Sunday, February 1, 2026

ਸਿੱਖਿਆ ਸੰਸਾਰ

ਪ੍ਰਦੇਸ਼ ਭਾਜਪਾ ਪ੍ਰਧਾਨ ਦੀ ਬੇਟੀ ਮਹਿਕ ਅਰੋੜਾ ਮਲਿਕ ਨੂੰ ਮਿਲੀ ਡਾਕਟਰੇਟ ਦੀ ਡਿਗਰੀ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 44ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਦੀ ਬੇਟੀ ਮਹਿਕ ਅਰੋੜਾ ਮਲਿਕ ਨੂੰ ਸਾਈਕੋਲੋਜੀ ਵਿੱਚ ਡਾਕਟਰੇਟ ਦੀ ਡਿਗਰੀ ਭੇਟ ਕੀਤੀ ਗਈ।ਇਹ ਡਿਗਰੀ ਕਾਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਭਾਰਤ ਸਰਕਾਰ ਦੇ ਮਨੱਖੀ ਸਰੋਤ ਵਿਕਾਸ ਮੰਤਰਾਲੇ ਦੇ ਮੰਤਰੀ ਸ਼੍ਰੀ ਪ੍ਰਕਾਸ਼ …

Read More »

The student of Sri Guru Harkrishan participated in Inspire Awards Science Exhibition

Amritsar, June 2 (Punjab Post Bureau) – The student of Sri Guru Harkrishan Sr. Sec. Public School, Majitha Road By Pass participated in district level inspire awards science Exhibition held at Meritorious school in district Amritsar on May 23-24. From all over the regions across district Amritsar 311 science models were exhibited in the exhibition at district level from various …

Read More »

`ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ `ਚ ਜੀ.ਟੀ.ਰੋਡ ਸਕੂਲ ਵਿਖੇ ਸਮਾਰੋਹ

ਸਕੂਲ ਦੀਆਂ ਪ੍ਰਾਪਤੀਆਂ ਤੋਂ ਅਤਿ ਪ੍ਰਭਾਵਤ ਹਾਂ- ਵਿਧਾਇਕ ਹਰਮਿੰਦਰ ਸਿੰਘ ਗਿੱਲ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਉਚਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਜਿਸ ਵਿੱਚ ਹਲਕਾ ਪੱਟੀ ਤੋਂ ਵਿਧਾਇਕ …

Read More »

ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 5 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤੀਰਥਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਲਗਾਏ ਜਾਣ ਵਾਲੇ 5 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ਼ ਇੰਚਾਰਜ ਪੰਕਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ ਤਿੰਨ ਸੈਸ਼ਨ ਲਗਾਏ ਗਏ।ਕੈਂਪ ਦਾ ਉਦਘਾਟਨ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਬਾਰੇ ਗਹਿਰੀ …

Read More »

ਮੈਨਸਟੂਰਲ ਹਾਈਜ਼ਨ ਡੇਅ `ਤੇ ਕਰਵਾਏ ਮਾਹਵਾਰੀ ਸਫਾਈ ਪ੍ਰਬੰਧਨ ਅਤੇ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅੰਮਿ੍ਰਤਸਰ ਨਾਲ ਸੀਨੀਅਰ ਸੈਕੰਡਰੀ ਸਕੂਲ ਗਰਲਜ ਮਹਾਂ ਸਿੰਘ ਗੇਟ ਵਿਖੇ  ਸਮੈਨਸਟੂਰਲ ਹਾਈਜਨ ਡੇ ਜਾਗਰੂਕਤਾ  ਸਮਾਰੋਹ ਮਨਾਇਆ ਗਿਆ ਜਿਸ ਵਿੱਚ ਕਿਸ਼ੋਰ ਲੜਕੀਆਂ ਨੂੰ ਮਾਹਵਾਰੀ ਸਫਾਈ ਪ੍ਰਬੰਧਨ ਸਿਹਤ ਸਿਖਿਆ ਬਾਰੇ ਜਾਣਕਾਰੀ ਦਿੱਤੀ ਗਈ।        ਇਸ ਵਿਸ਼ੇ ਦੇ ਬੋਲਦਿਆਂ ਸੀ.ਡੀ.ਪੀ.ਓ ਅੰਮਿ੍ਰਤਸਰ-1 ਸ੍ਰੀਮਤੀ ਕੰਵਲਜੀਤ ਕੌਰ ਵੱਲੋਂ …

Read More »

ਲੈਕਚਰਾਰ ਡਾ. ਸਤਿੰਦਰ ਕੌਰ ਦੀ ਅਗਵਾਈ `ਚ ਲੱਗਾ ਸਮਰ ਕੈਂਪ

ਬਟਾਲਾ, 2 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਪ ਬਟਾਲਾ ਵਿਖੇ ਪ੍ਰਿੰਸੀਪਲ ਭਗਵੰਤ ਸਿੰਘ ਦੀ ਯੌਗ ਅਗਵਾਈਵਿੱਚ ਸਮਰ ਕੈਪ ਲਗਾਇਆ ਗਿਆ ਹੈ।ਇਸ ਕੈਪ ਦੇ ਲੀਡਰ ਪੰਜਾਬੀ ਲੈਕਚਰਾਰ ਡਾ. ਸਤਿੰਦਰ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਾਵੇ ਵਿਦਿਆਰਥੀਆਂ ਨਿੱਤ ਜੀਵਨ ਦੀਆਂ ਗੱਲਾਂ ਬਾਰੇ ਦੱਸਦੇ ਰਹਿੰਦਾ ਹੈ, ਪਰ ਸਮਰ ਕੈਪ ਵਿਚ ਵਿਦਿਆਰਥੀਆਂ ਦਾ ਉਤਸ਼ਾਹ ਬਹੁਤ ਹੀ ਸਕਾਰਾਤਮਿਕ …

Read More »

ਡਾ. ਰਿਪਿਨ ਕੋਹਲੀ ਨੂੰ ਮਿਲੀ ਪੀ.ਐਚ.ਡੀ ਦੀ ਡਿਗਰੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਅਮਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 44ਵੇਂ ਡਿਗਰੀ ਵੰਡ ਸਮਾਰੋਹ ਡਾ. ਰਿਪਿਨ ਕੋਹਲੀ ਨੂੰ ਪੀ.ਐਚ.ਡੀ ਦੀ ਡਿਗਰੀ ਨਾਲ ਨਿਵਾਜ਼ਿਆ ਗਿਆ।ਇਹ ਡਿਗਰੀ ਉਨ੍ਹਾਂ ਨੂੰ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਅਤੇ ਹੋਰਨਾਂ ਨੇ ਪ੍ਰਦਾਨ ਕੀਤੀ। ਜਿਕਰਯੋਗ ਹੈ ਕਿ ਡਾ. ਰਿਪਿਨ ਕੋਹਲੀ ਖਾਲਸਾ ਕਾਲਜ ਫਾਰ ਇੰਜਨੀਅਰਿੰਗ ਰਣਜੀਤ ਐਵੀਨਿਊ ਵਿਖੇ ਬਤੌਰ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਪੜਾਈ ਦੇ ਨਾਲ ਹਰ ਬੱਚੇ ਨੂੰ ਗੁਰਬਾਣੀ ਦਾ ਵੀ ਗਿਆਨ ਹੋਵੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਦਸਵਾਂ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਉਪਰੰਤ ਬੱਚਿਆਂ ਵਲੋਂ ਅਨੁਸ਼ਾਸਨ ਨਾਲ …

Read More »

ਸਰਕਾਰੀ (ਕੰ.) ਸੀਨੀ: ਸੈਕੰ: ਸਕੂਲ ਸਮਰਾਲਾ ’ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਸਥਾਨਕ  ਸਰਕਾਰੀ (ਕੰ:) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਸਕੂਲ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੰਬਾਕੂ ਵਿਰੋਧੀ ਦਿਵਸ ਦੌਰਾਨ ਪ੍ਰੋਗਰਾਮ ਅਫ਼ਸਰ ਡਾ. ਸੁਖਪਾਲ ਕੌਰ ਅਤੇ ਮੈਡਮ ਨੀਲਮ ਕੁਮਾਰੀ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਮਨੁੱਖੀ ਚੇਨ ਬਣਾ ਕੇ …

Read More »