣ ਲਈ ਪਲੇਅ ਪੈੱਨ ਤੋਂ ਪਹਿਲੀ ਜਮਾਤ ਤੱਕ ‘ਪਿੰਕ ਡੇਅ’ ਮਨਾਇਆ ਗਿਆ।ਇਸ ਸਮੇਂ ਛੋਟੇ-ਛੋਟੇ ਬੱਚੇ ਗੁਲਾਬੀ ਰੰਗ ਦੇ ਵਸਤਰ ਪਹਿਨ ਕੇ ਆਏ ਅਤੇ ਆਪਣੇ ਨਾਲ ਗੁਲਾਬੀ ਰੰਗ ਦੀਆਂ ਵਸਤੂਆਂ ਜਿਵੇਂ ਪੈੱਨਸਿਲ ਬਾਕਸ, ਰੋਟੀ ਵਾਲੇ …

Read More »

ਖਾਲਸਾ ਕਾਲਜ ਲਾਅ ਵਿਖੇ ‘ਆਰਟ ਆਫ਼ ਲਿਵਿੰਗ ਯੂਥ ਇੰਪਾਵਰਮੈਂਟ ਸਕਿੱਲਜ਼’ ਵਰਕਸ਼ਾਪ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਵੱਲੋਂ ਯੂਥ ਇੰਮਪਾਵਰਮੈਂਟ ਅਤੇ ਸਕਿੱਲਜ਼ ਵਰਕਸ਼ਾਪ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ।ਇਸ ਸੈਮੀਨਾਰ ਦਾ ਆਗਾਜ਼ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ, ਡਾ. ਗੁਨੀਸ਼ਾ ਸਲੂਜਾ ਵੱਲੋਂ ਮੁੱਖ ਮਹਿਮਾਨਾਂ ਦੀ ਜਾਣ-ਪਛਾਣ ਨਾਲ ਕੀਤਾ ਗਿਆ।ਇਸ ਸੈਮੀਨਾਰ ’ਚ ਮੁੱਖ ਮਹਿਮਾਨ ਸੌਰਵ ਕਪੂਰ, …

Read More »

ਖ਼ਾਲਸਾ ਕਾਲਜ ਵਿਖੇ ‘ਪੁਸਤਕ ਸੱਭਿਆਚਾਰ ਅਤੇ ਨੌਜਵਾਨ ਪੀੜੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁਕ ਟਰੱਸਟ ਦਿੱਲੀ ਵੱਲੋਂ ਕਾਲਜ ਦੇ ਸਹਿਯੋਗ ਨਾਲ ‘ਪੁਸਤਕ ਸੱਭਿਆਚਾਰ ਅਤੇ ਨੌਜਵਾਨ ਪੀੜੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਨੈਸ਼ਨਲ ਬੁਕ ਟਰੱਸਟ ਵੱਲੋਂ ਨੌਜਵਾਨਾਂ ’ਚ ਪੁਸਤਕ ਪੜਨ ਦੀ ਘੱਟ ਰਹੀ ਰੁਚੀ ਨੂੰ ਮੁੜ ਸੁਰਜੀਤ ਕਰਨ ਲਈ ਕਾਲਜ ’ਚ 7 ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਹੈ ਅਤੇ ਇਸੇ ਪ੍ਰਸੰਗ ’ਚ …

Read More »

ਖਾਲਸਾ ਕਾਲਜ ਵਿਖੇ ਬਾਵਾ ਬਲਵੰਤ ਤੇ ਬਾਬੂ ਫਿਰੋਜ਼ਦੀਨ ਸ਼ਰਫ ਯਾਦਗਾਰੀ ਮੁਸ਼ਾਇਰਾ

ਕੇਂਦਰੀ ਸਭਾ ਵਲੋਂ ਜੁੜੀ ਸ਼ਾਇਰੀ ਦੀ ਮਹਿਫਲ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ਪੰਜਾਬੀ ਅਕਾਦਮੀ ਦਿੱਲੀ, ਕਲਾ ਪਰਿਸ਼ਦ ਚੰਡੀਗੜ੍ਹ ਅਤੇ ਖਾਲਸਾ ਕਾਲਜ਼ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਬਾਵਾ ਬਲਵੰਤ ਅਤੇ ਬਾਬੂ ਫਿਰੋਜ਼ਦੀਨ ਸ਼ਰਫ ਯਾਦਗਾਰੀ ਕਾਵਿ ਮਹਿਫਲ` ਦਾ ਆਯੋਜਨ ਕੀਤਾ ਗਿਆ।ਖਾਲਸਾ ਕਾਲਜ਼ ਦੇ ਵਿਹੜੇ ਵਿੱਚ ਜੁੜੀ ਇਸ ਕਾਵਿ ਮਹਿਫਲ ਦੀ ਪ੍ਰਧਾਨਗੀ ਡਾ. ਮੋਹਨਜੀਤ, …

Read More »

Swacchta Pakhwada Celebrations come to a befitting close at BBK DAV College

Amritsar, Oct. 3 (Punjab Post Bureau) – BBK DAV College for Women celebrated Swacchta Pakhwada -15 day cleanliness drive under UGC notification as a part of Swachh Bharat Abhiyaan. As the culmination of the two week long celebrations, a valedictory function was organised in which Dr. Harmohinder Singh, Chancellor of Central University, Himachal Pradesh was the Chief Guest. Dr. Shivaji …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ ਲਗਭਗ 225 ਬੱਚਿਆਂ ਨੇ ਬੜੇ …

Read More »

ਪੰਜਾਬ ਸਰਕਾਰ ਸਿਖਿਆ `ਤੇ ਖਰਚ ਕਰੇਗੀ 1000 ਕਰੋੜ ਦੀ ਰਾਸ਼ੀ – ਸਿਖਿਆ ਮੰਤਰੀ

ਕਿਹਾ ਨਕਲ ’ਤੇ ਕੱਸੀ ਜਾਵੇਗੀ 100 ਫੀਸਦ ਨਕੇਲ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਜਿਲੇ ਦੇ ਸਮੂਹ ਪਿ੍ਰੰਸੀਪਲਾਂ, ਹੈਡ ਟੀਚਰਾਂ ਅਤੇ ਮੁੱਖ ਅਧਿਆਪਕਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ।ਸਿਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿਖਿਆ ਪ੍ਰਣਾਲੀ ਨੂੰ ਸਮੇਂ …

Read More »