Sunday, July 26, 2026

ਸਿੱਖਿਆ ਸੰਸਾਰ

ਸਵਤੰਤਰਤਾ ਦਿਵਸ ਮੌਕੇ ਸਰਕਾਰੀ ਸੀਨੀ. ਸੈਕੰ. ਸਕੂਲ ਭਸੌੜ ਵਿਖੇ ਰੰਗਾਰੰਗ ਪ੍ਰੋਗਰਾਮ

ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮਨਾਏ ਗਏ ਸਵਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ ਵੱਲੋਂ ਨਿਭਾਈ ਗਈ।ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ। ਸਕੂਲ ਦੀ ਭੰਗੜਾ ਟੀਮ ਵੱਲੋਂ ਪਾਇਆ ਗਿਆ ਭੰਗੜਾ ਖਿੱਚ ਦਾ ਕੇਂਦਰ ਰਿਹਾ।ਸਕੂਲੀ ਵਿਦਿਆਰਥਣਾਂ ਵੱਲੋਂ ਕੀਤੀ ਗਈ …

Read More »

ਗ੍ਰੀਨ ਸਕੂਲ ਮੁਹਿੰਮ ਤਹਿਤ ਪੌਦੇ ਲਾਏ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ‘ਗ੍ਰੀਨ ਸਕੂਲ ਮੁਹਿੰਮ’ ਤਹਿਤ ਵਿਦਿਆਰਥੀਆਂ ਵਿੱਚ ਨਿੱਜੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪੈਦਾ ਕਰਨ ਤੇ ਵਾਤਾਵਰਨ ਅਤੇ ਸਮਾਜ ਵਿੱਚ ਢੁੱਕਵਾ ਤਾਲਮੇਲ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਅਗਵਾਈ ਵਿੱਚ ਸਕੂਲ ਕੈਂਪਸ ਅੰਦਰ ਪੌਦੇ ਲਗਾਏ …

Read More »

ਜੁਡੀਸ਼ੀਅਲ ਕੌਂਸਲ ਨੇ ਸਕੂਲ `ਚ ਬੂਟੇ ਲਾ ਕੇ ਮਨਾਇਆ ਆਜ਼ਾਦੀ ਦਿਹਾੜਾ

ਕਸ਼ੀਦਗੀ ਭਰੇ ਮਾਹੌਲ `ਚ ਦੋਵਾਂ ਪਾਸਿਆਂ ਤੇ ਪੰਜਾਬੀ ਹੀ ਪਿੱਸ ਰਹੇ ਹਨ – ਪ੍ਰਿੰਸੀਪਲ ਵਸ਼ਿਸ਼ਟ ਅੰਮ੍ਰਿਤਸਰ 15, ਅਗਸਤ (ਪੰਜਾਬ ਪੋਸਟ – ਸੰਧੂ) – 72ਵੇਂ ਆਜਾਦੀ ਦਿਵਸ ਜਸ਼ਨਾਂ ਦੇ ਸਿਲਸਿਲੇ ਦੇ ਚਲਦਿਆਂ ਮਨੁੱਖੀ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਜੁਡੀਸ਼ੀਅਲ ਕੌਂਸਲ ਨਵੀਂ ਦਿੱਲੀ ਦੀ ਜ਼ਿਲ੍ਹਾ ਇਕਾਈ ਦੇ ਵੱਲੋਂ ਸਥਾਨਕ ਕੋਟ ਖਾਲਸਾ ਵਿਖੇ ਸਥਿਤ ਦਸ਼ਮੇਸ਼ ਕਾਨਵੈਂਟ ਹਾਈ ਸਕੂਲ ਵਿਖੇ ਇੱਕ …

Read More »

ਖ਼ਾਲਸਾ ਮੈਨੇਜਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਆਜਾਦੀ ਦਿਵਸ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਵਿੱਦਿਅਕ ਅਦਾਰਿਆਂ ’ਚ ਅੱਜ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਚੈਰੀਟੇਬਲ ਦੀ ਪੁਰਾਤਨ ਪ੍ਰੰਪਰਾ ਨੂੰ ਨਿਭਾਉਂਦੇ ਹੋਏ ਇਸ ਵਰ੍ਹੇ ਵੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਕਾਲਜ ਦੇ ਮਿਊਜ਼ਿਕ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। …

Read More »

ਸਰਕਾਰੀ ਸਕੂਲ ਘਨੌਰੀ ਕਲਾਂ ਵਿਖੇ ਵਿਗਿਆਨ ਮੇਲੇ ਦਾ ਆਯੋਜਨ

ਧੂਰੀ, 14 ਅਗਸਤ (ਪ੍ਰਵੀਨ ਗਰਗ, ਧਰਮਵੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪੋ ਆਪਣੀਆਂ ਕਿਰਿਆਵਾਂ ਸਹਿਤ ਭਾਗ ਲਿਆ।ਇਸ ਵਿਗਿਆਨ ਮੇਲ ਵਿੱਚ ਨੌਵੀਂ ਜਮਾਤ ਦੀਆਂ 23, ਦਸਵੀਂ ਜਮਾਤ ਦੀਆਂ 31, ਅੱਠਵੀਂ ਜਮਾਤ …

Read More »

DAV Student Outshined in University Exams

Amritsar, August 14 (Punjab Post Bureau) – DAV College Student bagged merit position in the university examinations held in May 2018. In the recent results declared by the Guru Nanak Dev University Amritsar for Masters in Economics Sem-II Surbhi bagged 3rd position in the University.  Principal Dr. Rajesh Kumar congratulated her and encouraged her to achieve better in her life.  He also applauded the hard work of faculty members of the Economics Department …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ `ਸੁਤੰਤਰਤਾ ਦਿਵਸ` ਸਮਾਰੋਹ ਕਰਵਾਇਆ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪ੍ਰੀ-ਪ੍ਰਇਮਰੀ ਸੈਕਸ਼ਨ ਦੇ ਫਸਟ ਕਲਾਸ ਦੇ ਬੱਚਿਆਂ ਨੇ ਭਾਗ ਲਿਆ।ਪ੍ਰੀ ਪਾਇਮਰੀ ਬੱਚਿਆਂ ਵਲੋਂ ਹੱਥਾਂ ਨਾਲ ਬਣਾਏ ਗਏ ਰਾਸ਼ਟਰੀ ਝੰਡੇ ਲਹਿਰਾਏ ਗਏ ਅਤੇ ਉਨ੍ਹਾਂ ਨੇ ਬਹੁਤ ਹੀ …

Read More »

ਸਕੂਲ ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ

ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ਰੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਸਾਇੰਸ ਅਧਿਆਪਕਾ ਰਾਜਿੰਦਰ ਕੌਰ ਅਤੇ ਸੀਮਾ ਗਰਗ ਨੇ ਆਪਣੇ ਯਤਨਾਂ ਸਦਕਾ ਮਾਡਲ ਅਤੇ ਚਾਰਟ ਵਿਦਿਆਰਥੀਆਂ ਕੋਲੋਂ ਤਿਆਰ ਕਰਵਾਏ ਅਤੇ ਸਾਇੰਸ ਦੀਆਂ ਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਬਣਾਈ ਵਿਗਿਆਨ …

Read More »