ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੈ। 1. ਬੀ. ਏ. (ਆਨਰਜ), ਸੈਮੈਸਟਰ – 4 2. ਐਮ. ਰਸਾਇਣ ਸੈਮੈਸਟਰ – ੨ 3. ਐਮ.ਐਸ.ਸੀ. ਰਸਾਇਣ ਸੈਮੈਸਟਰ – 4 4. ਐਮ. ਬਾਇਓਟੈਕਨਾਲੌਜੀ ਸੈਮੈਸਟਰ – 4 5. ਬੀ ਵੋਕੇਸਨਲ (ਫੋਟੋਗ੍ਰਾਫੀ ਅਤੇ ਪੱਤਰਕਾਰੀ), ਸੈਮੇਸਟਰ …
Read More »ਸਿੱਖਿਆ ਸੰਸਾਰ
ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੀ ਪੇਸ਼ਾਵਰ ਪਹੁੰਚ ਅਪਣਾਉਣ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟਾਕੀਜ਼ ਕਲੱਬ ਵੱਲੋਂ ( 2018-2019 ਦੇ ਵਿਦਿਅਕ ਸੈਸ਼ਨ ਦੇ ਪਹਿਲੀ) ਅਨਟੇਂਗਲ 5ਵੀਂ ਸੀਰੀਜ਼ ਤਹਿਤ ਪਬਲਿਕ ਲੈਕਚਰ ਕੈਮਿਸਟਰੀ ਡਿਪਾਰਟਮੈਂਟ ਦੇ ਸੈਮੀਨਾਰ ਹਾਲ ਵਿੱਚ ਆਯੋਜਿਤ ਕੀਤਾ ਗਿਆ।ਜਿਸ ਵਿਚ ‘ਸੋਫਟ ਸਕਿਲਸ‘ ਵਿਸ਼ੇ `ਤੇ ਸਾਬਕਾ ਸੋਫਟ ਸਕਿਲਰ ਟਰੇਨਰ ਅਤੇ ਸਾਬਕਾ ਟਰੇਨਿੰਗ ਪਲੇਸਮੈਂਟ ਆਫਿਸਰ ਮਿਸ ਰਿਤੂ ਗੋਇਲ ਨੇ ਮੁੱਖ ਭਾਸ਼ਣ ਦਿੱਤਾ।ਵੱਡੀ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਅਰਦਾਸ ਦਿਵਸ‘ ਦਾ ਆਯੋਜਨ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ 50 ਵਰ੍ਹੇ ਪੂਰੇ ਹੋਣ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ‘ ਦਾ ਆਯੋਜਨ ਕੀਤਾ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਸੂਰਮਾ ਸਿੰਘ ਆਸ਼ਰਮ ਦੇ ਵਿਦਿਆਰਥੀਆਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸੁਰਸ਼ਾਰ ਕੀਤਾ। ਇਸ ਮੌਕੇ ਖਾਲਸਾ ਕਾਲਜ …
Read More »ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਗਿੱਲ ‘ਬੈਸਟ ਪ੍ਰਿੰਸੀਪਲ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੂੰ ਰਾਜਪੁਰਾ ਵਿਖੇ ਕਰਵਾਏ ਗਏ ‘ਇੰਡੀਅਨ ਸਕੂਲ ਐਵਾਰਡ-2018’ ’ਚ ‘ਬੈਸਟ ਪ੍ਰਿੰਸੀਪਲ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਲਈ ਕਰੀਬ 650 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਸਨ, ਜਿਸ ’ਚ ਪ੍ਰਿੰਸੀਪਲ ਗਿੱਲ ਨੂੰ ਸਭ ਤੋਂ ‘ਸਰਵੋਤਮ ਪ੍ਰਿੰਸੀਪਲ’ ਚੁਣਿਆ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨ ’ਚ ਅਹਿਮ ਸਥਾਨ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ `ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ 71.15 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ’ਚ ਤੀਸਰਾ ਸਥਾਨ ਕੀਤਾ। ਕਾਲਜ ਪ੍ਰਿੰਸੀਪਲ ਡਾ. …
Read More »ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍ਰ. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈੱਟ …
Read More »ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ …
Read More »ਵਿਧਾਇਕ ਨੇ ਸਰਕਾਰੀ ਮਾਡਲ ਸਕੂਲ ਦਾ ਕੀਤਾ ਉਦਘਾਟਨ
ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਪਿੰਡ ਈਸੀ ਵਿਖੇ ਇੱਕ ਸਰਕਾਰੀ ਮਾਡਲ ਸਕੂਲ ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਸਕੂਲ ਨਰੇਗਾ ਅਤੇ ਪੰਚਾਇਤੀ ਫੰਡ ਦੀ ਮੱਦਦ ਨਾਲ ਇੱਕ ਆਮ ਸਰਕਾਰੀ ਸਕੂਲ ਤੋਂ ਮਾਡਲ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ …
Read More »`ਪੜੋ ਪੰਜਾਬ, ਪੜਾਓ ਪੰਜਾਬ` ਤਹਿਤ ਸਾਇੰਸ ਮੇਲਾ ਕਰਵਾਇਆ
ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਮਿਡਲ ਸਕੂਲ ਅਤਲਾਂ ਖੁਰਦ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੜੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਅਧੀਨ ਸਾਇੰਸ ਮੇਲਾ ਕਰਵਾਇਆ ਗਿਆ।ਬੂਟਾ ਸਿੰਘ ਪੀ.ਟੀ.ਆਈ ਅਤੇ ਰਵਿੰਦਰ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਭੁਪਾਲ (ਡੈਪੂਟੇਸ਼ਨ) ਦੀ ਅਗਵਾਈ ਹੇਠ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਸਾਇੰਸ ਨਾਲ ਸਬੰਧਤ …
Read More »ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਯੂ.ਜੀ.ਸੀ.ਨੈਟ ਪਾਸ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਪੀ.ਜੀ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਕਾ, ਦ੍ਰਿਸ਼ਟੀ, ਰਵਨੀਤ ਕੌਰ, ਨੀਤੂ ਜਿੰਦਲ, ਅਮਰਜੀਤ ਕੌਰ ਅਤੇ ਹਿੰਦੀ ਵਿਭਾਗ ਦੀ ਪੂਜਾ ਰਾਣੀ ਨੇ ਸਹਾਇਕ ਪ੍ਰੋ: ਲਈ ਯੂ.ਜੀ.ਸੀ.ਨੈਟ ਪਹਿਲੇ ਯਤਨ ਵਿੱਚ ਪਾਸ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪਿ੍ਰੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਸਮੂਹ ਵਿਦਿਆਰਥਣਾਂ ਨੂੰ ਵਧਾਈ …
Read More »
Punjab Post Daily Online Newspaper & Print Media