Sunday, April 27, 2025

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਲਾਇਬ੍ਰੇਰੀ ਹਾਲ ’ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਰਨ ਉਪਰੰਤ ਕਿਹਾ ਕਿ ਪੁਸਤਕ ਗਿਆਨ ਦਾ ਸੋਮਾ ਹੁੰਦੀਆਂ ਹਨ, ਜਿਸ ਰਾਹੀਂ ਮਨੁੱਖ ਦਾ ਮਾਨਸਿਕ ਵਿਕਾਸ ਹੁੰਦਾ ਹੈ।ਇਸ ਲਈ ਸਾਨੂੰ ਪੁਸਤਕ ਪੜ੍ਹਨ ਦੇ ਨਾਲ-ਨਾਲ ਪੁਸਤਕਾਂ ਖਰੀਦਣ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਇਸ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ ਸੀ।ਮੌਜ਼ੂਦਾ …

Read More »

ਖਾਲਸਾ ਕਾਲਜ ਕਾਮਰਸ ਵਿਭਾਗ ਵਿਖੇ ‘ਜੀ.ਐਸ.ਟੀ-ਇੱਕ ਝਾਤ’ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ ਦੇ ਪੀ.ਜੀ ਵਿਭਾਗ ਨੇ ਅੱਜ ‘ਜੀ.ਐਸ.ਟੀ (ਗੁਡਜ਼ ਅਤੇ ਸਰਵਿਸ ਟੈਕਸ) ਇਕ ਝਾਤ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ’ਚ ਸੂਬੇ ਦੇ ਜੀ.ਐਸ.ਟੀ ਡਿਪਟੀ ਕਮਿਸ਼ਨਰ ਹਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇੰਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ …

Read More »

‘ਨੈਤਿਕ ਸਿੱਖਿਆ ਇਮਤਿਹਾਨ’ ’ਚ ਹਾਸਲ ਕੀਤਾ ਵਿਸ਼ੇਸ਼ ਸਥਾਨ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਜੀਵਨ ’ਚ ਨੈਤਿਕਤਾ ਦੇ ਮਹੱਤਵ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ‘ਨੈਤਿਕ ਸਿੱਖਿਆ ਇਮਤਿਹਾਨ’ ਕਰਵਾਇਆ ਜਾਂਦਾ ਹੈ। ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ’ਚ ਵਿਸ਼ੇਸ਼ ਸਥਾਨ ਹਾਸਲ ਕੀਤੇ। ਜਿਨ੍ਹਾਂ ’ਚ ਕਾਲਜ ਦੀ ਬੀ. ਕਾਮ. ਸਮੈਸਟਰ ਚੌਥਾ ਦੀ ਵਿਦਿਆਰਥਣ ਸੰਦੀਪ ਕੌਰ …

Read More »

ਸਰਕਾਰੀ ਕਾਲਜ ਨੂੰ ਨਵੀਂ ਦਿੱਖ ਦੇਣ ਲਈ ਤਿਆਰੀਆਂ ਅਰੰਭ

ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਮੁਕੇਸ਼ ਅਗਰਵਾਲ ਵਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਦਾ ਚੌਤਰਫਾ ਵਿਕਾਸ ਅਤੇ ਉਹਨਾਂ ਦੀ ਸ਼ਖਸ਼ੀਅਤ ਉਭਾਰਨ ਲਈ ਕਾਲਜ ਵਿੱਚ ਸਮਾਜਿਕ, ਆਰਥਿਕ, ਇਤਿਹਾਸਕ, ਸਾਹਿਤਕ, ਸੰਸਕ੍ਰਿਤਕ, ਸੱਭਿਆਚਾਰਕ, ਵਿਗਿਆਨਕ, ਵੈਦਿਕ ਕਾਲ ਦੇ ਨਾਲ ਸੰਬਿਧਤ ਭਾਸ਼ਨਾਂ ਦੀ ਲੜੀ ਤਿਆਰ ਕੀਤੀ ਗਈ ਹੈ।ਕਾਲਜ ਦੇ …

Read More »

ਕੈਨੇਡਾ `ਚ ਸ਼ਾਨਾਮੱਤੀਆਂ ਪ੍ਰਾਪਤੀਆਂ ਬਦਲੇ ਪਰਮਿੰਦਰ ਸਿੰਘ ਮਾਂਗਟ ਦਾ ਵਿਸ਼ੇਸ਼ ਸਨਮਾਨ

ਪ੍ਰਾਇਮਰੀ ਸਕੂਲ ਘੁਲਾਲ ਦਾ ਵਿਦਿਆਰਥੀ ਹੋਣ ਦਾ ਬੇਹੱਦ ਮਾਣ –  ਪਰਮਿੰਦਰ ਮਾਂਗਟ ਸਮਰਾਲਾ, 24 ਫਰਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਕੈਨੇਡਾ ਨਿਵਾਸੀ ਪਰਮਿੰਦਰ ਸਿੰਘ ਮਾਂਗਟ ਵੱਲੋਂ ਕੈਨੇਡਾ ਦੇ ਵੱਡੇ ਬੈਂਕਾਂ ’ਚ ਸ਼ੁਮਾਰ ਰੋਇਲ ਬੈਂਕ ਆਫ ਕੈਨੇਡਾ (ਆਰ.ਬੀ.ਸੀ) ਵਿੱਚ ਸੇਵਾ ਨਿਭਾਉਂਦੇ ਹੋਏ ਕੈਨੇਡਾ ਭਰ ’ਚੋਂ ‘ਚੇਅਰਮੈਨਜ਼ ਰਾਊਂਡ ਟੇਬਲ ਪੁਰਸਕਾਰ’ ਨਾਲ ਸਨਮਾਨਿਤ …

Read More »

ਖਾਲਸਾ ਕਾਲਜ ਦੀ 111ਵੀਂ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਵਿਦਿਆਰਥੀਆਂ ਦਾ ਆਪਣੇ ਵਿਸ਼ੇ ’ਚ ਨਿਪੁੰਨ ਹੋਣਾ ਲਾਜ਼ਮੀ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 111ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਹਰੇਕ ਖੇਤਰ ’ਚ ਨਿਪੰੁਨ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਮਾਤਭਾਸ਼ਾ ਸਪਤਾਹ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੰਸਾਰ ਪੱਧਰ ’ਤੇ ਮਾਤਭਾਸ਼ਾ ਦਿਵਸ ਮਨਾ ਕੇ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਂਦਾ ਹੈ।ਇਸ ਦਿਵਸ ਨੂੰ ਮਨਾਉਣ ਲਈ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮਾਤਭਾਸ਼ਾ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਅੰਤਰ ਕਾਲਜ ਪੋਸਟਰ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨਵਕਿਰਨ ਕੌਰ ਬੀ.ਏ ਅਤੇ ਪ੍ਰਭਜੋਤ ਕੌਰ ਨੇ ਸਮਾਜ ’ਚ ਫ਼ੈਲ ਰਹੀ ਬਿਮਾਰੀ ਏਡਜ਼ ਦੇ ਲੱਛਣਾਂ ਅਤੇ ਬਚਾਓ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰੈਡ ਰਿਬਨ ਕਲੱਬ ਦੁਆਰਾ ਕਰਵਾਏ ਗਏ ਅੰਤਰ-ਕਾਲਜ ਪੋਸਟਰ ਮੁਕਾਬਲੇ ’ਚ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ …

Read More »