Sunday, July 26, 2026

ਸਿੱਖਿਆ ਸੰਸਾਰ

ਭਾਈ ਵੀਰ ਸਿੰਘ ਅਕੈਡਮੀ ਵਲੋਂਂ ਜੀ.ਟੀ ਰੋਡ ਸਕੂਲ ਵਿਖੇ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਭਾਈ ਵੀਰ ਸਿੰਘ ਅਕੈਡਮੀ ਵਲੋਂ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਬਾਈਪਾਸ ਨੇ ਚਾਰ ਪੁਜੀਸ਼ਨਾਂ `ਤੇ ਕ੍ਰਮਵਾਰ ਪਹਿਲਾ ਇਨਾਮ 10000 ਰੁਪਏ, ਤੀਜਾ ਇਨਾਮ 5000 ਰੁਪਏ, ਚੌਥਾ ਇਨਾਮ 3000 ਰੁਪਏ ਅਤੇ ਪੰਜਵਾਂ ਇਨਾਮ 2000 ਰੁਪਏ ਹਾਸਲ …

Read More »

ਮਾਲ ਰੋਡ ਸਕੂਲ ਵਿਖੇ ਗਣਿਤ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) ਸਥਾਨਕ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ, ਵਿਖੇ ਪੜੋ ਪੰਜਾਬ, ਪੜਾਓ ਪੰਜਾਬ ਤਹਿਤ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਸਾਇੰਸ ਅਤੇ ਗਣਿਤ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਲਗਭਗ 90 ਗਤੀਵਿਧੀਆਂ ਕਰ ਕੇ ਵਖਾਈਆਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਰਿਆਂਵਾਂ ਕਰਕੇ ਸਾਇੰਸ ਅਤੇ …

Read More »

ਗ੍ਰੇਸ ਪਬਲਿਕ ਸਕੂਲ `ਚ ਰੱਖੜੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੌਰਾਨ ਸਕੂਲ ਦੇ ਬੱਚਿਆਂ ਦਰਮਿਆਨ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੀਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ।ਰੱਖੜੀ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ …

Read More »

ਯੂਨੀਵਰਸਿਟੀ ਦੇ ਰੋਹਨ ਖੰਨਾ ਨੇ ਟੀ.ਸੀ.ਐਸ ਐਨਕੋਡ-2018 ਮੁਕਾਬਲਿਆ ਜਿੱਤਿਆ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ. ਕੰਪਿਊਟਰ ਸਾਇੰਸ ਐਂਡ ਇੰਜੀਨਿਅਰਿੰਗ ਦੇ ਅੰਤਿਮ ਸਾਲ ਦੇ ਵਿਦਿਆਰਥੀ ਸ਼੍ਰੀ ਰੋਹਨ ਖੰਨਾ ਨੂੰ ਟੀ.ਸੀ.ਐਸ.-ਐਨਕੋਡ-2018 ਮੁਕਾਬਲੇ ਵਿੱਚ ਜੇਤੂ ਰਿਹਾ ਹੈ। ਇਹ ਮੁਕਾਬਲਾ ਚੇਨਈ ਵਿਖੇ ਬੀਤੇ 23 ਅਗਸਤ, 2018 ਨੂੰ ਹੋਇਆ। ਇਸ ਸਖ਼ਤ ਮੁਕਾਬਲੇ ਵਿਚ ਦੇਸ਼ ਭਰ ਤੋਂ 60,000 ਤੋਂ ਵੱਧ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ …

Read More »

ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਗੇ ਬੱਡੀਜ਼ ਗਰੁੱਪ – ਡੀ.ਸੀ ਸੰਘਾ

ਹਰ ਸਕੂਲ ਤੇ ਕਾਲਜ `ਚ ਬਣਨਗੇ-5-5 ਬੱਚਿਆਂ ਦੇ ਬੱਡੀਜ਼ ਗਰੁੱਪ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਵਲੋ ਇਸ ਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 72ਵੇਂ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਤੋਂ ਕੀਤੀ ਜਾ ਚੁੱਕੀ ਹੈ।ਜਿਸ ਤਹਿਤ …

Read More »

BBK Girls in Limelight in the atriotic Function by BSF at Attari-Wagah Border

Amritsar, Aug. 23 (Punjab Post Bureau)  –  A vibrant group of BBK DAV College girls enthralled the audience with their colourful dance to the accompaniment of patriotic songs in a function organised by BSF at Attari Border, on the occasion of 72nd Independence Day of the country. The DG BSF K.K Sharma presented an award of appreciation to the college and awarded certificates …

Read More »

ਸਰਕਾਰੀ ਪਾਲੀਟੈਕਨਿਕ ਕਾਲਜ਼ ਬਠਿੰਡਾ ’ਚ ਦੋ ਰੋਜ਼ਾ ਐਂਟਰਪ੍ਰਨਿਉਰਸ਼ਿਪ ਅਵੈਅਰਨੈਸ ਕੈਂਪ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਇੰਟਰਪ੍ਰਨਿਉਰਸ਼ਿਪ ਅਵੈਅਰਨੈਸ (ਉਦਯੋਗਪਤੀ ਜਾਗਰੂਕਤਾ) ਕੈਂਪ ਲਗਾਇਆ ਜਾ ਰਿਹਾ ਹੈ। ਇਹ ਦੋ ਰੋਜ਼ਾ ਕੈਂਪ ਨਿਟਕੋਨ ਲਿਮਟਿਡ ਵੱਲੋਂ ਮਨਿਸਟਰੀ ਆਫ਼ ਸਾਇੰਸ ਅਤੇ ਤਕਨਾਲੋਜੀ, ਭਾਰਤ ਸਰਕਾਰ ਦੇ ਅਧੀਨ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਨਿਟਕਾਨ ਦੇ …

Read More »

ਬਾਬਾ ਫ਼ਰੀਦ ਗਰੁੱਪ ਇੰਸਟੀਚਿਊਸ਼ਨਜ਼ ਨੇ ਮਿਲਾਇਆ ਇੰਡੀਅਨ ਇੰਸਟੀਚਿਊਟ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਨਾਲ ਹੱਥ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਫੂਡ ਪ੍ਰੋਸੈਸਿੰਗ ਸਿਖਿਆ ਦੇ ਖੇਤਰ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ (ਆਈ.ਆਈ.ਐਫ.ਪੀ.ਟੀ) ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਕਾਨਫਰੰਸ ਆਈ.ਸੀ.ਆਰ.ਏ.ਐਫ.ਪੀ.ਟੀ ’18 ਦੌਰਾਨ ਐਮ.ਓ.ਯੂ ‘ਤੇ ਦਸਤਖਤ ਕੀਤੇ ਹਨ, ਜੋ ਆਈ.ਆਈ.ਐਫ.ਪੀ.ਟੀ, ਥੰਜਾਵੁਰ, ਤਾਮਿਲਨਾਡੂ ਵਿਖੇ ਆਯੋਜਿਤ ਕੀਤੀ ਗਈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਚਕਾਰ …

Read More »

ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਪਰਵਿੰਦਰ ਪਿੰਕੀ ਅਤੇ ਸ਼ਿਲਪਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ ਕ੍ਰਮਵਾਰ 8.50 ਐਸ.ਜੀ.ਪੀ.ਏ. ਅਤੇ 8.25 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ …

Read More »