Friday, September 11, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ (ਰਜਿ.) ਦੀ ਸਰਪ੍ਰਸਤ ਹੇਠ ਚਲ ਰਹੀ ਵਿਦਿਅਕ ਸੰਸਥਾ ਗੁਰੂ ਨਾਲਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 111ਵਾਂ ਜਨਮ ਦਿਹਾੜਾ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ਵਿੱਚ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਸਟਾਫ ਅਤੇ ਬੱਚਿਆਂ ਨੇ ਵੱਡੀ ਗਿਣਤੀ `ਚ ਭਾਗ ਲਿਆ। …

Read More »

ਐਸ.ਐਸ.ਡੀ ਗਰਲਜ਼ ਕਾਲਜ ਵਿਖੇ `ਮੈਟਲੈਬ ਵਰਕਸ਼ਾਪ` ਦਾ ਆਯੋਜਨ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਮੈਥਮੈਟਿਕਸ ਵਿਭਾਗ ਵੱਲੋਂ ਤਰੂ ਗੁਪਤਾ ਵਿਭਾਗ ਮੁਖੀ ਅਤੇ ਪ੍ਰਿੰਸੀਪਲ ਡਾ. ਪਰਮਿੰਦਰ ਕੋਰ ਤਾਂਘੀ ਦੀ ਦੇਖਰੇਖ ਵਿੱਚ ਮੈਟਲੈਬ ਵਰਕਸ਼ਾਪ ਦਾ ਆਯੋਜਿਨ ਕੀਤਾ ਗਿਆ। ਇਸ ਮੋਕੇ ਡਾ: ਨਵਦੀਪ ਗੋਇਲ ਅਸਿਸਟੈਂਟ ਪ੍ਰੋਫੈਸਰ ਯਾਦਵਿੰਦਰਾ ਕਾਲਜ ਨੇ ਵਿਦਿਆਰਥਣਾਂ ਨੂੰ ਮੈਟਲੈਬ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਮੈਟਲੈਬ ਦੇ ਪ੍ਰੈਟੀਕਲ ਉਪਯੋਗ ਕਰਕੇ ਦਿਖਾਏ।ਇਸ ਦੌਰਾਨ ਮੈਡਮ …

Read More »

ਡਿਫਰੈਂਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੋਕੇ ਸਥਾਨਕ ਭਾਗੂ ਰੋਡ ਸਥਿਤ ਡਿਫਰੈਂਟ ਕਾਂਨਵੈਂਟ ਸਕੂਲ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਇਸ ਦਿਹਾੜੇ ਮੋਕੇ ਸ਼ਹੀਦ ਭਗਤ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇੰਚਾਰਜ ਮਮਤਾ ਜੈਨ ਜੌਲੀ ਨੇ ਸਕੂਲੀ ਬੱਚਿਆਂ ਨੂੰ ਸ਼ਹੀਦ ਭਗਤ …

Read More »

Second Anniversary of Surgical Strike at Air Force Station Adampur

Jalandhar, Sept. 18 (Punjab Post Bureau) – Surgical strikes were commemorated at Air Force Station Adampur with full fervor which saw huge participation by school children and families of Air Warriors. The children showed lots of enthusiasm in meeting the Garud Commandos and writing their comments on signature wall. They were also shown the combat equipment of the Indian Air …

Read More »

DAV Public School Students pay homage to Shaheed Bhagat Singh

Amritsar, Sept. 28 (Punjab Post Bureau) – Shaheed  Bhagat Singh an influential revolutionary of the Indian Independence Movement was born on 28th Sept, 1907 in a Punjabi Sikh family. On this occasion, the students of DAV Public School Lawrence Road paid rich tribute to this great freedom fighter by remembering his sacrifices for the nation. The students sang patriotic songs, …

Read More »

ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਰੋਟਰੀ ਕਲੱਬ ਅੰਮ੍ਰਿਤਸਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਸਥਾਨਕ ਹੋਟਲ ਵਿੱਚ ਅਧਿਆਪਕ ਦਿਵਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਪੰਜਾਬ ਅਤੇ ਸੀ.ਏ ਦਵਿੰਦਰ ਸਿੰਘ ਵੱਲੋਂ ਸਨਮਾਨਿਆ ਗਿਆ।ਉਨਾਂ ਨੂੰ ਇਸ ਸਮੇਂ ਪ੍ਰਸੰਸਾ ਪੱਤਰ, ਸ਼ਾਲ ਅਤੇ ਹਰਿਆਵਲ ਦਾ ਪ੍ਰਤੀਕ ਪੌਦਾ …

Read More »

ਸੇਂਟ ਸੋਲਜ਼ਰ ਵਿਖੇ ਮਨਾਇਆ `ਸਵੱਛ ਭਾਰਤ ਅਭਿਆਨ` ਦਿਹਾੜਾ

ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਸੈਰ-ਸਪਾਟਾ ਦਿਵਸ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ …

Read More »

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ …

Read More »