Amritsar, July 27 (Punjab Post Bureau) – The results of session May 2018 of the Guru Nanak Dev University has been declared. This time results are declared using latest technology platform to facilitate the students. The results will also be available on University website i.e www.gndu.ac.in . Bachelor Of Fine Arts, Semester – II Bachelor Of Fine Arts, Semester – …
Read More »ਸਿੱਖਿਆ ਸੰਸਾਰ
ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਸਬੰਧੀ ਸੈਮੀਨਾਰ
ਧੂਰੀ, 27 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਔਰਤਾਂ ਪ੍ਰਤੀ ਸਮਾਜ ਵਿੱਚ ਪਣਪ ਰਹੀਆਂ ਕੁਰੀਤੀਆਂ ਨੂੰ ਠੱਲ੍ਹ ਪਾਉਣ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਬ ਡਵੀਜ਼ਨ ਸਾਂਝ ਕੇਂਦਰ ਧੂਰੀ ਵੱਲੋਂ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਾਂਝ ਕੇਂਦਰ ਦੇ ਇੰਚਾਰਜ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ‘ਮਹਿੰਦੀ ਪ੍ਰਤਿਯੋਗਤਾ’ ਅਤੇ ‘ਬਲੂ ਡੇਅ’ ਗਤੀਵਿਧੀਆਂ ਕਰਵਾਈਆਂ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਉਘਾੜਨ ਲਈ ਅਤੇ ਸਾਉਣ ਮਹੀਨੇ ਨਾਲ ਸੰਬੰਧਤ ਪੰਜਾਬੀ ਸਭਿਆਚਾਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ‘ਮਹਿੰਦੀ ਪ੍ਰਤਿਯੋਗਤਾ’ ਕਰਾਈ ਗਈ।ਇਸ ਪ੍ਰਤਿਯੋਗਿਤਾ ਵਿੱਚ ਸਕੂਲ ਦੇ ਚਾਰ ਹਾਊਸਾਂ ਦੀਆਂ ਵਿਦਿਆਰਥਣਾਂ ਨੇ ਬੜੀ ਰੀਝ ਨਾਲ ਮਹਿੰਦੀ ਦੇ ਸੁੰਦਰ ਨਮੂਨੇ ਬਣਾਏ।ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਕ ਪ੍ਰਾਗਦਾਸ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਕ ਪ੍ਰਾਗਦਾਸ ਅੰਮ੍ਰਿਤਸਰ ਵਿਖੇ ਮਿਤੀ 26-7-2018 ਨੂੰ ਬੱਚਿਆਂ ਲਈ ਸੜਕ ਸੁਰੱਖਿਆ ਅਤੇ ਟਰੈਫਿਕ ਜਾਗਰੂਕਤਾ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਪੁਲਿਸ ਅਧਿਕਾਰੀ ਇੰਸਪੈਕਟਰ ਪਰਮਜੀਤ ਸਿੰਘ ਅਤੇ ਹਵਾਲਦਾਰ ਬਲਵੰਤ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਜਿਸ ਵਿਚ ਦੱਸਿਆ ਗਿਆ ਕਿ ਸਾਨੂੰ ਵਾਹਣ ਚਲਾਉਂਦੇ ਸਮੇਂ ਕੁੱਝ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਹੈਡ ਬੁਆਏ ਤੇ ਹੈਡ ਗਰਲ ਅਤੇ ਚੁਣੇ ਗਏ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਪਰਮਾਤਮਾ ਨੂੰ ਯਾਦ ਕਰਕੇ ਆਯੋਜਿਤ ਵਿਸ਼ੇਸ਼ ਸਮਾਰੋਹ ਦੌਰਾਨ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਮੈਂਬਰਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਯੋਗਤਾ ਅਤੇ ਸੇਵਾ ਭਾਵਨਾ ਹਰ ਸਫਲ ਵਿਅਕਤੀ ਦੇ ਗੁਣ ਹੁੰਦੇ …
Read More »ਯੂਨੀਵਰਸਿਟੀ ਵਲੋਂ ਜੰਮੂ ਤੇ ਕਸ਼ਮੀਰ ਰਾਜ ਦੇ ਵਿਦਿਆਰਥੀਆਂ ਲਈ ਕੌਸਲਿੰਗ 31 ਜੁਲਾਈ ਤੋਂ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜੰਮੂ ਅਤੇ ਕਸ਼ਮੀਰ ਰਾਜ ਦੇ ਵਿਦਿਆਰਥੀਆਂ ਲਈ ਐਚ.ਆਰ.ਡੀ ਮਨਿਸਟਰੀ ਵਲੋਂ ਦੋ ਪ੍ਰਤੀਸ਼ਤ ਰਾਖਵੀਆਂ ਸੀਟਾਂ ਦੀ ਕੌਸਲਿੰਗ 31 ਜੁਲਾਈ ਨੂੰ ਕਰਵਾਈ ਜਾਵੇਗੀ। ਦਾਖਲੇ ਦੇ ਕੌਆਰਡੀਨੇਟਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਕੌਸਲਿੰਗ ਵਿਦਿਆਰਥੀਆਂ ਵਲੋਂ ਸੰਬਧਤ ਵਿਸ਼ੇ ਵਿਚ ਪਾਸ ਕੀਤੀ ਪ੍ਰੀਖਿਆ ਦੀ ਮੈਰਿਟ ਦੇ …
Read More »ਯੂਨੀਵਰਸਿਟੀ ਵਿਖੇ ਯੂ.ਜੀ.ਸੀ ਨੈਟ ਦੀ ਕੋਚਿੰਗ ਲਈ ਇੰਟਰਵਿਊ 6 ਅਗਸਤ ਨੂੰ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵਲੋਂ ਦਸੰਬਰ 2018 ਵਿਚ ਹੋਣ ਵਾਲੇ ਯੂ.ਜੀ.ਸੀ. ਨੈਟ ਦੀ ਕੋਚਿੰਗ ਅਧੀਨ 4 ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਕੋਰਸ 13-08-18 ਤੋਂ 6 30-11-18 ਤਕ ਕਰਵਾਇਆ ਜਾਵੇਗਾ। ਕੋਰਸ ਵਾਸਤੇ ਦਾਖਲਾ ਫਾਰਮ ਵਿਭਾਗ ਤੋ ਤੀਹ ਰੁਪਏ ਦੇ ਕੇ ਪ੍ਰਾਪਤ ਕੀਤਾ ਜਾ …
Read More »ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸਾਲਾਨਾ ਅਲੂਮਨੀ ਮੀਟ ਕਰਵਾਈ
ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਸਾਲਾਨਾ ਅਲੂਮਨੀ ਮੀਟ ਕਰਵਾਈ ਗਈ। ਸ਼ਮਾ ਰੋਸ਼ਨ ਕਰਨ ਦੀ ਰਸਮ ਕਾਲਜ ਅਲੂਮਨੀ ਦੇ ਅਹੁਦੇਦਾਰ ਵਿਦਿਆਰਥੀਆਂ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਮਿਲ ਕੇ ਕੀਤੀ।ਵਾਇਸ-ਪ੍ਰਿੰਸੀਪਲ ਤੇ ਅਲੂਮਨੀ ਮੀਟ ਇੰਚਾਰਜ ਕੁਲਵਿੰਦਰ ਸਿੰਘ ਨੇ ਸਭ ਨੂੰ `ਜੀ ਆਇਆ` ਨੂੰ ਕਿਹਾ।ਪੁਰਾਣੇ ਵਿਦਿਆਰਥੀਆਂ ਲਾਭ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ …
Read More »‘ਰੁੱਖ ਲਗਾਓ, ਵਾਤਾਵਰਣ ਬਚਾਓ’ ਮੁਹਿੰਮ ਤਹਿਤ ਪੌਦੇ ਲਗਾਏ
ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜ ਸਥਿਤ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ `ਰੁੱਖ ਲਗਾਓ, ਵਾਤਾਵਰਣ ਬਚਾਓ` ਮੁਹਿੰਮ ਤਹਿਤ ਮੈਨੇਜਿੰਗ ਡਾਇਰੈਕਟਰ ਪ੍ਰੋ: ਮੋਹਨ ਲਾਲ ਅਰੋੜਾ ਅਤੇ ਪਿ੍ਰੰਸੀਪਲ ਅੰਜੂ ਡੋਗਰਾ ਦੀ ਅਗਵਾਈ ਹੇਠ ਆਰੀਅਨ ਬਾਂਸਲ ਐਸ.ਡੀ.ਓ, ਪਵਨ ਕੁਮਾਰ ਗਰਗ ਰਿਟਾਇਰਡ ਐਸ.ਡੀ.ਓ ਅਤੇ ਸਕੂਲ ਦੇ ਬੱਚਿਆ ਨਾਲ ਸਕੂਲ ਦੇ ਮੈਦਾਨ ਵਿੱਚ ਪੌਦੇ …
Read More »ਹੋਲੀ ਹਾਰਟ ਸਕੂਲ ਵਲੋਂ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ
ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਪਿੰਡ ਮੰਡੀ ਕਲਾਂ ਹੋਲੀ ਹਾਰਟ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸੁੰਦਰ ਲਿਖਾਈ `ਚ ਦਿਲਚਸਪੀ ਵਧਾਉਣ ਲਈ ਸੁੰਦਰ ਲਿਖਾਈ ਦੇ ਮੁਕਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਕਲਾਸਾਂ ਪਹਿਲੀ ਕਲਾਸ ਤੋਂ ਲੈ ਕੇ ਸੱਤਵੀਂ ਕਿਲਾਸ ਦੇ ਬੱਚਿਆਂ ਨੇ ਭਾਗ ਲਿਆ।।ਇਸ ਸਮੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਸੁੰਦਰ ਲਿਖਾਈ ਦੇ …
Read More »
Punjab Post Daily Online Newspaper & Print Media