Saturday, March 15, 2025
Breaking News

ਸਿੱਖਿਆ ਸੰਸਾਰ

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਗੋਲਡਨ ਜੁਬਲੀ ਸਮਾਗਮ ਅੱਜ

ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਵਲੋਂ ਗੋਲਡਨ ਜੁਬਲੀ (50ਵੀਂ ਵਰ੍ਹੇ ਗੰਢ (1967 ਤੋਂ 2017) ਅੱਜ ਸ਼ਾਮ 6.00 ਵਜੇ ਮਨਾਈ ਜਾ ਰਹੀ ਹੈ।ਇਸ ਸਮਾਗਮ ਵਿੱਚ ਵਿੱਤ ਮੰੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਮੈਡਮ ਵੀਨੂ ਬਾਦਲ ਵਿਸ਼ੇਸ਼ ਮਹਿਮਾਨ ਵਜੋਂ ਪਹੰੁਚ ਰਹੇ ਹਨ।ਇਸ ਸਬੰਧ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ …

Read More »

ਕਵੀ ਮੰਗਾ ਬਾਸੀ ਖੋਜ ਵਿਦਿਆਰਥੀਆਂ ਦੇ ਰੂਬਰੂ

ਬਾਸੀ ਨੇ ਪਰਵਾਸ ਅਨੁਭਵ ਦੇ ਨਵੇਂ ਪਰਿਪੇਖਾਂ ਨੂੰ ਉਭਾਰਿਆ – ਡਾ. ਭਾਟੀਆ ਅੰਮ੍ਰਿਤਸਰ 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਵਿੱਚ ਪ੍ਰਸਿੱਧ ਪਰਵਾਸੀ ਪੰਜਾਬੀ ਕਵੀ ਮੰਗਾ ਬਾਸੀ ਖੋਜ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੋਏ।ਸਮਾਗਮ ਦੇ ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਨੇ ਮਹਿਮਾਨਾਂ …

Read More »

ਵਿਦਿਆਰਥਣਾਂ ਵਲੋਂ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਦੌਰਾ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥਣਾਂ ਨੂੰ ਸਿਰਫ਼ ਪੜ੍ਹਾਉਣਾ ਹੀ ਲਾਜ਼ਮੀ ਨਹੀਂ ਹੈ, ਸਗੋਂ ਸਬੰਧਿਤ ਇਤਿਹਾਸ, ਸੱਭਿਆਚਾਰ ਅਤੇ ਦੇਸ਼, ਕੌਮ ਲਈ ਜਾਨਾਂ ਵਾਰਨ ਵਾਲੇ ਸੂਰਮੇ ਅਤੇ ਯੋਧਿਆਂ ਦੀਆਂ ਬਣਾਈਆਂ ਗਈਆਂ ਯਾਦਗਾਰ ’ਤੇ ਲਿਜਾ ਕੇ ਉਨ੍ਹਾਂ ਨੂੰ ਉਥੇ ਜਾਣੂ ਕਰਵਾਉਣਾ ਵੀ ਅਤਿ ਜਰੂਰੀ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੂੰ ਪੂਰਨ ਤੌਰ ’ਤੇ ਹਰੇਕ ਪੱਖੋਂ ਮਜ਼ਬੂਤ …

Read More »

‘ਆਸਥਾ ਥੈਰਾਪਿਓਟਿਕ ਇੰਟਰਵੈਨਸ਼ਨ’ ਲਈ ਚੁਣੇ ਗਏ ਖ਼ਾਲਸਾ ਕਾਲਜ ਦੇ 5 ਵਿਦਿਆਰਥੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਡਰਾਇਵ ’ਚ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀ ਆਸਥਾ ਥੈਰਾਪਿਓਟਿਕ ਇੰਟਰਵੈਸ਼ੰਨ ’ਚ ਚੁਣੇ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਵਰਗੀ ਨਾਮੀ ਕੰਪਨੀ ’ਚ ਸਾਡੇ ਵਿਦਿਆਰਥੀਆਂ ਦਾ ਚੁਣੇ ਜਾਣਾ ਬੜ੍ਹੀ ਮਾਣ …

Read More »

ਕੈਂਪ ਦੌਰਾਨ ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ

ਸੰਸਥਾ ਨੇ  80 ਬੱਚਿਆਂ ਨੂੰ ਵੰਡੇ ਮੁਫਤ ਪੇਸਟ ਤੇ ਬੁਰਸ਼  ਧੂਰੀ, 15 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਜਹਾਂਗੀਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਹਾਰਾਜਾ ਅੱਗਰਸੈਨ ਕਲੱਬ ਧੂਰੀ ਵੱਲੋਂ ਯੋਗੇਸ਼ ਕੁਮਾਰ ਪ੍ਰਧਾਨ ਅਤੇ ਜਨਰਲ ਸਕੱਤਰ ਮਹਿੰਦਰਪਾਲ ਮਿੰਦਾ ਦੀ ਅਗਵਾਈ ਵਿੱਚ ਦੰਦਾਂ ਦਾ ਮੁਫਤ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੀਆਂ ਬੀਮਾਰੀਆਂ ਦੇ ਮਾਹਰ ਡਾ. ਮੀਨਾ ਸ਼ਰਮਾ ਵੱਲੋਂ 80 ਵਿਦਿਆਰਥੀਆਂ ਦੇ …

Read More »

ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸ਼ਾਨਦਾਰ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਨਤੀਜਿਆਂ …

Read More »

ਮਾਤਾ ਸਾਹਿਬ ਕੌਰ ਮਾਡਰਨ ਸੀਨੀ. ਸਕੈਡੰਰੀ ਸਕੂਲ ਦਾ ਸਲਾਨਾ ਸਮਰੋਹ ਕਰਵਾਇਆ

ਤਰਨ ਤਾਰਨ 14, ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਤਾ ਸਾਹਿਬ ਕੌਰ ਮਾਡਰਨ ਸੀਨ. ਸਕੈਡੰਰੀ ਸਕੂਲ ਭਰੋਵਾਲ ਵਿਖੇ ਸਲਾਨਾਂ ਇਨਾਮ ਵੰਡ ਸਮਰੋਹ ਅਤੇ ਸਭਿਆਚਾਰਕ ਪ੍ਰੋਗਰਾਮ ਸਕੂਲ ਦੇ ਐਮ.ਡੀ ਤਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਤੇ ਪ੍ਰਿੰਸੀਪਲ ਮੈਡਮ ਜੋਯਤੀ ਦੀ ਹਾਜਰੀ ਵਿਚ ਕਰਵਾਇਆ ਗਿਆ।ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮਹਿਮਾਨ ਤੇ ਸਾਬਕਾ ਵਿਧਾਇਕ ਰਵਿੰਦਰ …

Read More »