Amritsar April 23 (Punjab Post Bureau) – Guru Nanak Dev University here today honored its student-artists who won the North Zone Youth festival organized at Maharishi Markandeshwar University, Mullana and Inter-University National Youth Festival, organized at Ranchi in a special event held at Guru Nanak Bhawan Auditorium. On this occasion, besides the students of the university team, the respective colleges, …
Read More »ਸਿੱਖਿਆ ਸੰਸਾਰ
ਸਾਨੂੰ ਕੁਦਰਤੀ ਸੰਗੀਤ ਨਾਲ ਜੁੜਨਾ ਚਾਹੀਦਾ ਹੈ – ਆਹਲੂਵਾਲੀਆ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਦਿਆਰਥੀ ਸਨਮਾਨ ਸਮਾਰੋਹ ਆਯੋਜਿਤ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਲ ਤੇ ਸਵੱਛਤਾ ਪ੍ਰਬੰਧ ਰਾਜ ਮੰਤਰੀ ਭਾਰਤ ਸਰਕਾਰ ਮਾਨਯੋਗ ਐਸ. ਐਸ ਆਹਲੂਵਾਲੀਆ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਗੀਤ ਅਤੇ ਨ੍ਰਿਤ ਕਲਾ ਦੀ ਖੁਸ਼ਬੂ ਕਿਸੇ ਵੀ ਦੇਸ਼ ਦੇ ਇਤਰ ਨੂੰ ਮਾਤ ਕਰ ਸਕਦੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ‘ਵਰਲਡ ਬੁੱਕ ਐਂਡ ਕਾਪੀ ਰਾਈਟ ਡੇਅ’ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਸ਼ਵ ਪੁਸਤਕ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਸੀਨੀਅਰ ਵਿਭਾਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਦੇ ਇੱਕ-ਇੱਕ ਵਿਦਿਆਰਥੀ ਨੇ ਸੱਤਵੀਂ ਅਤੇ ਅੱਠਵੀਂ ਜਮਾਤ ਵਿੱਚ ਜਾ ਕੇ ਵਿਦਿਆਰਥੀਆਂ ਨੂੰ …
Read More »ਛੀਨਾ ਨੇ ਡਿਸਕਸ ਥ੍ਰੋ ਖਿਡਾਰਣ ਨਵਜੀਤ ਢਿੱਲੋਂ ਨੂੰ ਕੀਤਾ ਸਨਮਾਨਿਤ
ਏਸ਼ੀਅਨ ਖੇਡਾਂ ’ਚ ਦੇਸ਼ ਲਈ ਸੋਨ ਤਮਗਾ ਜਿੱਤਣਾ ਮੇਰਾ ਨਿਸ਼ਾਨਾ – ਨਵਜੀਤ ਢਿੱਲੋਂ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਮੈਨੇਜ਼ਮੈਂਟ ਦੇ ਦਫ਼ਤਰ ਵਿਖੇ ਅੱਜ ਆਸਟਰੇਲੀਆ ਦੇ ਸ਼ਹਿਰ ਗੋਲਡ ਕਾਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ’ਚ ਅਥਲੈਟਿਕਸ ਦੇ ਡਿਸਕਸ ਥ੍ਰੋ ਮੁਕਾਬਲੇ ’ਚ ਕਾਂਸੇ ਦਾ ਤਮਗਾ ਹਾਸਲ ਕਰਨ …
Read More »`ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਅੰਗਰੇਜ਼ੀ ਅਧੀਨ ਲਗਾਇਆ ਸੈਮੀਨਾਰ
ਵਿਦਿਆਰਥੀਆਂ ਦੇ ਪੱਧਰ ਅਨੁਸਾਰ ਪੜ੍ਹਾਇਆ ਜਾਵੇਗਾ – ਸੁਨੀਤਾ ਕਿਰਨ ਅੰਮਿ੍ਤਸਰ, 23 (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦੱਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ। ਜਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ੍ਰੀਮਤੀ ਸੁਨੀਤਾ ਕਿਰਨ ਅਤੇ ਸ੍ਰੀਮਤੀ ਜਸਵਿੰਦਰ ਕੌਰ ਡੀ.ਐਮ ਅੰਗਰੇਜ਼ੀ ਨੇ ਦੱਸਿਆ ਕਿ ਇਹ ਸੈਮੀਨਾਰ ਐਕਟੀਵੀਈਇਜ …
Read More »ਗੁਰੂਕੁਲ ਸਕੂਲ ਵਿਖੇ ਯੋਗਾ ਕੈਂਪ ਦਾ ਆਯੋਜਨ
ਲੰਮੀ ਉਮਰ ਭੋਗਣ ਲਈ ਮੁੱਢ ਤੋਂ ਹੀ ਯੋਗ ਅਪਨਾਉਣ ਦੀ ਲੋੜ – ਡਾ. ਮਦਾਨ ਧੂਰੀ, 23 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਸੰਗਰੂਰ ਡਾ. ਰੇਣੂਕਾ ਕਪੂਰ ਦੇ ਦਿਸ਼ਾ-ਨਿਰੇਦਸ਼ਾਂ ਹੇਠ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ‘ਵਿਸ਼ਵ ਬੁੱਕ ਡੇਅ’
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਬੁੱਕ ਡੇਅ ਅਤੇ ਅਧਿਕਾਰਾਂ ਦੇ ਦਿਨ `ਤੇ ਇੱਕ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਇਸ ਦਿਨ ਨੂੰ ਮਨਾਉਂਦੇ ਹੋਏ ਕਾਪੀਰਾਈਟ ਨੂੰ ਸੁਰੱਖਿਅਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।23 ਅਪੈਲ ਨੂੰ ਮਹਾਨ ਸਖ਼ਸ਼ੀਅਤਾਂ ਜਿਵੇਂ ਵਿਲੀਅਮ ਸ਼ੇਖਸਪੀਅਰ, ਮਿਗੁਲਸ਼ਡੇਸ਼ਕੇਵੇਂਟਰ ਅਤੇ ਵਿਲੀਅਮ ਵਰਡਜ਼ਸ਼ਵਰਥ ਦੀ ਮੌਤ ਦੇ ਦਿਨ …
Read More »ਮਾਣ ਧੀਆਂ `ਤੇ ਸਮਾਰੋਹ ਦੌਰਾਨ 400 ਹੋਣਹਾਰ ਧੀਆਂ ਦਾ ਵਿਸ਼ੇਸ਼ ਸਨਮਾਨ
ਬੱਚਿਆਂ ਤੇ ਮਾਪਿਆਂ ਦਰਮਿਆਨ ਵਿਚਾਰਾਂ ਦੀ ਸਾਂਝ ਹੋਣਾ ਬਹੁਤ ਲਜ਼ਮੀ – ਏ.ਡੀ.ਸੀ.ਪੀ ਤੂਰਾ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸ਼ੈਫੀ ਸੰਧੂ) – ਭਰੂਣ ਹੱਤਿਆ ਵਰਗੀ ਸਮਾਜਿਕ ਕੁਰੀਤੀਆਂ ਦੇ ਖਾਤਮੇ ਤੇ ਔਰਤਾਂ ਦੇ ਹੱਕਾਂ ਨੂੰ ਹਕੀਕੀ ਰੂਪ ਦੇਣ ਨੂੰ ਸਮਰਿਪਤ ਸਮਾਜ ਸੇਵੀ ਸੰਸਥਾ ਵਲੋਂ ਅੱਜ 10ਵਾਂ `ਮਾਣ ਧੀਆਂ `ਤੇ` ਐਵਾਰਡ ਸਮਾਰੋਹ ਕਰਵਾਇਆ ਗਿਆ।ਸੰਸਥਾ ਦੇ ਮੁੱਖੀ ਤੇ ਸਮਾਜ ਸੇਵੀ ਗੁਰਿੰਦਰ ਸਿੰਘ ਮੱਟੂ …
Read More »ਮੌਜੂਦਾ ਕਾਲ ’ਚ ਹਿੰਸਾ ਦਾ ਕੋਈ ਸਥਾਨ ਨਹੀਂ- ਐਸ.ਐਸ ਆਹਲੂਵਾਲੀਆ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਦੇ ਜਲ ਅਤੇ ਸਾਫ਼-ਸਫ਼ਾਈ ਮੰਤਰੀ ਐਸ.ਐਸ ਆਹਲੂਵਾਲੀਆ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ’ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਅਜੋਕੀ ਸਿੱਖਿਆ ਦਾ ਮੁੱਖ ਮਨਰੋਥ ਉਦਾਰਵਾਦੀ ਕਦਰਾਂ-ਕੀਮਤਾਂ ਨੂੰ ਅਪਨਾਉਣਾ ਜਰੂਰੀ ਹੈ।ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿਸਿਆਂ ’ਚ ਨਕਸਲਵਾਦੀ ਹਿੰਸਾ ਦਾ ਜ਼ਿਕਰ ਕਰਦਿਆ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ …
Read More »ਡੀ.ਏ.ਵੀ ਪਬਲਿਕ ਸਕੂਲ `ਚ `ਧਰਤੀ ਦਿਵਸ` ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਧਰਤੀ ਦਿਵਸ` `ਤੇ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਉਹਨਾਂ ਨੇ ਇਹ ਵੀ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਕਿਸ ਤਰ੍ਹਾਂ ਰੋਕ ਸਕਦੇ ਹਾਂ।ਇਸ ਸਮੇਂ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਲਘੂ-ਨਾਟਕ ਪੇਸ਼ ਕੀਤੇ।ਵਿਦਿਆਰਥੀਆਂ ਨੇ ਕੁਦਰਤੀ ਸਰੋਤਾਂ ਨੂੰ …
Read More »