Thursday, June 11, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਸਵੱਛਤਾ ਰੈਲੀ ਕੱਢੀ ਗਈ।ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਰ ਅਫ਼ਸਰ ਕਰਨਲ ਨਰਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਏ.ਐਨ.ਓ ਡਾ. ਹਰਬਿਲਾਸ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਤੱਕ ਕੱਢੀ ਗਈ ਰੈਲੀ ਮੌਕੇ ਕੈਡਿਟਾਂ …

Read More »

ਸਰਕਾਰੀ ਮਿਡਲ ਸਕੂਲ ਧਾਰੀਵਾਲ ਭੋਜਾ `ਚ ਲਾਇਆ ਸਾਇੰਸ ਮੇਲਾ

ਬਟਾਲਾ, 2 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਸਾਇੰਸ ਵਿਸ਼ੇ ਨੂੰ ਸੌਖਾ ਬਣਾਉਣ ਅਤੇ ਇਸ ਪ੍ਰਤੀ ਵਿਦਿਆਰਥੀਆਂ ਵਿਚ ਰੌਚਕਿਤਾ ਪੈਦਾ ਕਰਨ ਲਈ ਸਰਕਾਰੀ ਮਿਡਲ ਸਕੂਲ ਧਾਰੀਵਾਲ ਭੋਜਾ ਵਿਖੇ ਸਕੱਤਰ ਸਕੂਲ ਸਿਖਿਆ ਦੇ ਦਿਸ਼ਾ ਨਿਰਦੇਸ਼ਾਂ `ਤੇ ਸਕੂਲ ਤੇ ਵਿਸ਼ਾ ਇੰਚਾਰਜ ਦਿਵਜੋਤ ਕੌਰ ਦੀ ਅਗਵਾਈ ਵਿੱਚ ਸਾਇੰਸ ਮੇਲਾ ਲਾੲਅਿਾ, ਜਿਸ ਵਿੱਚ ਮਿਡਲ ਵਿੰਗ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੇਲੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਸ਼੍ਰੇਆ ਉਹਰੀ ਅਤੇ ਆਸ਼ਿਮਾ ਚੌਹਾਨ ਨੇ ਬੀ.ਬੀ.ਏ ਸਮੈਸਟਰ-6 ਵਿਚ ਦੂਸਰਾ ਅਤੇ ਅੱਠਵਾਂ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਸ਼ਲਾਘਾ …

Read More »

ਬੀ.ਬੀ.ਕੇ ਡੀ.ਏ.ਵੀ ਵਿਖੇ ਡੀ.ਬੀ.ਟੀ ਪ੍ਰਾਯੋਜਿਤ ‘ਨੈਨੋ ਕਮਿਸਟਰੀ` ਬਾਰੇੇ ਗੈਸਟ ਲੈਕਚਰ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਮਿਸਟਰੀ ਵਿਭਾਗ ਵਲੋਂ ਡੀ.ਬੀ.ਟੀ ਪ੍ਰਾਯੋਜਿਤ `ਨੈਨੋ ਕਮਿਸਟਰੀ`- ਏ ਸਾਈਂਸ ਬੀਯੋਂਡ ਬੈਰੀਅਰਜ਼ ਵਿਦ ਇਮਪਲੀਕੇਸ਼ਨਜ਼` ‘ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਬੀ.ਐਸ.ਸੀ ਮੈਡੀਕਲ, ਨਾਨ ਮੈਡੀਕਲ, ਬਾਇਓਟੈਕ, ਅਤੇ ਬੀ.ਏ ਦੇ ਵਿਦਿਆਰਥੀਆਂ ਲਈ ਡਾ. ਐਮ. ਐਸ ਬਕਸ਼ੀ ਅਸਿਸਟੈਂਟ ਪ੍ਰੋਫ਼ੈਸਰ ਨੈਚੂਰਲ ਅਤੇ ਅਪਲਾਈਡ ਸਾਈਂਸ ਵਿਭਾਗ ਯੂਨੀਵਰਸਿਟੀ ਆਫ਼ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੱਜ ਲੋਕਮਾਨਿਆ ਬਾਲ ਗੰਗਾਧਰ ਤਿਲਕ ਨੂੰ ਉਨ੍ਹਾਂ ਦੀ ਬਰਸੀ `ਤੇ ਸ਼ਰਧਾਂਜਲੀ ਭੇਂਟ ਕੀਤੀ।ਉਹ ਇੱਕ ਭਾਰਤੀ ਰਾਸ਼ਟਰਵਾਦੀ, ਅਧਿਆਪਕ, ਸਮਾਜ ਸੁਧਾਰਕ, ਵਕੀਲ ਅਤੇ ਫੁਰਤੀਲੇ ਕਾਰਜਕਰਤਾ ਤੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਪਹਿਲੇ ਨੇਤਾ ਸਨ।ਸਕੂਲ ਦੇ ਵਿਦਿਆਰਥੀਆਂ ਨੇ ਸਵਰਾਜ ਦਾ ਸਮਰਥਨ ਕਰਨ ਵਾਲੇ ਇਸ ਮਹਾਨ ਸੁਤੰਤਰਤਾ ਸੈਨਾਨੀ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਖੜ੍ਹੇ ਹੋਣ ਤੇ ਮਨਾਹੀ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 4 ਅਗਸਤ ਤੋਂ 22 …

Read More »

ਇੱਕ ਰੋਜਾ ਐਨ.ਐਸ.ਐਸ ਕੈਂਪ ਆਯੋਜਿਤ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਜੋ ਕਿ ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੰਮ ਕਰਨ ਦੀ ਭਾਵਨਾ ਉਜਾਗਰ ਕੀਤੀ।ਸਕੂਲ ਦੇ ਪ੍ਰਧਾਨ ਤਰਲੋਚਨ ਸਿੰਘ, ਮੈਨੇਜਰ ਮਾਨ ਸਿੰਘ, ਗੁਰਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ, ਵਾਇਸ ਪ੍ਰਿੰਸੀਪਲ ਚਰਨਜੀਤ …

Read More »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਗਟਾਵਾ

ਪੜ੍ਹਾਈ ਦੇ ਨਾਲ ਨਾਲ ਸਹਾਇਕ ਕਿਰਿਆਵਾਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਜਰੂਰੀ – ਡੀ.ਟੀ.ਓ ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ‘ਪੜੋ ਪੰਜਾਬ ਪੜਾਓ ਪੰਜਾਬ’ ਵਿਗਿਆਨ ਪ੍ਰੋਜੈਕਟ ਅਧੀਨ ਸਿੱਖਿਆ ਵਿਭਾਗ ਵੱਲੋਂ ਸਾਇੰਸ ਕਿਰਿਆਵਾਂ ਮੇਲਾ ਸਰਕਾਰੀ ਹਾਈ ਸਕੂਲ ਘਨ੍ਹੱਈਆ ਨਗਰ ਵਿਖੇ ਸਕੂਲ ਮੁੱਖੀ ਹਰਚਰਨ ਸਿੰਘ ਦੀ ਅਗਵਾਈ ਹੇਠ ਲਗਵਾਇਆ ਗਿਆ।ਜਿਸ ਵਿੱਚ ਸਕੂਲ ਦੇ ਛੇਵੀਂ ਕਲਾਸ ਤੋਂ ਲੈ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ਵਿਸ਼ੇ ’ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਦਿਆ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਫ਼ਤਰ ਵਿਖੇ ਪੁੱਜੀਆਂ ਵਿਦਿਆਰਥਣਾਂ ਹਰਜਿੰਦਰ ਕੌਰ ਅਤੇ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਨੇ ਮਨਾਇਆ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੌੰਮ ਦੀ ਖਾਤਰ ਆਪਣਾ ਬਲਿਦਾਨ ਦੇਣ ਵਾਲੇ ਅਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੇਂਟ ਸੋਲਜ਼ਰ ਇਲੀਟ ਕਾਂਨਵੈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਉਧਮ ਸਿੰਘ ਜੀ ਦੀ ਫੋਟੋ `ਤੇ ਫੁੱਲ ਭੇਟ ਕੀਤੇ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਰਹਿਨੁਮਾਈ …

Read More »