ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ’ਚ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਡੇ ਸਬੰਧੀ ਸਰਕਾਰੀ ਐਲੀਮੈਟਰੀ ਸਕੂਲ ਹਾਊਸਿੰਗ ਬੋਰਡ ਕਲੋਨੀ ਬਠਿੰਡਾ ਵਿਖੇ ਬਲਾਕ ਐਜੂਕੇਟਰ ਸੰਜੀਵ ਸਰਮਾਂ ਅਤੇ ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਵਲੋਂ ਹੱਥ ਧੋਣ ਦੇ ਨੁਕਤੇ ਸਬੰਧੀ ਜਾਗਰੂਕਤਾ ਕੈਂਪ …
Read More »ਸਿੱਖਿਆ ਸੰਸਾਰ
ਬਾਬਾ ਫ਼ਰੀਦ ਕਾਲਜ ਐਮ.ਐਸ.ਸੀ (ਮੈਥ) ਦੇ ਵਿਦਿਆਰਥੀ ਰਹੇ ਅੱਵਲ
ਰੁਪਿੰਦਰ ਕੌਰ ਨੇ 94% ਅੰਕਾਂ ਨਾਲ ਕਾਲਜ `ਚ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਤੀਸਰਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ …
Read More »ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ’ਚ ਨਸ਼ਿਆਂ ਖਿਲਾਫ਼ ਸੈਮੀਨਾਰ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੁਲਿਸ ਵਲੋਂ ਪਿੰਡ ਧਨ ਸਿੰਘ ਖਾਨਾ, ਕੋਟਫੱਤਾ ਅਤੇ ਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਪਿੰਡਾਂ ਦੀਆਂ ਸੱਥਾਂ ਅਤੇ ਸਰਕਾਰੀ ਸਕੂਲਾਂ ਵਿਚ ਨਸ਼ਿਆਂ ਖਿਲਾਫ਼ ਜਾਣਕਾਰੀ ਦਿੱਤੀ ਗਈ।ਪਿੰਡ ਵਾਸੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ।ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਫਾਰਮਰ ਐਸੋਸੀਏਸ਼ਨ ਨਾਲ ਮਿਲ …
Read More »ਸਰਕਾਰੀ ਸਕੂਲ ਭੁੱਲਰ `ਚ ਲੱਗਾ ਸਾਇੰਸ ਮੇਲਾ, ਰਜਨੀਸ ਕੁਮਾਰ ਬੀ.ਐਮ ਨੇ ਕੀਤਾ ਨਿਰੀਖਣ
ਬਟਾਲਾ, 7 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਵਿਦਿਆਰਥੀਆਂ ਨੁੰ ਸੌਖੇ ਤੇ ਤਨਾਅ ਮੁਕਤ ਤਰੀਕੇ ਨਾਲ ਸਿਖਿਆ ਗ੍ਰਹਿਣ ਕਰਨ ਵਾਸਤੇ ਸਿਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ।ਇਨਾ ਪ੍ਰੋਜੈਕਟਾਂ ਵਿਚ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ ਵੱਲੋ ਚਲਾਇਆ ਪ੍ਰੋਜੈਕਟ `ਪੜੋ ਪੰੰਜਾਾਬ ਤੇ ਪੜਾਓ ਪੰਜਾਬ` ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੈਥ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ …
Read More »ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਬੱਸਾਂ ਦੇ ਕੱਟੇ ਚਲਾਨ
ਸਕੂਲੀ ਵਾਹਨ ਮਿਆਰੀ ਹੋਣੇ ਚਾਹੀਦੇ ਨੇ – ਚੀਮਾ ਸਰਾਂ ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਚੀਮਾ ਸਰਾਂ ਵੱਲੋਂ ਸਪਰਿੰਗ ਡੇਲ ਸਕੂਲ, ਡੀ.ਡੀ.ਆਈ ਅਤੇ ਪਾਇਨੀਅਰ ਸਕੂਲਾਂ `ਚ ਸਕੂਲੀ ਵਾਹਨਾਂ ਦੀ ਚੈਕਿਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੀ.ਐਸ.ਸੀ (ਬਾਇਓ ਤਕਨਾਲੋਜੀ), ਸੈਮੇਸਟਰ -2 2. ਬੀ.ਐਸ.ਸੀ (ਇਨਫਰਮੇਸਨ ਤਕਨਾਲੋਜੀ), ਸੈਮੇਸਟਰ – 4 3. ਬੀ ਵੋਕੇਸਨਲ (ਫੈਸਨ ਸਟਾਈਲਿੰਗ ਐਂਡ ਗੇਰੂੰਮਗ), ਸੈਮੇਸਟਰ -2 4. ਬੀ ਵੋਕੇਸਨਲ (ਫੈਸਨ ਸਟਾਇਲਿੰਗ ਐਂਡ ਗੇਰੂਮੰਗ), ਸੈਮੈਸਟਰ …
Read More »ਯੂਨੀਵਰਸਿਟੀ ਨੇ ਐਮ.ਐਡ ਕੋਰਸਾਂ `ਚ ਦਾਖ਼ਲਾ 16 ਤੱਕ ਵਧਾਇਆ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਐਮ.ਏਡ ਕੋਰਸ ਵਿਚ ਦਾਖਲੇ ਦੀ ਮਿਤੀ 16 ਅਗਸਤ, 2018 ਤਕ ਵਧਾ ਦਿੱਤੀ ਹੈ।ਕੋਆਰਡੀਨੇਟਰ ਡਾ. ਅਮਿਤ ਕੌਟਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਮੀਦਵਾਰ ਜੋ ਇਹ ਕੋਰਸ ਕਰਨਾ ਚਾਹੁੰਦੇ ਹਨ ਉਹ ਯੂਨੀਵਰਸਿਟੀ ਪੋਰਟਲ ’ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਆਨਲਾਈਨ ਅਰਜੀ ਦੇਣ ਤੋਂ ਬਾਅਦ ਉਮੀਦਵਾਰਾਂ …
Read More »ਸਿੱਖਿਆ ਮੰਤਰੀ ਦੀ ਮਾਨਸਾ ਆਮਦ `ਤੇ ਬੇਰੁਜ਼ਗਾਰ ਅਧਿਆਪਕ ਕਰਨਗੇ ਰੋਸ ਮੁਜ਼ਾਹਰਾ
ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵੱਲੋਂ 15 ਅਗਸਤ ਨੂੰ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਮਾਨਸਾ ਆਮਦ `ਤੇ ਸ਼ਹਿਰ `ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਚੋਣਾਂ ਵੇਲੇ “ਘਰ ਘਰ ਨੌਕਰੀ“ …
Read More »
Punjab Post Daily Online Newspaper & Print Media