ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਟਵਿਨਿੰਗ ਆਫ ਸਕੂਲਜ਼ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਸ.ਕੰ.ਸ.ਸ ਸਕੂਲ ਮਾਲ …
Read More »ਸਿੱਖਿਆ ਸੰਸਾਰ
DAV College Amritsar organized commonly Mis – spelt word contest
Amritsar, Mar. 24 (Punjab Post Bureau) – Department of English, DAV College Amritsar organized Mis –spelt contest for the students at Arsh auditorium on March 23, 2018. Approximately 162 students from various streams participated in this contest. Prof Amita Sharma, Bursar of the college was the convener during the event. Principal Dr Rajesh Kumar congratulated Prof Sunil Sachdeva, Head department of English for such initiatives and said that such activities …
Read More »Vice Chancellor thanks Chief Minister for Grant of Rs. 25 Crores
Amritsar, Mar. 24 (Punjab Post Bureau) – Vice Chancellor Prof. (Dr.) Jaspal Singh Sandhu, faculty and staff of Guru Nanak Dev University expressed their deep sense of gratitude and appreciation for a benevolent act of Hon’ble Chief Minister of Punjab, Captain Amrinder Singh ji and Finance Minister Manpreet Singh Badal ji, for increasing the grant of GNDU by Rs.25 Crores. …
Read More »ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਚੁੱਕਾਈ ਸਹੁੰ
ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਹੁੰ ਚੁੱਕ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ …
Read More »ਜੰਮੂ-ਕਸ਼ਮੀਰ ਦੇ ਮੰਤਰੀ ਨਈਮ ਅਖ਼ਤਰ ਵਫ਼ਦ ਸਮੇਤ ਖ਼ਾਲਸਾ ਕਾਲਜ ਪੁੱਜੇ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਉਚ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਅੱਜ ਨਈਮ ਅਖ਼ਤਰ ਮੰਤਰੀ ਪਬਲਿਕ ਵਰਕਸ ਜੰਮੂ-ਕਸ਼ਮੀਰ ਆਪਣੇ ਵਫ਼ਦ ਸਮੇਤ ਪੁੱਜੇ। ਜਿਨ੍ਹਾਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ `ਜੀ ਆਇਆ` ਕਿਹਾ। ਇਸ ਮੌਕੇ ਅਖ਼ਤਰ ਨੂੰ ਪ੍ਰਿੰ: ਡਾ. ਮਹਿਲ ਸਿੰਘ ਨੇ ਭਾਈ ਸੁੰਦਰ ਸਿੰਘ ਮਜੀਠਾ ਹਾਲ, ਕਾਲਜ ਲਾਇਬ੍ਰੇਰੀ ਅਤੇ …
Read More »Jammu and Kashmir PWD Minister Naeem Akhtar visits historic Khalsa College
Amritsar, Mar. 24 (Punjab Post Bureau) – Jammu and Kashmir PWD Minister Naeem Akhtar visited historic Khalsa College on Saturday to see the heritage building and he appreciated the services of Bhai Ram Singh, the architect of the 1892 built structure. Principal Dr. Mehal Singh and staff welcomed Minister on arrival.
Read More »ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੂੰ ਮਿਲੀ ਸੀ.ਆਈ.ਸੀ.ਐਸ.ਸੀ ਬੋਰਡ ਦੀ ਮਾਨਤਾ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੂੰ ਸੀ.ਆਈ.ਸੀ.ਐਸ.ਸੀ ਬੋਰਡ ਦੀ ਮਾਨਤਾ ਮਿਲ ਗਈ ਹੈ। ਇਸ ਖੁਸ਼ੀ ਵਿਚ ਸਮੂਹ ਸਟਾਫ ਮੈਂਬਰਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ …
Read More »ਗ੍ਰੇਸ ਪਬਲਿਕ ਸਕੂਲ ਨੇ ਐਲਾਨਿਆ ਸਲਾਨਾ ਨਤੀਜਾ
ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਐਲਾਨਿਆ ਗਿਆ, ਜੋ ਕਿ 100% ਰਿਹਾ।ਡਾ: ਰੰਧਾਵਾ ਨੇ ਕਿਹਾ ਕਿ ਵਧੀਆ ਨਤੀਜੇ ਦਾ ਸਿਹਰਾ ਗ੍ਰੇਸ ਪਬਲਿਕ ਸਕੂਲ ਦੇ ਸਾਰੇ ਸਟਾਫ਼ ਤੇ ਬੱਚਿਆ …
Read More »Tribute paid to Martyr Shaheed Bhagat Singh in St. Soldier Elite Convent School
Jandiala Guru, Mar. 23 (Punjab Post- Harinder Pal Singh) – Special assembly was conducted by St. Soldier Elite Convent School to pay a tribute to Martyr Bhagat Singh, Sukhdev Thapar and Shivam Rajguru o Shaheed Diwas. Mangal Singh Kishanpuri M.D addressing the students said that Shaheed Bhagat Singh and his two companions fought for the freedom of India from the colonial rulers and sacrificed their lives. They …
Read More »ਸੇਂਟ ਸੋਲਜਰ ਸਕੂਲ `ਚ ਸ਼ਹੀਦੀ ਦਿਵਸ ਮਨਾਇਆ
ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ।ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ …
Read More »